ਜਲਾਲਾਬਾਦ ਵਿੱਚ ਵਰਤ ਵਾਲਾ ਆਟਾ ਖਾਣ ਦੇ ਨਾਲ ਕਈ ਲੋਕਾ ਦੇ ਬਿਮਾਰ ਹੋਣ ਦੀ ਖਬਰ ਮਿਲੀ ਹੈ। ਜਾਣਕਾਰੀ ਅਨੁਸਾਰ ਇਹ ਆਟਾ ਖਾਣ ਦੇ ਨਾਲ ਕਰੀਬ 23 ਲੋਕਾਂ ਦੀ ਮੌਤ ਹੋ ਚੁੱਕੀ ਹੈ।
ਮਰੀਜਾ ਨੂੰ ਹਸਪਤਾਲ ਵਿੱਚ ਦਾਖਿਲ ਕਰਵਾਇਆ ਗਿਆ ਅਤੇ ਉਹਨਾਂ ਦਾ ਇਲਾਜ ਜਾਰੀ ਹੈ। ਪੁਲਿਸ ਵੱਲੋ ਮਾਮਲੇ ਦੀ ਜਾਚ ਕੀਤੀ ਜਾ ਰਹੀ ਹੈ।
ਬੈਂਗਲੁਰੂ: ਵੱਧਦੀ ਮਹਿੰਗਾਈ ਚ ਸਬਜ਼ੀਆਂ ਦੀਆਂ ਕੀਮਤਾਂ ਅਸਮਾਨ ਛੂਹ ਰਹੀਆਂ ਹਨ। ਇਸ ਵਿਚਕਾਰ ਚੋਰੀ ਦਾ ਇਕ ਅਜਿਹਾ ਮਾਮਲਾ ਸਾਹਮਣੇ ਆਇਆ ਹੈ ਜਿਸ ਨੂੰ ਸੁਣ ਤੁਸੀਂ […]
ਡਰੱਗ ਮਾਮਲੇ ਵਿੱਚ ਘਿਰੇ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਦਾ ਰਿਮਾਂਡ ਖ਼ਤਮ ਹੋਣ ਤੋ ਬਾਅਦ ਉਹਨਾ ਨੂੰ ਜਲਾਲਾਬਾਦ ਅਦਾਲਤ ਵਿੱਚ ਪੇਸ਼ ਕੀਤਾ ਗਿਆ। ਅਦਾਲਤ ਨੇ […]
ਲੰਡਨ: ਇਗਲੈਂਡ ਕ੍ਰਿਕਟ ਟੀਮ ਦੇ ਸਟਾਰ ਆਲਰਾਊਂਡਰ ਅਤੇ ਟੈਸਟ ਕਪਤਾਨ ਬੇਨ ਸਟੋਕਸ ਇੱਕ ਵਾਰ ਫਿਰ ਵੱਡੇ ਵਿਵਾਦ ਵਿੱਚ ਫਸ ਗਏ ਹਨ। ਇੱਕ ਨਾਈਟ ਕਲੱਬ ਦੇ […]
ਬੀਤੇ ਦਿਨੀਂ ਪੰਜਾਬ ਦੇ ਮਸ਼ਹੂਰ ਸਿੰਗਰ ਕਰਨ ਔਜਲਾ ਵੱਲੋ ਇੱਕ ਸ਼ੋਅ ਲਗਾਇਆ ਗਿਆ ਸੀ। ਇਸ ਸ਼ੋ ਵਿੱਚ ਓਹਨਾਂ ਦੇ ਨਾਲ ਸ਼ੈਰੀ ਮਾਨ ਵੀ ਸਨ। ਇਸ […]