ਫਿਰੋਜ਼ਪੁਰ ਵਿੱਚ ‘ਆਪ’ ਆਗੂ ਗੁਰਪ੍ਰੀਤ ਸਿੰਘ ਗੋਪੀ ਦਾ ਗੋਲੀਆਂ ਮਾਰ ਕੇ ਕਤਲ

ਪੰਜਾਬ ਦੇ ਫਿਰੋਜ਼ਪੁਰ ਜ਼ਿਲ੍ਹੇ ਦੇ ਮਮਦੋਟ ਕਸਬੇ ਵਿੱਚ ਸ਼ਨੀਵਾਰ ਸ਼ਾਮ ਨੂੰ ਆਮ ਆਦਮੀ ਪਾਰਟੀ (ਆਪ) ਦੇ ਆਗੂ ਅਤੇ ਨਗਰ ਕੌਂਸਲਰ ਗੁਰਪ੍ਰੀਤ ਸਿੰਘ ਉਰਫ਼ ਗੋਪੀ ਦੀ […]

ਨੇਪਾਲ ਹੜ੍ਹਾਂ ਤੋਂ ਸੁਰੱਖਿਅਤ ਪਰਤੇ ਨਾਗਪੁਰ ਦੇ ਸੈਲਾਨੀ: “ਮੰਦਰ ਰੁਕਣ ਕਾਰਨ ਬਚੀਆਂ ਜਾਨਾਂ”

ਨੇਪਾਲ ਵਿੱਚ ਭਾਰੀ ਹੜ੍ਹਾਂ ਅਤੇ ਕੁਦਰਤੀ ਆਫ਼ਤ ਦੌਰਾਨ ਫਸੇ ਨਾਗਪੁਰ ਦੇ ਸੈਲਾਨੀਆਂ ਦਾ ਇੱਕ ਸਮੂਹ ਸੁਰੱਖਿਅਤ ਆਪਣੇ ਘਰ ਪਰਤ ਆਇਆ ਹੈ। ਵਾਪਸੀ ‘ਤੇ ਆਪਣਾ ਤਜਰਬਾ […]

ਪੰਜਾਬ ਸਰਕਾਰ ਨੇ 2500 ਤੋਂ ਵੱਧ ਕਰਮਚਾਰੀਆਂ ਨੂੰ ਭੇਜੇ ਨੋਟਿਸ

ਚੰਡੀਗੜ੍ਹ: ਪੰਜਾਬ ਸਰਕਾਰ ਨੇ 27 ਅਗਸਤ ਨੂੰ ਹੋਈ ਸਰਕਾਰੀ ਮੁਲਾਜ਼ਮਾਂ ਦੀ ਹੜਤਾਲ ਨੂੰ ਲੈ ਕੇ ਸਖ਼ਤ ਰੁਖ ਅਪਣਾਇਆ ਹੈ। ਸਰਕਾਰ ਵੱਲੋਂ ਬਿਨਾਂ ਮਨਜ਼ੂਰੀ ਡਿਊਟੀ ਤੋਂ […]

ਨੇਪਾਲ ਹੜ੍ਹ ਚ ਲਾਪਤਾ ਹੋਇਆ ਪੰਜਾਬ ਦਾ ਨੌਜਵਾਨ, ਪੜੋ ਪੂਰੀ ਖ਼ਬਰ

ਤਰਨ ਤਾਰਨ ਜ਼ਿਲ੍ਹੇ ਦੇ ਪਿੰਡ ਰੱਤੋਕੇ ਤੋਂ ਇੱਕ ਚਿੰਤਾਜਨਕ ਮਾਮਲਾ ਸਾਹਮਣੇ ਆਇਆ ਹੈ। ਪਿੰਡ ਦੇ ਰਹਿਣ ਵਾਲੇ ਸਮਸ਼ੇਰ ਸਿੰਘ ਪੁੱਤਰ ਸਵਰਨ ਸਿੰਘ ਦੇ ਆਪਣੇ ਕੁਝ […]

‘ਫੂਲਕਾ ਜੀ ਮੰਨ ਗਏ, ਪਰ ਭਾਜਪਾ ਆਗੂ ਚੁੱਪ ਕਿਉਂ?’ ਬਲਤੇਜ ਪੰਨੂ ਦਾ ਵੱਡਾ ਹਮਲਾ

ਚੰਡੀਗੜ੍ਹ : ਆਮ ਆਦਮੀ ਪਾਰਟੀ ਪੰਜਾਬ ਦੇ ਆਗੂ ਬਲਤੇਜ ਸਿੰਘ ਪੰਨੂ ਨੇ ਦਿੱਲੀ ਸਿੱਖ ਕਤਲੇਆਮ ਦੇ ਦੋਸ਼ੀ ਠਹਿਰਾਏ ਗਏ ਸੱਜਣ ਕੁਮਾਰ ਨਾਲ ਜੁੜੇ ਮਾਮਲੇ ਨੂੰ […]

ਪੰਜਾਬ ਸਰਕਾਰ ਦਾ ਸਖ਼ਤ ਰੁਖ, ਹੜਤਾਲ ’ਚ ਸ਼ਾਮਲ 2500 ਤੋਂ ਵੱਧ ਮੁਲਾਜ਼ਮਾਂ ਦੀ ਲਿਸਟ ਤਿਆਰ; ਹੋ ਸਕਦੀ ਹੈ ਕਾਰਵਾਈ

ਪੰਜਾਬ ਵਿੱਚ ਆਮ ਆਦਮੀ ਪਾਰਟੀ ਸਰਕਾਰ ਅਤੇ ਸਰਕਾਰੀ ਮੁਲਾਜ਼ਮਾਂ ਵਿਚਾਲੇ ਤਣਾਅ ਵਧਦਾ ਨਜ਼ਰ ਆ ਰਿਹਾ ਹੈ। ਸਰਕਾਰ ਨੇ 27 ਅਗਸਤ ਨੂੰ ਡਿਊਟੀ ਤੋਂ ਗੈਰਹਾਜ਼ਰ ਰਹਿ […]

ਨੇਪਾਲ ਹੜ੍ਹ: 320 ਭਾਰਤੀ ਅਜੇ ਵੀ ਲਾਪਤਾ, ਵਿਦੇਸ਼ ਮੰਤਰੀ ਐੱਸ. ਜੈਸ਼ੰਕਰ ਨੇ 21 ਤੀਰਥਯਾਤਰੀਆਂ ਨਾਲ ਕੀਤੀ ਮੁਲਾਕਾਤ

ਨੇਪਾਲ ਵਿੱਚ ਭਿਆਨਕ ਹੜ੍ਹਾਂ ਅਤੇ ਲੈਂਡਸਲਾਈਡ ਕਾਰਨ ਹਾਲਾਤ ਬੇਹੱਦ ਗੰਭੀਰ ਬਣੇ ਹੋਏ ਹਨ। ਇਸ ਸੰਕਟ ਦੇ ਮੱਦੇਨਜ਼ਰ ਭਾਰਤ ਸਰਕਾਰ ਨੇ ਉੱਥੇ ਫਸੇ ਆਪਣੇ ਨਾਗਰਿਕਾਂ ਨੂੰ […]

ਅਰੁਣਾਚਲ ਪ੍ਰਦੇਸ਼ ਦੇ ਕੁਰੁੰਗ ਕੁਮੇ ਜ਼ਿਲ੍ਹੇ ਵਿੱਚ ਆਇਆ ਭੂਚਾਲ, ਰਿਕਟਰ ਸਕੇਲ ‘ਤੇ ਤੀਬਰਤਾ 2.9 ਦਰਜ

ਅਰੁਣਾਚਲ ਪ੍ਰਦੇਸ਼ ਵਿੱਚ ਇੱਕ ਵਾਰ ਫਿਰ ਭੂਚਾਲ ਦੇ ਝਟਕੇ ਮਹਿਸੂਸ ਕੀਤੇ ਗਏ ਹਨ। ਸ਼ੁੱਕਰਵਾਰ ਨੂੰ ਕੁਰੁੰਗ ਕੁਮੇ ਜ਼ਿਲ੍ਹੇ ਵਿੱਚ ਧਰਤੀ ਹਿੱਲਣ ਨਾਲ ਲੋਕਾਂ ਵਿੱਚ ਸਹਿਮ […]

ਪੰਜਾਬ ਪੁਲਿਸ ਦੀ ‘ਗੈਂਗਸਟਰਾਂ ’ਤੇ ਵਾਰ’ ਮੁਹਿੰਮ: 220ਵੇਂ ਦਿਨ 330 ਵਿਅਕਤੀ ਗ੍ਰਿਫ਼ਤਾਰ, 3 ਹਥਿਆਰ ਬਰਾਮਦ

ਪੰਜਾਬ ਨੂੰ ਗੈਂਗਸਟਰ-ਮੁਕਤ ਬਣਾਉਣ ਲਈ ਪੰਜਾਬ ਪੁਲਿਸ ਦੀ ‘ਗੈਂਗਸਟਰਾਂ ’ਤੇ ਵਾਰ’ ਮੁਹਿੰਮ ਤਹਿਤ ਅੱਜ ਸੂਬੇ ਭਰ ਵਿੱਚ ਵੱਡੀ ਕਾਰਵਾਈ ਕੀਤੀ ਗਈ ਹੈ। ਮੁਹਿੰਮ ਦੇ 220ਵੇਂ […]

ਸਰਕੁਲਰ ਰੋਡ ‘ਤੇ ਵਾਪਰਿਆ ਭਿਆਨਕ ਹਾਦਸਾ, ਇਲਾਜ ਦੌਰਾਨ ਐਕਟਿਵਾ ਸਵਾਰ ਦੀ ਮੌਤ

ਸਰਕੁਲਰ ਰੋਡ ‘ਤੇ ਐਕਟਿਵਾ ਅਤੇ ਕਾਰ ਵਿਚਕਾਰ ਹੋਈ ਭਿਆਨਕ ਟੱਕਰ ਵਿੱਚ ਐਕਟਿਵਾ ਸਵਾਰ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਿਆ, ਜਿਸ ਦੀ ਇਲਾਜ ਦੌਰਾਨ ਮੌਤ ਹੋ […]