ਚੰਦ ਦੀ ਸਤਹ ‘ਤੇ ਖੁੱਲ੍ਹਣ ਜਾ ਰਿਹਾ ਹੈ ਪਹਿਲਾ ਹੋਟਲ, ਬੁਕਿੰਗ ਸ਼ੁਰੂ

ਚੰਨ ‘ਤੇ ਬਣੇਗਾ ਦੁਨੀਆ ਦਾ ਪਹਿਲਾ ਲਗਜ਼ਰੀ ਹੋਟਲ: 2032 ‘ਚ ਹੋਵੇਗੀ ਪਹਿਲੀ ਐਂਟਰੀ ਕੈਲੀਫੋਰਨੀਆ : ਕੀ ਤੁਸੀਂ ਅਗਲੀਆਂ ਛੁੱਟੀਆਂ ਵਿੱਚ ਕਿਤੇ ਦੂਰ ਜਾਣ ਦੀ ਯੋਜਨਾ […]

ਆਹ ਦੇਸ਼ ਚ’ ਪਈ 10 ਫੁੱਟ ਬਰਫ਼, ਹੇਠ ਦੱਬੀਆਂ ਗੱਡੀਆਂ ਤੇ ਇਮਾਰਤਾਂ, ਦੇਖੋ ਤਸਵੀਰਾਂ

ਰੂਸ ਦੇ ਕਾਮਚਟਕਾ ਪ੍ਰਾਇਦੀਪ (Kamchatka Peninsula) ਤੋਂ ਅਜਿਹੀਆਂ ਤਸਵੀਰਾਂ ਸਾਹਮਣੇ ਆ ਰਹੀਆਂ ਹਨ ਜਿਨ੍ਹਾਂ ਨੇ ਸਭ ਦੇ ਹੋਸ਼ ਉਡਾ ਦਿੱਤੇ ਹਨ। ਰੂਸ ਦੇ ਇਸ ਦੂਰ-ਦੁਰਾਡੇ […]

ਬਿਕਰਮ ਮਜੀਠੀਆ ਦੀ ਜ਼ਮਾਨਤ ਨੂੰ ਲੈਕੇ ਵੱਡੀ ਅਪਡੇਟ

ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਅਤੇ ਸਾਬਕਾ ਕੈਬਨਿਟ ਮੰਤਰੀ ਬਿਕਰਮ ਸਿੰਘ ਮਜੀਠੀਆ ਦੀਆਂ ਮੁਸ਼ਕਿਲਾਂ ਘਟਦੀਆਂ ਨਜ਼ਰ ਨਹੀਂ ਆ ਰਹੀਆਂ। ਆਮਦਨ ਤੋਂ ਵੱਧ ਜਾਇਦਾਦ ਬਣਾਉਣ […]

ਬਾਲੀਵੁੱਡ ਦੇ ਮਸ਼ਹੂਰ ਗਾਇਕ ਦੀ ਅਚਾਨਕ ਖ਼ਰਾਬ ਹੋਈ ਸਿਹਤ, ਹਸਪਤਾਲ ਹੋਏ ਦਾਖ਼ਲ

ਮੁੰਬਈ: ਬਾਲੀਵੁੱਡ ਤੋਂ ਇੱਕ ਚਿੰਤਾਜਨਕ ਖ਼ਬਰ ਸਾਹਮਣੇ ਆ ਰਹੀ ਹੈ। ਆਪਣੀ ਸੁਰੀਲੀ ਆਵਾਜ਼ ਨਾਲ ਲੱਖਾਂ ਦਿਲਾਂ ‘ਤੇ ਰਾਜ ਕਰਨ ਵਾਲੇ ਮਸ਼ਹੂਰ ਗਾਇਕ ਅਰਮਾਨ ਮਲਿਕ (Armaan […]

‘ਦਲਿਤ ਬਨਾਮ ਜੱਟ ਸਿੱਖ’ ਦਾ ਮੁੱਦਾ: ਚੰਨੀ ਦੇ ਬਿਆਨ ਨੇ ਹਿਲਾ ਕੇ ਰੱਖੀ ਸਿਆਸਤ

ਪੰਜਾਬ ਵਿੱਚ 2027 ਦੀਆਂ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਦੇ ਦਰਮਿਆਨ ਸਿਆਸੀ ਗਲਿਆਰਿਆਂ ਵਿੱਚ ਜਾਤੀ ਸਮੀਕਰਨਾਂ ਨੂੰ ਲੈ ਕੇ ਇੱਕ ਨਵੀਂ ਚਰਚਾ ਛਿੜ ਗਈ ਹੈ। […]

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮਜੀਠਾ ਵਿੱਚ 20 ਸਾਲਾਂ ਬਾਅਦ 11.32 ਕਰੋੜ ਦੀ ਲਾਗਤ ਨਾਲ ਬਣ ਰਹੀਆਂ 23 ਪੇਂਡੂ ਸੜਕਾਂ ਦਾ ਨੀਂਹ ਪੱਥਰ ਰੱਖਿਆ

ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੁਰੂ ਗੋਬਿੰਦ ਸਿੰਘ ਜੀ ਦੇ ਸਿਪਾਹੀ ਹੁੰਦੇ ਤਾਂ ਮੈਨੂੰ ਬੇਹੱਦ ਖੁਸ਼ੀ ਹੁੰਦੀ, ਪਰ ਉਹ ਸੁਖਬੀਰ ਬਾਦਲ ਦੇ ਸਿਪਾਹੀ ਹਨ ਅਤੇ ਉਹ […]

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੁਰੂ ਸਾਹਿਬਾਨ ਦੇ ਸਿਪਾਹੀ ਬਣਨ ਦੀ ਬਜਾਏ ਸੁਖਬੀਰ ਬਾਦਲ ਦੇ ਸਿਪਾਹੀ ਬਣੇ ਹੋਏ ਹਨ ਜੋ ਪੰਥ ਲਈ ਬਹੁਤ ਮੰਦਭਾਗਾ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਸ਼੍ਰੋਮਣੀ ਕਮੇਟੀ ਦੇ ਮੁਖੀ ਦੇ ਸੂਬੇ ਨੂੰ ਮੁੜ ਬੇਅਦਬੀ ਅਤੇ ਗੁੰਡਾਗਰਦੀ ਦੇ ਕਾਲੇ ਦੌਰ ਵਿੱਚ ਧੱਕਣ ਦੇ ਮਨਸੂਬਿਆਂ ਨੂੰ ਲੋਕ ਸਫਲ ਨਹੀਂ ਹੋਣ ਦੇਣਗੇ-ਮੁੱਖ ਮੰਤਰੀ […]

ਸੰਸਦ ਮੈਂਬਰ ਮਲਵਿੰਦਰ ਕੰਗ ਨੇ ਪੀਐਮ ਤੋਂ ਸਿੱਖਾਂ ਦੀਆਂ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲੇ ਭਾਜਪਾ ਆਗੂਆਂ ਖ਼ਿਲਾਫ਼ ਸਖ਼ਤ ਕਾਰਵਾਈ ਦੀ ਕੀਤੀ ਮੰਗ

ਕੰਗ ਨੇ ਪ੍ਰਧਾਨ ਮੰਤਰੀ ਨੂੰ ਪੱਤਰ ਲਿਖ ਕੇ ਭਾਜਪਾ ਆਗੂਆਂ ਵੱਲੋਂ ਪ੍ਰਚਾਰੀ ਗਈ ਫਰਜ਼ੀ ਵੀਡੀਓ ਦੇ ਮਾਮਲੇ ਵਿੱਚ ਦਖ਼ਲ ਦੇਣ ਦੀ ਕੀਤੀ ਮੰਗ ਫਰਜ਼ੀ ਵੀਡੀਓ […]

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੁਰੂ ਸਾਹਿਬਾਨ ਦੇ ਸਿਪਾਹੀ ਬਣਨ ਦੀ ਬਜਾਏ ਸੁਖਬੀਰ ਬਾਦਲ ਦੇ ਸਿਪਾਹੀ ਬਣੇ ਹੋਏ ਹਨ ਜੋ ਪੰਥ ਲਈ ਬਹੁਤ ਮੰਦਭਾਗਾ-ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸ਼੍ਰੋਮਣੀ ਕਮੇਟੀ ਦੇ ਮੁਖੀ ਦੇ ਸੂਬੇ ਨੂੰ ਮੁੜ ਬੇਅਦਬੀ ਅਤੇ ਗੁੰਡਾਗਰਦੀ ਦੇ ਕਾਲੇ ਦੌਰ ਵਿੱਚ ਧੱਕਣ ਦੇ ਮਨਸੂਬਿਆਂ ਨੂੰ ਲੋਕ ਸਫਲ ਨਹੀਂ ਹੋਣ ਦੇਣਗੇ-ਮੁੱਖ ਮੰਤਰੀ […]