‘ਪੰਜਾਬ ਦੇ ਗੱਭਰੂ ਜਿੱਤ ਦਾ ਝੰਡਾ ਲਹਿਰਾਉਣਗੇ’, ਹਾਕੀ ਖਿਡਾਰੀਆਂ ਨੂੰ ਮਿਲ ਕੇ ਬੋਲੇ CM ਮਾਨ

ਜਲੰਧਰ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਏਸ਼ੀਅਨ ਚੈਂਪੀਅਨਜ਼ ਟਰਾਫ਼ੀ ਵਿੱਚ ਭਾਰਤ ਅਤੇ ਪੰਜਾਬ ਦੀ ਨੁਮਾਇੰਦਗੀ ਕਰ ਰਹੇ ਹਾਕੀ ਖਿਡਾਰੀਆਂ ਨਾਲ ਮੁਲਾਕਾਤ […]

ਨਕੋਦਰ ਦੇ ਪਿੰਡ ਸਰੀਂਹ ਵਿਖੇ CM ਭਗਵੰਤ ਮਾਨ ਦੀ ਲੋਕ ਮਿਲਣੀ, ਲੋਕਾਂ ਦੇ ਭਾਰੀ ਇਕੱਠ ਨੂੰ ਕੀਤਾ ਸੰਬੋਧਨ

ਜਲੰਧਰ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਜਲੰਧਰ ਜ਼ਿਲ੍ਹੇ ਦੇ ਹਲਕਾ ਨਕੋਦਰ ਅਧੀਨ ਪੈਂਦੇ ਪਿੰਡ ਸਰੀਂਹ ਵਿਖੇ ਲੋਕ ਮਿਲਣੀ ਪ੍ਰੋਗਰਾਮ ਦੌਰਾਨ ਵੱਡੇ ਇਕੱਠ […]

ਮਜੀਠੀਆ ਨੂੰ ਜਲਦ ਮਿਲੇਗੀ ਉਸਦੇ ਕੰਮਾਂ ਦੀ ਸਜ਼ਾ? ‘ਆਪ’ ਆਗੂ ਤਲਬੀਰ ਗਿੱਲ ਦਾ ਵੱਡਾ ਬਿਆਨ

ਅੰਮ੍ਰਿਤਸਰ : ਆਮ ਆਦਮੀ ਪਾਰਟੀ ਦੇ ਮਜੀਠਾ ਹਲਕੇ ਦੇ ਇੰਚਾਰਜ ਤਲਬੀਰ ਸਿੰਘ ਗਿੱਲ ਨੇ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ ਨਾਲ ਜੁੜੇ ਮਾਮਲਿਆਂ ਅਤੇ ਜਾਇਦਾਦਾਂ ਨੂੰ […]

Jio IPO ਸਮਾਗਮ ਦੌਰਾਨ ਭਾਵੁਕ ਹੋਏ ਮੁਕੇਸ਼ ਅੰਬਾਨੀ

ਜੀਓ ਦੇ IPO ਲਿਸਟਿੰਗ ਸਮਾਗਮ ਦੌਰਾਨ ਰਿਲਾਇੰਸ ਇੰਡਸਟਰੀਜ਼ ਦੇ ਚੇਅਰਮੈਨ ਮੁਕੇਸ਼ ਅੰਬਾਨੀ ਭਾਵੁਕ ਨਜ਼ਰ ਆਏ। ਇਸ ਮੌਕੇ ਉਨ੍ਹਾਂ ਦੇ ਪੁੱਤਰ ਅਨੰਤ ਅੰਬਾਨੀ ਨੇ ਆਪਣੇ ਦਾਦਾ […]

ਮਜੀਠੀਏ ਖ਼ਿਲਾਫ਼ ਅੱਜ 40 ਹਜ਼ਾਰ ਪੰਨਿਆਂ ਦੀ ਚਾਰਜਸ਼ੀਟ ਕੋਰਟ ਚ’ ਦਾਖ਼ਲ

ਮੋਹਾਲੀ : ਪੰਜਾਬ ਦੀ ਸਿਆਸਤ ਵਿੱਚ ਨਸ਼ਿਆਂ ਨਾਲ ਜੁੜੇ ਮਾਮਲੇ ਨੂੰ ਲੈ ਕੇ ਮੁੜ ਹਲਚਲ ਤੇਜ਼ ਹੋ ਗਈ ਹੈ। ਕੇ ਅੱਜ ਵਿਜੀਲੈਂਸ ਵਲੋਂ ਮੋਹਾਲੀ ਕੋਰਟ […]

ਪੰਜਾਬ ਮੰਤਰੀ ਮੰਡਲ ਦੀ ਮੀਟਿੰਗ 31 ਅਕਤੂਬਰ ਨੂੰ, ਮੁੱਖ ਮੰਤਰੀ ਦੀ ਰਿਹਾਇਸ਼ ’ਤੇ ਹੋਵੇਗੀ ਬੈਠਕ

ਪੰਜਾਬ ਮੰਤਰੀ ਮੰਡਲ ਦੀ ਅਹਿਮ ਮੀਟਿੰਗ 31 ਅਕਤੂਬਰ, ਦਿਨ ਸ਼ਨਿਚਰਵਾਰ ਨੂੰ ਸੱਦੀ ਗਈ ਹੈ। ਇਹ ਮੀਟਿੰਗ ਚੰਡੀਗੜ੍ਹ ਸਥਿਤ ਮੁੱਖ ਮੰਤਰੀ ਦੀ ਰਿਹਾਇਸ਼ ਵਿਖੇ ਹੋਵੇਗੀ। ਮੀਟਿੰਗ […]

ਪੰਜਾਬ ਪੁਲਿਸ ਵੱਲੋਂ ਸਰਹੱਦ ਪਾਰੋਂ ਹਥਿਆਰ ਤਸਕਰੀ ਮਾਡਿਊਲ ਦਾ ਪਰਦਾਫਾਸ਼, 10 ਵਿਦੇਸ਼ੀ ਪਿਸਤੌਲਾਂ ਸਮੇਤ ਤਿੰਨ ਮੁਲਜ਼ਮ ਗ੍ਰਿਫ਼ਤਾਰ

ਅੰਮ੍ਰਿਤਸਰ: ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਹੇਠ ਚਲਾਈ ਜਾ ਰਹੀ ਮੁਹਿੰਮ ਤਹਿਤ ਪੰਜਾਬ ਪੁਲਿਸ ਨੇ ਸਰਹੱਦ ਪਾਰੋਂ […]

ਚੱਕਰਵਾਤ ਅਰਨਬ ਦਾ ਖ਼ਤਰਾ ਵਧਿਆ! ਆਂਧਰਾ ਪ੍ਰਦੇਸ਼ ਤੇ ਯਾਨਮ ’ਚ ਟਕਰਾਉਣ ਦੀ ਸੰਭਾਵਨਾ, ਕਈ ਸੂਬਿਆਂ ’ਚ ਭਾਰੀ ਮੀਂਹ ਦਾ ਅਲਰਟ

ਬੰਗਾਲ ਦੀ ਖਾੜੀ ਵਿੱਚ ਉੱਠੇ ਚੱਕਰਵਾਤ ਅਰਨਬ ਨੂੰ ਲੈ ਕੇ ਚਿੰਤਾ ਵਧ ਗਈ ਹੈ। ਮੌਸਮ ਵਿਭਾਗ ਦੇ ਹਵਾਲੇ ਨਾਲ ਸਾਹਮਣੇ ਆ ਰਹੀਆਂ ਰਿਪੋਰਟਾਂ ਅਨੁਸਾਰ, ਤੂਫ਼ਾਨ […]

ਪਰਮਿੰਦਰ ਸਿੰਘ ਝੋਟਾ ਕਤਲ ਮਾਮਲਾ: ਧਰਨੇ ’ਚ ਜਾਣ ਵਾਲਿਆਂ ਨੂੰ ਰੋਕਣ ਲਈ ਹਲਵਾਰਾ ’ਚ ਪੁਲਿਸ ਦੀ ਵਿਸ਼ੇਸ਼ ਨਾਕਾਬੰਦੀ

ਹਲਵਾਰਾ, ਮਾਨਸਾ ਵਿਖੇ ਪਰਮਿੰਦਰ ਸਿੰਘ ਝੋਟਾ ਦੇ ਕਤਲ ਮਾਮਲੇ ਨੂੰ ਲੈ ਕੇ ਲਗਾਏ ਜਾ ਰਹੇ ਧਰਨੇ ਵਿੱਚ ਸ਼ਮੂਲੀਅਤ ਕਰਨ ਲਈ ਪੰਜਾਬ ਦੇ ਵੱਖ-ਵੱਖ ਹਿੱਸਿਆਂ ਤੋਂ […]

2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਚੋਣ ਕਮਿਸ਼ਨ ਦਾ ਵੱਡਾ ਕਦਮ, ਚੋਣ ਡਿਊਟੀ ਨਾਲ ਜੁੜੇ ਅਧਿਕਾਰੀਆਂ ਦੇ ਤਬਾਦਲੇ ਦੇ ਨਿਰਦੇਸ਼

ਨਵੀਂ ਦਿੱਲੀ: ਸਾਲ 2027 ਦੇ ਸ਼ੁਰੂ ਵਿੱਚ ਪੰਜਾਬ, ਉੱਤਰ ਪ੍ਰਦੇਸ਼, ਉੱਤਰਾਖੰਡ, ਗੋਆ ਅਤੇ ਮਣੀਪੁਰ ਵਿੱਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਦੇ ਮੱਦੇਨਜ਼ਰ ਚੋਣ […]