50 ਲੱਖ ਦੀ ਫਿਰੌਤੀ ਨਾ ਦੇਣ ਤੇ ਆਪ ਸਰਪੰਚ ਦਾ ਗੋਲੀਆਂ ਮਾਰ ਕੀਤਾ ਕਤਲ

ਤਰਨ ਤਾਰਨ: ਜ਼ਿਲ੍ਹਾ ਤਰਨ ਤਾਰਨ ਦੇ ਵਿਧਾਨ ਸਭਾ ਹਲਕਾ ਪੱਟੀ ਅਧੀਨ ਆਉਂਦੇ ਪਿੰਡ ਤੂਤ ਵਿੱਚ ਅੱਜ ਉਸ ਸਮੇਂ ਦਹਿਸ਼ਤ ਦਾ ਮਾਹੌਲ ਬਣ ਗਿਆ, ਜਦੋਂ ਪਿੰਡ ਦੇ ਮੌਜੂਦਾ ਸਰਪੰਚ ਅਤੇ ਆਮ ਆਦਮੀ ਪਾਰਟੀ ਦੇ ਬਲਾਕ ਪ੍ਰਧਾਨ ਅਸ਼ਵਨੀ ਦੇਵਗਨ ਦਾ ਅਣਪਛਾਤੇ ਵਿਅਕਤੀਆਂ ਵੱਲੋਂ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ। ਅੱਡੇ ’ਤੇ ਖੜ੍ਹੇ ਸਰਪੰਚ ’ਤੇ ਚਲਾਈਆਂ ਤਾਬੜਤੋੜ ਗੋਲੀਆਂ ਮਿਲੀ ਜਾਣਕਾਰੀ ਅਨੁਸਾਰ ਅਸ਼ਵਨੀ […]

ਆਮ ਆਦਮੀ ਪਾਰਟੀ ਦੇ ਸਰਪੰਚ ਦਾ ਵਿਆਹ ‘ਚ ਗੋਲੀਆਂ ਮਾਰ ਕੀਤਾ ਕਤਲ

ਅੰਮ੍ਰਿਤਸਰ ਦੇ ਮੈਰਿਜ ਪੈਲੇਸ ਵਿੱਚ ਫਾਇਰਿੰਗ — ਆਮ ਆਦਮੀ ਪਾਰਟੀ ਦੇ ਸਰਪੰਚ ਜਰਮਲ ਸਿੰਘ ਦੀ ਗੋਲੀਆਂ ਮਾਰ ਕੇ ਹੱਤਿਆ ਹਮਲੇ ਦੌਰਾਨ ਸਿਰ ਵਿੱਚ ਲੱਗੀਆਂ ਗੋਲੀਆਂ, ਹਸਪਤਾਲ ਵਿੱਚ ਇਲਾਜ ਦੌਰਾਨ ਮੌਤ — ਪੁਲਿਸ ਨੇ ਜਾਂਚ ਤੇਜ਼ ਕੀਤੀ ਅੰਮ੍ਰਿਤਸਰ ਤੋਂ ਇੱਕ ਗੰਭੀਰ ਅਪਰਾਧਿਕ ਵਾਰਦਾਤ ਦੇ ਸਾਹਮਣੇ ਆਉਣ ਨਾਲ ਖੇਤਰ ਵਿੱਚ ਸਿਆਸੀ ਤਾਪਮਾਨ ਵੱਧ ਗਿਆ ਹੈ। ਪ੍ਰਾਪਤ ਜਾਣਕਾਰੀ ਮੁਤਾਬਕ, ਮੈਰਿਜ ਪੈਲੇਸ ਵਿੱਚ ਵਿਆਹ […]