ਜਲੰਧਰ ਕੋਰਟ ਨੇ CM ਆਤਿਸ਼ੀ ਦੀ ਵੀਡੀਓ ਨੂੰ ਦੱਸਿਆ ਫਰਜ਼ੀ, ਇੰਟਰਨੈੱਟ ਤੋਂ ਡਿਲੀਟ ਕਰਨ ਦੇ ਹੁਕਮ

ਜਲੰਧਰ: ਜਲੰਧਰ ਦੀ ਇੱਕ ਅਦਾਲਤ ਨੇ ਦਿੱਲੀ ਦੇ EX CM ਆਤਿਸ਼ੀ ਨਾਲ ਸਬੰਧਤ ਇੱਕ ਵੀਡੀਓ ਨੂੰ ਲੈ ਕੇ ਵੱਡਾ ਫੈਸਲਾ ਸੁਣਾਇਆ ਹੈ। ਅਦਾਲਤ ਨੇ ਸਪੱਸ਼ਟ […]

ਏਅਰ ਇੰਡੀਆ ਦਾ ਜਹਾਜ਼ ਅੱਧ ਵਿਚਾਲਿਓਂ ਮੁੜਿਆ ਵਾਪਸ ਦਿੱਲੀ

ਨਵੀਂ ਦਿੱਲੀ: ਦਿੱਲੀ ਤੋਂ ਸਿੰਗਾਪੁਰ ਜਾ ਰਹੀ ਏਅਰ ਇੰਡੀਆ ਦੀ ਇੱਕ ਫਲਾਈਟ ਵਿੱਚ ਤਕਨੀਕੀ ਖਰਾਬੀ ਆਉਣ ਕਾਰਨ ਵੀਰਵਾਰ ਤੜਕਸਾਰ ਉਸ ਦੀ ਦਿੱਲੀ ਹਵਾਈ ਅੱਡੇ ‘ਤੇ […]

75 ਦੇਸ਼ਾਂ ਦੇ ਨਾਗਰਿਕਾਂ ਨੂੰ ਹੁਣ ਨਹੀਂ ਮਿਲੇਗਾ ਅਮਰੀਕੀ ਵੀਜ਼ਾ, ਟਰੰਪ ਸਰਕਾਰ ਨੇ ਲਗਾਈ ਮੁਕੰਮਲ ਰੋਕ

ਵਾਸ਼ਿੰਗਟਨ: ਟਰੰਪ ਸਰਕਾਰ ਨੇ ਅਮਰੀਕਾ ਦੀ ਇਮੀਗ੍ਰੇਸ਼ਨ ਨੀਤੀ ਵਿੱਚ ਇੱਕ ਬਹੁਤ ਵੱਡਾ ਬਦਲਾਅ ਕਰਦਿਆਂ 75 ਦੇਸ਼ਾਂ ਦੇ ਨਾਗਰਿਕਾਂ ਲਈ ਇਮੀਗ੍ਰੈਂਟ ਵੀਜ਼ਾ ਦੀ ਪ੍ਰੋਸੈਸਿੰਗ ‘ਤੇ ਅਣਮਿੱਥੇ […]

ਗੁਰਦੁਆਰਾ ਸਾਹਿਬ ‘ਚ ‘ਗਾਜਰ ਦਾ ਹਲਵਾ’ ਖਾਣ ਨਾਲ 50 ਲੋਕ ਬਿਮਾਰ

ਲੁਧਿਆਣਾ : ਮਕਰ ਸੰਕ੍ਰਾਂਤੀ ਦੇ ਪਵਿੱਤਰ ਦਿਹਾੜੇ ‘ਤੇ ਲੁਧਿਆਣਾ ਦੇ ਅਯਾਲੀ ਖੁਰਦ ਇਲਾਕੇ ਤੋਂ ਇੱਕ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ। ਇੱਥੋਂ ਦੇ ਇੱਕ ਗੁਰਦੁਆਰਾ ਸਾਹਿਬ […]

ਭ੍ਰਿਸ਼ਟਾਚਾਰ ਖਿਲਾਫ਼ ਵੱਡਾ ਐਕਸ਼ਨ: ਪੰਜਾਬ ਸਰਕਾਰ ਦੇ ਰਡਾਰ ‘ਤੇ 22 ਅਫ਼ਸਰ

ਚੰਡੀਗੜ੍ਹ: ਪੰਜਾਬ ਸਰਕਾਰ ਨੇ ਭ੍ਰਿਸ਼ਟਾਚਾਰ ਦੇ ਵਿਰੁੱਧ ਜ਼ੀਰੋ ਟਾਲਰੈਂਸ ਦੀ ਨੀਤੀ ਅਪਣਾਉਂਦੇ ਹੋਏ ਇੱਕ ਵੱਡੀ ਕਾਰਵਾਈ ਨੂੰ ਅੰਜਾਮ ਦਿੱਤਾ ਹੈ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ […]

ਕੇਂਦਰ ਨੇ ਫਿਰ ਰੋਕੀ ਮੁੱਖ ਮੰਤਰੀ ਭਗਵੰਤ ਮਾਨ ਦੀ ਉਡਾਣ

ਚੰਡੀਗੜ੍ਹ: ਪੰਜਾਬ ਵਿੱਚ ਵਿਦੇਸ਼ੀ ਨਿਵੇਸ਼ ਲਿਆਉਣ ਦੀਆਂ ਕੋਸ਼ਿਸ਼ਾਂ ਵਿੱਚ ਜੁਟੇ CM ਭਗਵੰਤ ਮਾਨ ਨੂੰ ਕੇਂਦਰ ਸਰਕਾਰ ਵੱਲੋਂ ਵੱਡਾ ਝਟਕਾ ਲੱਗਿਆ ਹੈ। ਕੇਂਦਰੀ ਵਿਦੇਸ਼ ਮੰਤਰਾਲੇ (MEA) […]

ਕੀ ਸਿਆਸਤ ਦੇ ‘ਬਾਦਸ਼ਾਹ’ ਬਣਨਗੇ ਰੈਪਰ ਬਾਦਸ਼ਾਹ? ਸੀਐਮ ਯੋਗੀ ਨਾਲ ਮੁਲਾਕਾਤ ਮਗਰੋਂ ਹੋ ਰਹੀ ਚਰਚਾ

ਗੋਰਖਪੁਰ: ਬਾਲੀਵੁੱਡ ਦੇ ਮਸ਼ਹੂਰ ਗਾਇਕ ਅਤੇ ਰੈਪਰ ਬਾਦਸ਼ਾਹ ਨੇ ਮੰਗਲਵਾਰ ਦੇਰ ਸ਼ਾਮ ਗੋਰਖਨਾਥ ਮੰਦਰ ਵਿਖੇ ਮੱਥਾ ਟੇਕਿਆ। ਇਸ ਦੌਰਾਨ ਉਨ੍ਹਾਂ ਨੇ ਮਹਾਯੋਗੀ ਗੁਰੂ ਗੋਰਖਨਾਥ ਜੀ […]

‘ਡਟੇ ਰਹੋ, ਮਦਦ ਰਾਹ ਵਿੱਚ ਹੈ’ ,ਟਰੰਪ ਨੇ ਪ੍ਰਦਰਸ਼ਨਕਾਰੀਆਂ ਨੂੰ ਦਿੱਤਾ ਖੁੱਲ੍ਹਾ ਸਮਰਥਨ

ਇਰਾਨ ਵਿੱਚ ਸਰਕਾਰ ਵਿਰੋਧੀ ਅੰਦੋਲਨ ਹੁਣ ਇੱਕ ਹਿੰਸਕ ਮੋੜ ਲੈ ਚੁੱਕਾ ਹੈ। ਪ੍ਰਦਰਸ਼ਨਕਾਰੀਆਂ ਦੀਆਂ ਹੋ ਰਹੀਆਂ ਮੌਤਾਂ ਅਤੇ ਵੱਧਦੇ ਤਣਾਅ ਦੇ ਵਿਚਕਾਰ ਅਮਰੀਕੀ ਰਾਸ਼ਟਰਪਤੀ ਡੋਨਾਲਡ […]

ਮੁੱਖ ਮੰਤਰੀ ਭਗਵੰਤ ਮਾਨ ਨੇ ਰਾਜਪਾਲ ਅਤੇ ਹਰਿਆਣਾ ਦੇ ਸੀਐਮ ਨਾਲ ਮਨਾਈ ਲੋਹੜੀ

ਚੰਡੀਗੜ੍ਹ: ਅੱਜ ਲੋਹੜੀ ਦਾ ਤਿਉਹਾਰ ਪੂਰੀ ਦੁਨੀਆ ਚ’ ਬੜੀ ਧੂਮ-ਧਾਮ ਅਤੇ ਆਪਸੀ ਸਾਂਝ ਨਾਲ ਮਨਾਇਆ ਗਿਆ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ […]

ਪਾਵਨ ਸਰੂਪਾਂ ਦੀ ਜਾਂਚ ‘ਚ SIT ਨੂੰ ਹੁਣ ਮਿਲੇਗਾ SGPC ਦਾ ਪੂਰਾ ਸਹਿਯੋਗ

ਅੰਮ੍ਰਿਤਸਰ: ਸਾਲ 2015-16 ਦੌਰਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੇ ਪ੍ਰਕਾਸ਼ਨ ਵਿਭਾਗ ਵਿੱਚੋਂ ਲਾਪਤਾ ਹੋਏ 328 ਪਾਵਨ ਸਰੂਪਾਂ ਦੇ ਮਾਮਲੇ ਵਿੱਚ ਇੱਕ ਵੱਡਾ ਮੋੜ ਆਇਆ […]