ਡੇਰਾ ਬੱਲਾਂ ਦੇ ਮੁਖੀ ਸੰਤ ਨਿਰੰਜਨ ਦਾਸ ਨੂੰ ਮਿਲਿਆ ਪਦਮ ਸ਼੍ਰੀ ਐਵਾਰਡ

ਨਵੀਂ ਦਿੱਲੀ: ਰਾਸ਼ਟਰਪਤੀ ਭਵਨ ਵਿਖੇ ਕਰਵਾਏ ਗਏ ਇੱਕ ਵਿਸ਼ੇਸ਼ ਅਤੇ ਸ਼ਾਨਦਾਰ ਸਮਾਰੋਹ ਦੌਰਾਨ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਵੱਲੋਂ ਸਾਲ 2026 ਦੇ ਪਦਮ ਪੁਰਸਕਾਰ ਪ੍ਰਦਾਨ ਕੀਤੇ ਗਏ। […]

ਮੁਕਤਸਰ ਦੇ ਸਰਕਾਰੀ ਸਕੂਲ ਹੁਣ ਕੈਨੇਡਾ ਵਰਗੇ, ਬੱਚਿਆਂ ਦੇ ਮੂੰਹੋਂ ਸੁਣ ਕੇ ਮਨੀਸ਼ ਸਿਸੋਦੀਆ ਭਾਵੁਕ; ਬੋਲੇ- ‘ਰਾਜਨੀਤੀ ’ਚ ਆਉਣਾ ਸਫ਼ਲ ਹੋਇਆ’

ਸ੍ਰੀ ਮੁਕਤਸਰ ਸਾਹਿਬ: ਪੰਜਾਬ ਦੀ ਸਿੱਖਿਆ ਪ੍ਰਣਾਲੀ ਵਿੱਚ ਆ ਰਹੇ ਵੱਡੇ ਬਦਲਾਅ ਦੀ ਇੱਕ ਝਲਕ ਅੱਜ ਸ੍ਰੀ ਮੁਕਤਸਰ ਸਾਹਿਬ ਵਿੱਚ ਵੇਖਣ ਨੂੰ ਮਿਲੀ। ਆਮ ਆਦਮੀ […]

ਪੰਜਾਬ ਦੇ ਰਾਜਪਾਲ ਦੇ ਕਾਫ਼ਲੇ ਦੌਰਾਨ ਹੋਇਆ ਹਾਦਸਾ, ਤਿੰਨ ਵਿਅਕਤੀ ਜ਼ਖ਼ਮੀ

ਸੋਮਵਾਰ ਸਵੇਰੇ ਪੰਜਾਬ ਦੇ ਰਾਜਪਾਲ ਦਾ ਕਾਫ਼ਲਾ ਚੰਡੀਗੜ੍ਹ ਤੋਂ ਲੁਧਿਆਣਾ ਵੱਲ ਜਾ ਰਿਹਾ ਸੀ। ਇਸ ਦੌਰਾਨ ਕਾਫ਼ਲੇ ਨਾਲ ਸੰਬੰਧਿਤ ਇੱਕ ਐਂਬੂਲੈਂਸ ਅਤੇ ਕਾਫ਼ਲੇ ਦੇ ਪਿੱਛੇ […]

ਔਰਤਾਂ ਲਈ ਵੱਡੀ ਖ਼ੁਸ਼ਖ਼ਬਰੀ! 1 ਜੁਲਾਈ ਤੋਂ ਇਕੱਠੇ ਮਿਲਣਗੇ 3 ਮਹੀਨਿਆਂ ਦੇ ਪੈਸੇ

ਫਤਹਿਗੜ੍ਹ ਸਾਹਿਬ: ਪੰਜਾਬ ਦੀਆਂ ਔਰਤਾਂ ਲਈ ਇੱਕ ਬਹੁਤ ਹੀ ਰਾਹਤ ਭਰੀ ਅਤੇ ਵੱਡੀ ਖ਼ਬਰ ਸਾਹਮਣੇ ਆਈ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਔਰਤਾਂ ਦੇ ਹਿੱਤ […]

ਪੰਜਾਬ ਕਾਂਗਰਸ ਵਿੱਚ ਵੱਡੇ ਫੈਸਲੇ ਦੀ ਸੰਭਾਵਨਾ, ਸੀਨੀਅਰ ਆਗੂਆਂ ਦੀ ਰਾਹੁਲ ਗਾਂਧੀ ਨਾਲ ਮੀਟਿੰਗ

ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ, ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ, ਸੁਖਜਿੰਦਰ ਸਿੰਘ ਰੰਧਾਵਾ, ਅਮਰਿੰਦਰ ਸਿੰਘ ਰਾਜਾ ਵੜਿੰਗ ਅਤੇ ਵਿਜੇ […]

NEET ਰੀ-ਐਗਜ਼ਾਮ ਤੋਂ ਪਹਿਲਾਂ ਵੱਡਾ ਵਿਵਾਦ, ਵਿਦਿਆਰਥੀ ਨੂੰ ਮਿਲਿਆ ਵਿਦੇਸ਼ੀ ਸੈਂਟਰ

21 ਜੂਨ ਨੂੰ ਹੋਣ ਵਾਲੀ NEET ਮੁੜ ਪ੍ਰੀਖਿਆ ਲਈ ਦੇਸ਼ ਭਰ ਦੇ 22 ਲੱਖ ਤੋਂ ਵੱਧ ਵਿਦਿਆਰਥੀ ਤਿਆਰੀ ਕਰ ਰਹੇ ਹਨ। ਇਸ ਦਰਮਿਆਨ ਇੱਕ ਵਿਦਿਆਰਥੀ […]

ਅਮਰੀਕੀ ਰਾਸ਼ਟਰਪਤੀ ਨੂੰ ਮਿਲਿਆ ਨਵਾਂ ‘Air Force One’, ਕਤਰ ਵੱਲੋਂ ਮਿਲੇ ₹3300 ਕਰੋੜ ਦੇ ਜਹਾਜ਼ ਦੀ ਪਹਿਲੀ ਝਲਕ ਆਈ ਸਾਹਮਣੇ

ਵਾਸ਼ਿੰਗਟਨ : ਅਮਰੀਕੀ ਹਵਾਈ ਸੈਨਾ (US Air Force) ਨੇ ਨਵੇਂ ‘ਏਅਰ ਫੋਰਸ ਵਨ’ ਵਜੋਂ ਸੇਵਾ ਨਿਭਾਉਣ ਵਾਲੇ ਬੋਇੰਗ 747-8 (Boeing 747-8) ਜਹਾਜ਼ ਦਾ ਉਦਘਾਟਨ ਕਰ […]

ਫਿਰੋਜ਼ਪੁਰ ਵਿੱਚ ਪਿਸਤੌਲ ਸਾਫ਼ ਕਰਦੇ ਸਮੇਂ ਨੌਜਵਾਨ ਜ਼ਖ਼ਮੀ

ਫਿਰੋਜ਼ਪੁਰ ਸ਼ਹਿਰ ਵਿੱਚ ਇੱਕ ਨੌਜਵਾਨ ਦੇ ਗੋਲੀ ਲੱਗਣ ਦੀ ਘਟਨਾ ਸਾਹਮਣੇ ਆਈ ਹੈ। ਜਾਣਕਾਰੀ ਅਨੁਸਾਰ 22 ਸਾਲਾ ਗੁਰਵਿੰਦਰ ਸਿੰਘ ਆਪਣੇ ਲਾਇਸੰਸੀ ਪਿਸਤੌਲ ਦੀ ਸਫ਼ਾਈ ਕਰ […]

ਪੰਜਾਬ ਕਾਂਗਰਸ ‘ਚ ਵੱਡੇ ਫੇਰਬਦਲ ਦੀ ਤਿਆਰੀ! ਹਾਈਕਮਾਂਡ ਨੂੰ ਸੌਂਪੀ ਗਈ ਰਿਪੋਰਟ, ਰਾਜਾ ਵੜਿੰਗ ਦੀ ਕੁਰਸੀ ‘ਤੇ ਸਸਪੈਂਸ

ਨਵੀਂ ਦਿੱਲੀ : ਪੰਜਾਬ ਕਾਂਗਰਸ ਦੇ ਸਿਆਸੀ ਗਲਿਆਰਿਆਂ ਤੋਂ ਇਸ ਵੇਲੇ ਦੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਸੂਬਾ ਕਾਂਗਰਸ ਦੇ ਜਥੇਬੰਦਕ ਢਾਂਚੇ ਵਿੱਚ ਜਲਦ […]