ਮੁੱਖ ਮੰਤਰੀ ਭਗਵੰਤ ਮਾਨ ਨੇ ਸੜਕ ਸੁਰੱਖਿਆ ਫੋਰਸ ਦੀ ਕੀਤੀ ਸ਼ੁਰੂਆਤ

ਮੁੱਖ ਮੰਤਰੀ ਭਗਵੰਤ ਮਾਨ ਵੱਲੋ ਸੜਕ ਸੁਰੱਖਿਆ ਫੋਰਸ ਪੰਜਾਬ ਵਾਸੀਆਂ ਨੂੰ ਸਮਰਪਿਤ ਕੀਤੀ ਗਈ। ਇਸਨੂੰ ਲੈ ਕੇ ਮੁੱਖ ਮੰਤਰੀ ਮਾਨ ਨੇ ਟਵਿੱਟਰ ’ਤੇ ਪੋਸਟ ਵੀ ਕੀਤੀ ਹੈ। ਉਹਨਾਂ ਲਿਖਿਆ ਹੈ ਕਿ ਅੱਜ ਦਾ ਦਿਨ ਇਤਿਹਾਸ ਦੇ ਪੰਨਿਆਂ ਵਿੱਚ ਦਰਜ ਹੋਵੇਗਾ।

ਸਾਬਕਾ ਓਲੰਪੀਅਨ ਗਗਨ ਅਜੀਤ ਸਿੰਘ ਨੂੰ ਸੜਕ ਸੁਰੱਖਿਆ ਫੋਰਸ ਦਾ ਐੱਸਐੱਸਪੀ  ਲਗਾਇਆ ਗਿਆ ਹੈ। ਮੁੱਖ ਮੰਤਰੀ ਵਲੋਂ 12 ਜ਼ਿਲ੍ਹਿਆਂ ਨਾਲ ਸਬੰਧਿਤ ਅਤਿ-ਆਧੁਨਿਕ ਐੱਸਐੱਸਐੱਫ (SSF) ਵਾਹਨਾਂ ਨੂੰ ਹਰੀ ਝੰਡੀ ਦੇਕੇ ਰਵਾਨਾ ਕੀਤਾ ਗਿਆ

Tags :