ਪੰਜਾਬ ਦੀ ਸਿਆਸਤ ਨਾਲ ਜੁੜੀ ਇੱਕ ਅਹਿਮ ਖ਼ਬਰ ਸਾਹਮਣੇ ਆ ਰਹੀ ਹੈ। ਕਾਂਗਰਸ ਦੇ ਜਲਾਲਾਬਾਦ ਸਾਬਕਾ ਵਿਧਾਇਕ ਰਾਮਿੰਦਰ ਸਿੰਘ ਆਵਲਾ ਦੇ ਸ਼੍ਰੋਮਣੀ ਅਕਾਲੀ ਦਲ (ਬਾਦਲ) ਵਿੱਚ ਸ਼ਾਮਲ ਹੋਣ ਜਾ ਰਹੇ ਨੇ। ਉਨ੍ਹਾਂ ਦੇ ਪਾਰਟੀ ਬਦਲਣ ਦੀ ਸੰਭਾਵਨਾ ਨੂੰ ਲੈ ਕੇ ਸਿਆਸੀ ਹਲਕਿਆਂ ਵਿੱਚ ਚਰਚਾ ਤੇਜ਼ ਹੋ ਗਈ ਹੈ।
ਰਾਮਿੰਦਰ ਆਵਲਾ ਪਹਿਲਾਂ ਕਾਂਗਰਸ ਵੱਲੋਂ ਵਿਧਾਇਕ ਰਹਿ ਚੁੱਕੇ ਹਨ। ਜੇਕਰ ਉਹ ਅਕਾਲੀ ਦਲ ਵਿੱਚ ਸ਼ਾਮਲ ਹੁੰਦੇ ਹਨ, ਤਾਂ ਇਸ ਨੂੰ ਪੰਜਾਬ ਦੀ ਸਿਆਸਤ ਵਿੱਚ ਇੱਕ ਅਹਿਮ ਸਿਆਸੀ ਘਟਨਾਕ੍ਰਮ ਵਜੋਂ ਦੇਖਿਆ ਜਾ ਸਕਦਾ ਹੈ
