ਅਖੰਡ ਪਾਠ ਸਾਹਿਬ ਦੀ ਆਰੰਭਤਾ ਮੌਕੇ CM ਮਾਨ ਅਤੇ ਕੇਜਰੀਵਾਲ ਨੇ ਟੇਕਿਆ ਮੱਥਾ

ਸ੍ਰੀ ਅਨੰਦਪੁਰ ਸਾਹਿਬ : ਨੌਵੇਂ ਪਾਤਸ਼ਾਹ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਲੜੀਵਾਰ ਸਮਾਗਮਾਂ ਦੀ ਸ਼ੁਰੂਆਤ ਅੱਜ ਗੁਰਦੁਆਰਾ ਬਾਬਾ ਬੁੱਢਾ […]

ਗੁਰੂ ਤੇਗ਼ ਬਹਾਦਰ ਜੀ ਦੀ ਯਾਦਗਾਰੀ ਪ੍ਰਦਰਸ਼ਨੀ ਗੈਲਰੀ ਮੁੱਖ ਮੰਤਰੀ ਨੇ ਕੀਤੀ ਲੋਕ ਅਰਪਣ

ਸ਼੍ਰੀ ਅਨੰਦਪੁਰ ਸਾਹਿਬ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਵਿਰਾਸਤ-ਏ-ਖ਼ਾਲਸਾ ਵਿਖੇ ਨੌਵੇਂ ਸਿੱਖ ਗੁਰੂ, ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ ਮਹਾਨ ਜੀਵਨ […]

ਵਿਦੇਸ਼ ਭੇਜਣ ਦੇ ਨਾਂ ‘ਤੇ ਲੱਖਾਂ ਦੀ ਠੱਗੀ: ਜੁਝਾਰ ਓਵਰਸੀਜ਼ ਦੇ ਮਾਲਕ ਅਮਨਪ੍ਰੀਤ ਕੱਕੜ ਅਤੇ ਪਤਨੀ ਗ੍ਰਿਫ਼ਤਾਰ

ਜਲੰਧਰ : ਵਿਦੇਸ਼ ਭੇਜਣ ਦੇ ਨਾਂ ‘ਤੇ ਲੋਕਾਂ ਨਾਲ ਠੱਗੀ ਮਾਰਨ ਦੇ ਮਾਮਲੇ ਵਿੱਚ ਜਲੰਧਰ ਪੁਲਿਸ ਨੂੰ ਵੱਡੀ ਸਫ਼ਲਤਾ ਮਿਲੀ ਹੈ। ਸ਼ਹਿਰ ਦੀ ਪੁਲਿਸ ਨੇ […]

ਨਵਾਂਸ਼ਹਿਰ ‘ਚ ਦਾਖਲ ਹੋਏ ਨਗਰ ਕੀਰਤਨ ਦਾ ਸਵਾਗਤ: ਪਿੰਡ ਮੇਹਲੀ ਨੇੜੇ ਪੰਜਾਬ ਪੁਲਿਸ ਵੱਲੋਂ ‘ਗਾਰਡ ਆਫ਼ ਆਨਰ’

ਸ਼ਹੀਦ ਭਗਤ ਸਿੰਘ ਨਗਰ : ਮਾਨਵਤਾ ਦੇ ਰਖਵਾਲੇ ਅਤੇ ਹਿੰਦ ਦੀ ਚਾਦਰ, ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਦੇ 350 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ […]

ਮਾਨ ਸਰਕਾਰ ਦੀ ਵੱਡੀ ਗਾਰੰਟੀ: 3 ਤੋਂ 19 ਸਾਲ ਦੇ ਹਰ ਬੱਚੇ ਲਈ ‘ਸਿੱਖਿਆ ਦੀ ਰੌਸ਼ਨੀ’

ਚੰਡੀਗੜ੍ਹ : ਪੰਜਾਬ ਸਰਕਾਰ ਨੇ ਸੂਬੇ ਵਿੱਚ ਸਿੱਖਿਆ ਦੇ ਖੇਤਰ ਵਿੱਚ ਇੱਕ ਮਹੱਤਵਪੂਰਨ ਕਦਮ ਚੁੱਕਿਆ ਹੈ। 18 ਨਵੰਬਰ, 2025 ਨੂੰ ਸ਼ੁਰੂ ਹੋਇਆ ਘਰ-ਘਰ ਸਰਵੇਖਣ (House-to-House […]

ਪੰਜਾਬ ਸਰਕਾਰ ਨੇ RTO ਗੁਰਵਿੰਦਰ ਸਿੰਘ (PCS) ਨੂੰ ਕੀਤਾ ਮੁਅੱਤਲ

ਚੰਡੀਗੜ੍ਹ : ਪੰਜਾਬ ਸਰਕਾਰ ਨੇ ਸੇਵਾ ਵਿੱਚ ਲਾਪਰਵਾਹੀ ਵਰਤਣ ਦੇ ਦੋਸ਼ ਹੇਠ ਇੱਕ ਸੀਨੀਅਰ ਪ੍ਰਸ਼ਾਸਨਿਕ ਅਧਿਕਾਰੀ ਖਿਲਾਫ਼ ਸਖ਼ਤ ਕਾਰਵਾਈ ਕੀਤੀ ਹੈ। ਰੂਪਨਗਰ ਜ਼ਿਲ੍ਹੇ ਵਿੱਚ ਤਾਇਨਾਤ […]

ਨੌਜਵਾਨਾਂ ਲਈ ਖੁਸ਼ਖਬਰੀ! ਪੰਜਾਬ ਦੇ ਇਸ ਵਿਭਾਗ ਵਿੱਚ 115 ਨਵੀਆਂ ਅਸਾਮੀਆਂ ਦਾ ਐਲਾਨ

ਚੰਡੀਗੜ੍ਹ : ਪੰਜਾਬ ਸਰਕਾਰ ਨੇ ਸੂਬੇ ਵਿੱਚ ਸਿਹਤ ਸੇਵਾਵਾਂ ਨੂੰ ਮਜ਼ਬੂਤ ਕਰਨ ਅਤੇ ਰੋਜ਼ਗਾਰ ਦੇ ਮੌਕੇ ਪੈਦਾ ਕਰਨ ਲਈ ਇੱਕ ਵੱਡਾ ਫੈਸਲਾ ਲਿਆ ਹੈ। ਵਿੱਤ […]

ਵੱਡੀ ਖ਼ਬਰ: ਅੰਮ੍ਰਿਤਪਾਲ ਸਿੰਘ ਦੀ ਪੈਰੋਲ ‘ਤੇ ਫੈਸਲਾ ਇੱਕ ਹਫ਼ਤੇ ਅੰਦਰ ਲਓ – HC ਨੇ ਪੰਜਾਬ ਸਰਕਾਰ ਨੂੰ ਦਿੱਤੇ ਸਖ਼ਤ ਆਦੇਸ਼

ਚੰਡੀਗੜ੍ਹ : ਖਡੂਰ ਸਾਹਿਬ ਲੋਕ ਸਭਾ ਹਲਕੇ ਤੋਂ ਸੰਸਦ ਮੈਂਬਰ (MP) ਅੰਮ੍ਰਿਤਪਾਲ ਸਿੰਘ ਵੱਲੋਂ ਦਾਇਰ ਕੀਤੀ ਗਈ ਪੈਰੋਲ ਪਟੀਸ਼ਨ ‘ਤੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ […]

ਸ਼ੰਭੂ ਸਰਹੱਦ ਤੋਂ ਕਿਸਾਨਾਂ ਦਾ ਚੋਰੀ ਹੋਇਆ ਸਾਮਾਨ ਬਰਾਮਦ, EO ਦੇ ਘਰ ਮਿੱਟੀ ਹੇਠਾਂ ਦੱਬਿਆ ਮਿਲਿਆ

ਨਾਭਾ: ਕਿਸਾਨ ਅੰਦੋਲਨ ਨਾਲ ਜੁੜਿਆ ਇੱਕ ਵੱਡਾ ਮਾਮਲਾ ਸਾਹਮਣੇ ਆਇਆ ਹੈ। ਨਾਭਾ ਨਗਰ ਕੌਂਸਲ ਦੇ ਕਾਰਜਕਾਰੀ ਅਫ਼ਸਰ (EO) ਦੀ ਸਰਕਾਰੀ ਰਿਹਾਇਸ਼ ਤੋਂ ਸ਼ੰਭੂ ਸਰਹੱਦ ਤੋਂ […]