ਕਪਿਲ ਸ਼ਰਮਾ ਦੇ ਘਰ ਦੇ ਬਾਹਰ ਫਾਇਰਿੰਗ ਦੀਆਂ ਖ਼ਬਰਾਂ ਮਹਿਜ਼ ਅਫਵਾਹ : ਅੰਮ੍ਰਿਤਸਰ ਪੁਲਿਸ

ਅੰਮ੍ਰਿਤਸਰ : ਸੋਸ਼ਲ ਮੀਡੀਆ ‘ਤੇ ਮਸ਼ਹੂਰ ਕਾਮੇਡੀਅਨ ਕਪਿਲ ਸ਼ਰਮਾ ਦੇ ਅੰਮ੍ਰਿਤਸਰ ਸਥਿਤ ਘਰ ਦੇ ਬਾਹਰ ਫਾਇਰਿੰਗ ਹੋਣ ਦੀਆਂ ਚੱਲ ਰਹੀਆਂ ਖ਼ਬਰਾਂ ਨੂੰ ਲੈ ਕੇ ਅੰਮ੍ਰਿਤਸਰ […]

ਅੰਮ੍ਰਿਤਸਰ ‘ਚ ਮਸ਼ਹੂਰ ਕਾਮੇਡੀਅਨ ਕਪਿਲ ਸ਼ਰਮਾ ਦੇ ਘਰ ਦੇ ਬਾਹਰ ਫਾਇਰਿੰਗ

ਅੰਮ੍ਰਿਤਸਰ : ਪੰਜਾਬ ਦੇ ਪਵਿੱਤਰ ਸ਼ਹਿਰ ਅੰਮ੍ਰਿਤਸਰ ਦੇ ਇੱਕ ਪੌਸ਼ ਰਿਹਾਇਸ਼ੀ ਇਲਾਕੇ ਤੋਂ ਇੱਕ ਬੇਹੱਦ ਹੈਰਾਨੀਜਨਕ ਖ਼ਬਰ ਸਾਹਮਣੇ ਆਈ ਹੈ। ਇੱਥੇ ਦੇ ਦੇਰ ਰਾਤ ਮਸ਼ਹੂਰ […]

ਅਕਾਲੀ ਦਲ ਨੂੰ ਵੱਡਾ ਝਟਕਾ: ਸਾਬਕਾ ਰਾਜ ਸਭਾ ਮੈਂਬਰ ਰਾਜਮਹਿੰਦਰ ਸਿੰਘ ਮਜੀਠਾ ਸਾਥੀਆਂ ਸਮੇਤ ‘ਆਪ’ ਵਿੱਚ ਸ਼ਾਮਲ, CM ਮਾਨ ਨੇ ਕੀਤਾ ਸਵਾਗਤ

ਚੰਡੀਗੜ੍ਹ: ਪੰਜਾਬ ਦੀ ਸਿਆਸਤ ਤੋਂ ਇਸ ਵੇਲੇ ਦੀ ਇੱਕ ਬਹੁਤ ਹੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਸ਼੍ਰੋਮਣੀ ਅਕਾਲੀ ਦਲ ਨੂੰ ਉਸ ਵੇਲੇ ਜ਼ਬਰਦਸਤ ਝਟਕਾ […]

ਸਿੰਗਰ ਦਿਲਜੀਤ ਦੋਸਾਂਝ ਦੇ ਲੁਧਿਆਣਾ ਤੇ ਪਿੰਡ ਦੇ ਘਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ

ਲੁਧਿਆਣਾ: ਪੰਜਾਬ ਦੇ ਮਸ਼ਹੂਰ ਗਾਇਕ ਤੇ ਅਦਾਕਾਰ ਦਿਲਜੀਤ ਸਿੰਘ ਦੋਸਾਂਝ (Diljit Dosanjh) ਅਤੇ ਲੁਧਿਆਣਾ ਦੀ ਮੇਅਰ ਪ੍ਰਿੰਸੀਪਲ ਇੰਦਰਜੀਤ ਕੌਰ ਦੇ ਘਰ ਨੂੰ ਬੰਬ ਨਾਲ ਉਡਾਉਣ […]

‘ਤੇਲ ਦੀਆਂ ਕੀਮਤਾਂ ਫਿਰ ਵਧੀਆਂ, ਪਰ ਰੂਸ-ਈਰਾਨ ਤੋਂ ਸਸਤਾ ਤੇਲ ਕਿਉਂ ਨਹੀਂ ਲੈ ਰਹੇ?’ – ਕੇਜਰੀਵਾਲ

ਨਵੀਂ ਦਿੱਲੀ: ਦੇਸ਼ ਵਿੱਚ ਪੈਟਰੋਲ ਅਤੇ ਡੀਜ਼ਲ ਦੀਆਂ ਵਧਦੀਆਂ ਕੀਮਤਾਂ ਨੂੰ ਲੈ ਕੇ ਸਿਆਸੀ ਮਾਹੌਲ ਇੱਕ ਵਾਰ ਫਿਰ ਗਰਮਾ ਗਿਆ ਹੈ। ਆਮ ਆਦਮੀ ਪਾਰਟੀ (AAP) […]

ਭਾਰਤ ਦੇ ਤੇਜ਼ ਗੇਂਦਬਾਜ਼ ਦਾ ਮੈਦਾਨ ‘ਤੇ ਦਿਲ ਦਾ ਦੌਰਾ ਪੈਣ ਕਾਰਨ ਦੇਹਾਂਤ

ਬੈਂਗਲੁਰੂ: ਕਰਨਾਟਕ ਕ੍ਰਿਕਟ ਜਗਤ ਤੋਂ ਇੱਕ ਬਹੁਤ ਹੀ ਮੰਦਭਾਗੀ ਅਤੇ ਹੈਰਾਨ ਕਰਨ ਵਾਲੀ ਖ਼ਬਰ ਸਾਹਮਣੇ ਆਈ ਹੈ। ਕਰਨਾਟਕ ਦੇ ਸਾਬਕਾ ਤੇਜ਼ ਗੇਂਦਬਾਜ਼ ਅਤੇ ਰਣਜੀ ਟਰਾਫੀ […]

ਮੈਂ ਪੀਐਮ ਮੋਦੀ ਦਾ ਵੱਡਾ FAN ਆ” – ਨਵੀਂ ਦਿੱਲੀ ‘ਚ ਅਮਰੀਕੀ ਸਮਾਰੋਹ ਦੌਰਾਨ TRUMP ਨੇ ਫ਼ੋਨ ਕਾਲ ਕਰਕੇ ਕਹੀ ਗੱਲ

ਨਵੀਂ ਦਿੱਲੀ: ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਇੱਕ ਵਾਰ ਫਿਰ ਭਾਰਤ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪ੍ਰਤੀ ਆਪਣੀ ਦੋਸਤੀ ਦਾ ਖੁੱਲ੍ਹ ਕੇ ਇਜ਼ਹਾਰ ਕੀਤਾ […]

ਪੰਜਾਬ ਦਾ ਗੁਰਿੰਦਰਵੀਰ ਸਿੰਘ ਬਣਿਆ ਭਾਰਤ ਦਾ ਸਭ ਤੋਂ ਤੇਜ਼ ਦੌੜਾਕ! 100 ਮੀਟਰ ਵਿੱਚ ਬਣਾਇਆ ਨੈਸ਼ਨਲ ਰਿਕਾਰਡ

ਨਵੀਂ ਦਿੱਲੀ: ਭਾਰਤੀ ਐਥਲੈਟਿਕਸ ਦੇ ਇਤਿਹਾਸ ਵਿੱਚ ਸ਼ਨੀਵਾਰ ਦਾ ਦਿਨ ਸੁਨਹਿਰੀ ਅੱਖਰਾਂ ਵਿੱਚ ਲਿਖਿਆ ਗਿਆ। ਨੈਸ਼ਨਲ ਸੀਨੀਅਰ ਫੈਡਰੇਸ਼ਨ ਕੰਪੀਟੀਸ਼ਨ ਦੇ ਦੂਜੇ ਦਿਨ ਮਹਿਜ਼ 30 ਮਿੰਟਾਂ […]

ਲਹਿਲੀ ਦੀ ਨਾਹਰ ਫੈਕਟਰੀ ਵਿੱਚ ਲੱਗੀ ਭਿਆਨਕ ਅੱਗ, ਲੱਖਾਂ ਦਾ ਨੁਕਸਾਨ

ਅੰਬਾਲਾ-ਚੰਡੀਗੜ੍ਹ ਮੁੱਖ ਮਾਰਗ ’ਤੇ ਪਿੰਡ ਲਹਿਲੀ ਦੇ ਨੇੜੇ ਸਥਿਤ ਨਾਹਰ ਕੰਪਨੀ ਦੇ ਐਕਸਪੋਰਟ ਯੂਨਿਟ ਵਿੱਚ ਬੀਤੀ ਰਾਤ ਇੱਕ ਭਿਆਨਕ ਹਾਦਸਾ ਵਾਪਰ ਗਿਆ। ਰਾਤ ਦੇ ਕਰੀਬ […]

ਪੈਟਰੋਲ-ਡੀਜ਼ਲ ਦੀਆਂ ਕੀਮਤਾਂ ‘ਚ ਵੱਡਾ ਫੇਰਬਦਲ: 6 ਰੁਪਏ ਘਟਿਆ ਪਾਕਿਸਤਾਨ ‘ਚ ਤੇਲ

ਨਵੀਂ ਦਿੱਲੀ : ਗੁਆਂਢੀ ਮੁਲਕ ਤੋਂ ਆਮ ਜਨਤਾ ਲਈ ਰਾਹਤ ਦੀ ਖ਼ਬਰ ਆਈ ਹੈ, ਜਿੱਥੇ ਸਰਕਾਰ ਨੇ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਕਟੌਤੀ ਕੀਤੀ […]