ਬਾਲੀਵੁੱਡ ਅਦਾਕਾਰਾ ਪਰਿਣੀਤੀ ਚੋਪੜਾ ਜਦੋਂ ਤੋਂ ਉਹ ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਰਾਘਵ ਚੱਢਾ ਦੇ ਨਾਲ ਨਜ਼ਰ ਆਈ ਹੈ, ਉਦੋਂ ਤੋਂ ਹੀ ਦੋਵਾਂ ਦੀਆਂ ਡੇਟਿੰਗ ਦੀਆਂ ਖਬਰਾਂ ਸੁਣਨ ਨੂੰ ਮਿਲ ਰਹੀਆਂ ਨੇ। ਇਸ ਵਿਚਕਾਰ ਵੱਡੀ ਖਬਰ ਸਾਹਮਣੇ ਆਈ ਜਦੋ ਦੋਵਾਂ ਦਾ ਰਿਸ਼ਤੇ ਦੀ ਪੁਸ਼ਟੀ ਆਪ ਐਮਪੀ ਸੰਜੀਵ ਅਰੋੜਾ ਵੱਲੋਂ ਟਵੀਟ ਕਰ ਦਿੱਤੀ ।
ਦਰਅਸਲ, ਆਮ ਆਦਮੀ ਪਾਰਟੀ ਦੇ ਆਗੂ ਸੰਜੀਵ ਅਰੋੜਾ ਨੇ ਟਵੀਟ ਸ਼ੇਅਰ ਕਰ ਲਿਖਿਆ, ਮੈਂ @raghav_chadha ਅਤੇ @Parineeti Chopra ਨੂੰ ਦਿਲੋਂ ਵਧਾਈ ਦਿੰਦਾ ਹਾਂ। ਉਨ੍ਹਾਂ ਦੇ ਮਿਲਾਪ ਨੂੰ ਪਿਆਰ, ਅਨੰਦ ਅਤੇ ਸਾਥੀ ਦੀ ਭਰਪੂਰ ਬਖਸ਼ਿਸ਼ ਹੋਵੇ। ਮੇਰੀਆਂ ਦੋਵਾਂ ਨੂੰ
