ਮੁੰਬਈ ਪੁਲਿਸ ਨੂੰ ਮਿਲੀ Threat Call, ਨਿਸ਼ਾਨੇ ‘ਤੇ PM Modi ਅਤੇ CM Yogi

ਮੁੰਬਈ: ਮੁੰਬਈ ਪੁਲਿਸ ਨੂੰ ਇਕ ਵਾਰ ਫਿਰ ਅੱਤਵਾਦੀ ਹਮਲੇ ਦੀ ਧਮਕੀ ਮਿਲੀ ਹੈ, ਜਿਸ ਤੋਂ ਬਾਅਦ ਸੂਬੇ ‘ਚ ਹੜਕੰਪ ਮਚ ਗਿਆ ਹੈ। ਮੁੰਬਈ ਪੁਲਿਸ ਟ੍ਰੈਫਿਕ ਕੰਟਰੋਲ ਰੂਮ ਨੂੰ ਇੱਕ ਧਮਕੀ ਸੰਦੇਸ਼ ਮਿਲਿਆ ਹੈ, ਜਿਸ ਵਿੱਚ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਨਿਸ਼ਾਨਾ ਬਣਾਉਣ ਦਾ ਦਾਅਵਾ ਕੀਤਾ ਗਿਆ ਹੈ। ਇੰਨਾ ਹੀ ਨਹੀਂ, ਦੋਸ਼ੀਆਂ ਨੇ […]