ਕੈਨੇਡਾ ’ਚ ਪੰਜਾਬੀ ਨੌਜਵਾਨ ਦੀ ਹਾਰਟ ਅਟੈਕ ਨਾਲ ਮੌਤ, ਪਿੰਡ ਰੱਤਾ ਗੁੱਦਾ ’ਚ ਸੋਗ ਦੀ ਲਹਿਰ

ਤਰਨਤਾਰਨ: ਜ਼ਿਲ੍ਹਾ ਤਰਨ ਤਾਰਨ ਦੇ ਕਸਬਾ ਪੱਟੀ ਅਧੀਨ ਪੈਂਦੇ ਪਿੰਡ ਰੱਤਾ ਗੁੱਦਾ ਤੋਂ ਇੱਕ ਦੁਖਦਾਈ ਖ਼ਬਰ ਸਾਹਮਣੇ ਆਈ ਹੈ। ਪਿੰਡ ਵਾਸੀ ਦਵਿੰਦਰ ਸਿੰਘ ਪੁੱਤਰ ਸਵਰਗੀ […]

ਸੱਜਣ ਕੁਮਾਰ ਦੀ ਮੌਤ ’ਤੇ ਬਲਤੇਜ ਪੰਨੂ ਦਾ ਕਾਂਗਰਸ ’ਤੇ ਨਿਸ਼ਾਨਾ, ਕਿਹਾ—ਇਨ੍ਹਾਂ ਦਾ ‘ਅਸਲੀ ਚਿਹਰਾ’ ਨੰਗਾ ਹੋਇਆ

ਚੰਡੀਗੜ੍ਹ : 1984 ਦੇ ਸਿੱਖ ਵਿਰੋਧੀ ਦੰਗਿਆਂ ਦੇ ਮਾਮਲਿਆਂ ਵਿੱਚ ਦੋਸ਼ੀ ਕਰਾਰ ਦਿੱਤੇ ਗਏ ਸਾਬਕਾ ਕਾਂਗਰਸੀ ਆਗੂ ਅਤੇ ਸਾਬਕਾ ਸੰਸਦ ਮੈਂਬਰ ਸੱਜਣ ਕੁਮਾਰ ਦੀ ਮੌਤ […]

ਚੰਡੀਗੜ੍ਹ ‘ਚ BJP ਦਫਤਰ ਨੂੰ ਬੰਬ ਨਾਲ ਉਡਾਉਣ ਦੀ ਮਿਲੀ ਧਮਕੀ

ਚੰਡੀਗੜ੍ਹ: ਭਾਰਤੀ ਜਨਤਾ ਪਾਰਟੀ ਦੇ ਚੰਡੀਗੜ੍ਹ ਸੂਬਾ ਦਫ਼ਤਰ ਦੇ ਅਧਿਕਾਰਤ ਈਮੇਲ ਪਤੇ ‘ਤੇ ਅੱਜ ਇੱਕ ਧਮਕੀ ਭਰਿਆ ਸੁਨੇਹਾ ਭੇਜਿਆ ਗਿਆ ਹੈ, ਜਿਸ ਨੇ ਸਿਆਸੀ ਅਤੇ […]

ਮੁਹਾਲੀ ਵਿੱਚ ਵੱਡਾ ਹਾਦਸਾ: ਨਿਰਮਾਣ ਅਧੀਨ ਇਮਾਰਤ ਦੀ ਬੇਸਮੈਂਟ ਧੱਸਣ ਕਾਰਨ ਮਜ਼ਦੂਰ ਦੀ ਮੌਤ

ਮੁਹਾਲੀ: ਮੁਹਾਲੀ ਦੇ ਥਾਣਾ ਆਈ.ਟੀ. ਸਿਟੀ ਅਧੀਨ ਪੈਂਦੇ ਇਲਾਕੇ ਵਿੱਚ ਦੇਰ ਸ਼ਾਮ ਇੱਕ ਦਰਦਨਾਕ ਹਾਦਸਾ ਵਾਪਰ ਗਿਆ। ਇੱਥੇ ਇੱਕ ਨਿਰਮਾਣ ਅਧੀਨ ਇਮਾਰਤ ਦੀ ਬੇਸਮੈਂਟ ਵਿੱਚ […]

ਕੌਮੀ ਇੰਸਾਫ਼ ਮੋਰਚੇ ਵੱਲੋਂ ਪੰਜਾਬ ਬੰਦ ਦਾ ਐਲਾਨ, ਜਾਣੋ ਕੀ ਰਹੇਗਾ ਬੰਦ ?

ਕੌਮੀ ਇੰਸਾਫ਼ ਮੋਰਚੇ ਵੱਲੋਂ ਸਜ਼ਾ ਪੂਰੀ ਕਰ ਚੁੱਕੇ ਬੰਦੀ ਸਿੰਘਾਂ ਦੀ ਰਿਹਾਈ ਅਤੇ ਜਗਤਾਰ ਸਿੰਘ ਹਵਾਰਾ ਨੂੰ ਪੈਰੋਲ ਦੇਣ ਦੀ ਮੰਗ ਨੂੰ ਲੈ ਕੇ ਪੰਜਾਬ […]

ਮੋਹਾਲੀ ’ਚ ਨਿਰਮਾਣ ਅਧੀਨ ਹਸਪਤਾਲ ਦੀ ਇਮਾਰਤ ਡਿੱਗੀ, ਇੱਕ ਦੀ ਮੌਤ

ਮੋਹਾਲੀ: ਮੋਹਾਲੀ ਵਿੱਚ ਵੀਰਵਾਰ ਨੂੰ ਇੱਕ ਵੱਡਾ ਹਾਦਸਾ ਵਾਪਰਿਆ, ਜਿੱਥੇ ਇੱਕ ਨਿਰਮਾਣ ਅਧੀਨ ਹਸਪਤਾਲ ਦੀ ਇਮਾਰਤ ਦਾ ਇੱਕ ਹਿੱਸਾ ਅਚਾਨਕ ਢਹਿ ਗਿਆ। ਹਾਦਸੇ ਵਿੱਚ ਇੱਕ […]

ਅਮਰੀਕੀ ਰਾਜਦੂਤ ਸਰਜੀਓ ਗੋਰ ਪਹਿਲੀ ਵਾਰ ਲੱਦਾਖ ਦੌਰੇ ’ਤੇ, ਪਹੁੰਚੇ ਲੇਹ

ਲੇਹ: ਭਾਰਤ ਵਿੱਚ ਅਮਰੀਕਾ ਦੇ ਰਾਜਦੂਤ ਸਰਜੀਓ ਗੋਰ ਆਪਣੇ ਪਹਿਲੇ ਲੱਦਾਖ ਦੌਰੇ ਤਹਿਤ ਲੇਹ ਪਹੁੰਚ ਗਏ ਹਨ। ਉਨ੍ਹਾਂ ਦਾ ਇਹ ਦੌਰਾ ਭਾਰਤ ਅਤੇ ਅਮਰੀਕਾ ਦਰਮਿਆਨ […]

‘ਸਤੌਜ ਤੋਂ ਸੰਸਦ’—CM ਭਗਵੰਤ ਮਾਨ ਦੇ ਜੀਵਨ ’ਤੇ ਆਧਾਰਿਤ ਖ਼ਾਸ ਸ਼ੋਅ 30 ਅਗਸਤ ਨੂੰ

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੇ ਜੀਵਨ ’ਤੇ ਆਧਾਰਿਤ ਖ਼ਾਸ ਸ਼ੋਅ ‘ਸਤੌਜ ਤੋਂ ਸੰਸਦ’ ਨੂੰ ਲੈ ਕੇ ਜਾਣਕਾਰੀ ਸਾਂਝੀ ਕੀਤੀ ਹੈ। ਉਨ੍ਹਾਂ […]

ਅੰਮ੍ਰਿਤਪਾਲ ਮਹਿਰੋਂ ਦੀ ਜੇਲ੍ਹ ਵਿੱਚ ਸਿਹਤ ਵਿਗੜੀ

ਸੋਸ਼ਲ ਮੀਡੀਆ ਇਨਫਲੂਐਂਸਰ ਕੰਚਨ ਕੁਮਾਰੀ ਉਰਫ਼ ਕਮਲ ਭਾਬੀ ਦੇ ਚਰਚਿਤ ਕਤਲ ਕੇਸ ਦੇ ਮੁੱਖ ਸਾਜ਼ਿਸ਼ਘਾੜੇ ਅੰਮ੍ਰਿਤਪਾਲ ਸਿੰਘ ਮਹਿਰੋਂ ਦੀ ਕੇਂਦਰੀ ਜੇਲ੍ਹ ਬਠਿੰਡਾ ਵਿਖੇ ਅਚਾਨਕ ਸਿਹਤ […]

ਪਾਤੜਾਂ ਵਿੱਚ ਦਿਲ ਦਹਿਲਾਉਣ ਵਾਲੀ ਘਟਨਾ: ਅੰਨ੍ਹੇਵਾਹ ਫਾਇਰਿੰਗ ਕਾਰਨ ਔਰਤ ਦੀ ਮੌਤ, ਆਟੋ ਚਾਲਕ ਜ਼ਖ਼ਮੀ

ਪਾਤੜਾ ਸ਼ਹਿਰ ਦੇ ਪੁਰਾਣੇ ਬੱਸ ਸਟੈਂਡ ਨੇੜੇ ਕੌਮੀ ਮਾਰਗ ‘ਤੇ ਦੇਰ ਰਾਤ ਕਾਰ ਸਵਾਰਾਂ ਵੱਲੋਂ ਚਲਾਈ ਗਈ ਗੋਲੀ ਕਾਰਨ ਇੱਕ ਔਰਤ ਦੀ ਮੌਤ ਹੋ ਗਈ […]