ਤਰਨਤਾਰਨ ਦੇ ਪਿੰਡ ਪਲਾਸੌਰ ਚਂ ਨਸਾਂ ਤਸਕਰਾਂ ਨੂੰ ਨਸ਼ਾ ਵੇਚਣ ਤੋਂ ਰੋਕਣ ਤੋਂ ਕੀਤੀ ਨਸ਼ਾ ਤਸਕਰਾਂ ਗੁੰਡਾਗਰਦੀ ਕੀਤੀ ਘਰ ਦੀ ਭੰਨਤੋੜ ਚਲਾਈਆਂ ਗੋਲੀਆਂ ਇੱਕ ਨੋਜਵਾਨ ਗੋਲੀ ਲੱਗਣ ਨਾਲ ਗੰਭੀਰ ਰੂਪ ਵਿੱਚ ਜ਼ਖ਼ਮੀ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਸਾਡੇ ਪਿੰਡ ਚਂਨਸ਼ਾ ਤਸਕਰਾਂ ਦੇ ਵੱਲੋਂ ਸ਼ਰੇਆਮ ਨਸ਼ੇ ਦਾ ਕਾਰੋਬਾਰ ਕੀਤਾ ਜਾ ਰਿਹਾ ਹੈ ਜਿਸ ਦਾ ਅਸੀ ਵਿਰੋਧ ਕਰਦੇ ਸਾ ਤਾਂ ਅੱਜ ਨਸਾਂ ਤਸਕਰਾਂ ਨੇ ਗੋਲੀਆਂ ਚਲਾ ਕੇ ਸਾਡੇ ਲੜਕੇ ਨੂੰ ਜ਼ਖ਼ਮੀ ਕਰ ਕੇ ਘਰ ਦੀ ਵੀ ਭੰਨ ਤੋੜ ਕਰ ਕੇ ਫ਼ਰਾਰ ਹੋ ਗਏ ਇਸ ਮਾਮਲੇ ਵਿਚ ਪੁਲਿਸ ਮੁਲਾਜ਼ਮ ਦਾ ਕਹਿਣਾ ਕਿ ਅਸੀਂ ਮੌਕਾ ਵੇਖ ਲਿਆ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ
