ਪੰਜਾਬ ਦੀ SSF ਬਣੀ ਦੇਸ਼ ਲਈ ਮਿਸਾਲ: ਹਾਦਸੇ ਘਟੇ, ਸਫ਼ਰ ਹੋਇਆ ਸੁਰੱਖਿਅਤ- ਹਰਪਾਲ ਸਿੰਘ ਚੀਮਾ

ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਮੁਤਾਬਕ, ਸੂਬੇ ਵਿੱਚ ‘ਸੜਕ ਸੁਰੱਖਿਆ ਫੋਰਸ’ (SSF) ਦੀ ਤੈਨਾਤੀ ਤੋਂ ਬਾਅਦ ਸੜਕ ਹਾਦਸਿਆਂ ਵਿੱਚ ਹੋਣ ਵਾਲੀਆਂ ਮੌਤਾਂ ਦੀ […]

ਜਲੰਧਰ ਵਿਚ ਸਕੂਲ ਤੋਂ 12 ਸਾਲਾ ਬੱਚੀ ਦੇ ਲਾਪਤਾ ਹੋਣ ਕਾਰਨ ਮਚੀ ਹੜਕੰਪ

ਜਲੰਧਰ ਦੇ ਮਸ਼ਹੂਰ ਰੈਣਕ ਬਾਜ਼ਾਰ ਵਿੱਚ ਸਥਿਤ ਸਰਕਾਰੀ ਹਾਈ ਸਮਾਰਟ ਸਕੂਲ ਤੋਂ ਇੱਕ 12 ਸਾਲ ਦੀ ਵਿਦਿਆਰਥਣ ਦੇ ਸ਼ੱਕੀ ਹਾਲਾਤ ਵਿੱਚ ਲਾਪਤਾ ਹੋਣ ਦਾ ਮਾਮਲਾ […]

‘ਸਤਲੁਜ’ ਫ਼ਿਲਮ ਨੂੰ ZEE5 ਤੋਂ ਹਟਾਉਣ ‘ਤੇ ਸਿਆਸੀ ਭਖ਼ਾਖਾ: ਮਲਵਿੰਦਰ ਸਿੰਘ ਕੰਗ ਨੇ ਸਰਕਾਰ ‘ਤੇ ਸਾਧਿਆ ਨਿਸ਼ਾਨਾ

ਚੰਡੀਗੜ੍ਹ: ਪੰਜਾਬ ਦੇ ਮਨੁੱਖੀ ਅਧਿਕਾਰ ਕਾਰਕੁਨ ਸ਼ਹੀਦ ਜਸਵੰਤ ਸਿੰਘ ਖਾਲੜਾ ਦੇ ਜੀਵਨ ‘ਤੇ ਆਧਾਰਿਤ ਫ਼ਿਲਮ ‘ਸਤਲੁਜ’ (ਪਹਿਲਾਂ ‘ਪੰਜਾਬ ’95’) ਨੂੰ OTT ਪਲੇਟਫਾਰਮ ZEE5 ਤੋਂ ਹਟਾਏ […]

ਦਿਲਜੀਤ ਦੋਸਾਂਝ ਦੀ ਫਿਲਮ ‘ਸਤਲੁਜ’ (ਪੰਜਾਬ 95) ZEE5 ਤੋਂ ਹਟਾਈ ਗਈ, ਜਾਣੋ ਕੀ ਹੈ ਪੂਰਾ ਮਾਮਲਾ

ਲੰਬੇ ਸਮੇਂ ਤੋਂ ਵਿਵਾਦਾਂ ਅਤੇ ਦੇਰੀ ਦਾ ਸਾਹਮਣਾ ਕਰਨ ਤੋਂ ਬਾਅਦ, ਅਦਾਕਾਰ ਦਿਲਜੀਤ ਦੋਸਾਂਝ ਦੀ ਫਿਲਮ ‘ਸਤਲੁਜ’ (ਜੋ ਪਹਿਲਾਂ ‘ਪੰਜਾਬ 95’ ਦੇ ਨਾਂ ਨਾਲ ਜਾਣੀ […]

24 ਸਾਲਾਂ ਨੌਜਵਾਨ ਨੇ ਆਪਣੇ ਮਾਲਕਾਂ ਤੋਂ ਤੰਗ ਆ ਕੇ ਕੀਤੀ ਜੀਵਨ ਲੀਲਾ ਸਮਾਪਤ

ਜ਼ਿਲ੍ਹਾ ਤਰਨਤਾਰਨ ਦੇ ਕਸਬਾ ਪੱਟੀ ਦੇ ਵਾਰਡ ਨੰਬਰ 13 ਵਿੱਚ ਇੱਕ ਬੇਹੱਦ ਦੁਖਦਾਈ ਘਟਨਾ ਸਾਹਮਣੇ ਆਈ ਹੈ, ਜਿੱਥੇ ਇੱਕ 24 ਸਾਲਾ ਨੌਜਵਾਨ ਨੇ ਆਪਣੇ ਮਾਲਕਾਂ […]

ਬਹਾਦੁਰਗੜ੍ਹ ਵਿੱਚ ਪੁਲਿਸ ਮੁਕਾਬਲਾ: ਲਾਰੈਂਸ ਬਿਸ਼ਨੋਈ ਗਰੁੱਪ ਨਾਲ ਜੁੜੇ ਦੋ ਕਥਿਤ ਸ਼ੂਟਰ ਮਾਰੇ ਗਏ

ਹਰਿਆਣਾ ਦੇ ਬਹਾਦੁਰਗੜ੍ਹ ਵਿੱਚ ਪੁਲਿਸ ਅਤੇ ਦੋ ਕਥਿਤ ਸ਼ੂਟਰਾਂ ਵਿਚਾਲੇ ਹੋਏ ਮੁਕਾਬਲੇ ਦੌਰਾਨ ਦੋਵੇਂ ਸ਼ੂਟਰ ਮਾਰੇ ਗਏ। ਪੁਲਿਸ ਦਾ ਦਾਅਵਾ ਹੈ ਕਿ ਇਹ ਦੋਵੇਂ ਲਾਰੈਂਸ […]

ਦੇਸ਼ ਦੇ ਕਈ ਹਿੱਸਿਆਂ ਵਿੱਚ ਮਾਨਸੂਨ ਦਾ ਅਸਰ ਤੇਜ਼, ਕਈ ਰਾਜਾਂ ਵਿੱਚ ਭਾਰੀ ਮੀਂਹ ਦੀ ਚੇਤਾਵਨੀ

ਦੇਸ਼ ਦੇ ਕਈ ਇਲਾਕਿਆਂ ਵਿੱਚ ਮਾਨਸੂਨ ਇੱਕ ਵਾਰ ਫਿਰ ਸਰਗਰਮ ਹੋ ਗਿਆ ਹੈ। ਉੱਤਰ-ਪੱਛਮੀ ਬੰਗਾਲ ਦੀ ਖਾੜੀ ਦੇ ਉੱਪਰ ਬਣੇ ਘੱਟ ਦਬਾਅ ਦੇ ਖੇਤਰ ਕਾਰਨ […]

ਬੀਜਾ ਨੇੜੇ ਨੈਸ਼ਨਲ ਹਾਈਵੇ ‘ਤੇ ਭਿਆਨਕ ਸੜਕ ਹਾਦਸਾ, ਇੱਕ ਦੀ ਮੌਤ, ਪੰਜ ਜ਼ਖਮੀ

ਖੰਨਾ ਦੇ ਬੀਜਾ ਨੇੜੇ ਨੈਸ਼ਨਲ ਹਾਈਵੇ ‘ਤੇ ਐਤਵਾਰ ਸਵੇਰੇ ਇੱਕ ਦਰਦਨਾਕ ਸੜਕ ਹਾਦਸਾ ਵਾਪਰ ਗਿਆ। ਹਾਦਸੇ ਵਿੱਚ ਇੱਕ ਵਿਅਕਤੀ ਦੀ ਮੌਕੇ ‘ਤੇ ਹੀ ਮੌਤ ਹੋ […]

ਦੱਖਣੀ ਕਸ਼ਮੀਰ ਦੇ ਸ਼ੋਪੀਆਂ ਵਿੱਚ ਸੁਰੱਖਿਆ ਬਲਾਂ ਦੀ ਤਲਾਸ਼ੀ ਮੁਹਿੰਮ

ਦੱਖਣੀ ਕਸ਼ਮੀਰ ਦੇ ਸ਼ੋਪੀਆਂ ਜ਼ਿਲ੍ਹੇ ਦੇ ਸੈਦਪੋਰਾ ਅਤੇ ਚਾਨਪੋਰਾ ਇਲਾਕਿਆਂ ਵਿੱਚ ਸੁਰੱਖਿਆ ਬਲਾਂ ਨੇ ਤਲਾਸ਼ੀ ਅਤੇ ਘੇਰਾਬੰਦੀ ਮੁਹਿੰਮ ਸ਼ੁਰੂ ਕੀਤੀ ਹੈ। ਇਹ ਕਾਰਵਾਈ ਸ਼ੱਕੀ ਅੱਤਵਾਦੀਆਂ […]

ਵਿਦੇਸ਼ ਮੰਤਰੀ ਡਾ. ਐਸ. ਜੈਸ਼ੰਕਰ ਦਾ ਕਈ ਦੇਸ਼ਾਂ ਦਾ ਅਧਿਕਾਰਤ ਦੌਰਾ, ਭਾਰਤ ਦੀ ਕੂਟਨੀਤਿਕ ਸਰਗਰਮੀ ਨੂੰ ਮਿਲੇਗੀ ਨਵੀਂ ਰਫ਼ਤਾਰ

ਭਾਰਤ ਦੇ ਵਿਦੇਸ਼ ਮੰਤਰੀ ਡਾ. ਐਸ. ਜੈਸ਼ੰਕਰ 5 ਤੋਂ 10 ਜੁਲਾਈ ਤੱਕ ਕਤਰ, ਬਹਿਰੀਨ, ਕੁਵੈਤ ਅਤੇ ਓਮਾਨ ਦੇ ਅਧਿਕਾਰਤ ਦੌਰੇ ‘ਤੇ ਰਹਿਣਗੇ। ਇਸ ਦੌਰਾਨ ਉਹ […]