ਪਰਵਿੰਦਰ ਸਿੰਘ ਝੋਟਾ ਅਤੇ ਗੁਲਜ਼ਾਰ ਦੇ ਪਰਿਵਾਰਾਂ ਦੀ ਸੁਰੱਖਿਆ ਨੂੰ ਲੈ ਕੇ ਕੇਂਦਰ ਸਰਕਾਰ ਵੱਲੋਂ ਅਹਿਮ ਕਦਮ ਚੁੱਕਿਆ ਗਿਆ ਹੈ। ਜਾਣਕਾਰੀ ਅਨੁਸਾਰ, ਦੋਵਾਂ ਪਰਿਵਾਰਾਂ ਨੂੰ X ਕੈਟੇਗਰੀ ਦੀ ਸੁਰੱਖਿਆ ਮੁਹੱਈਆ ਕਰਵਾਈ ਗਈ ਹੈ। ਇਸ ਤਹਿਤ ਪਰਿਵਾਰਾਂ ਦੇ ਪਿਤਾ ਅਤੇ ਪਤਨੀ ਦੀ ਸੁਰੱਖਿਆ ਲਈ CRPF ਦੇ ਜਵਾਨ ਤਾਇਨਾਤ ਕੀਤੇ ਗਏ ਹਨ।
ਜ਼ਿਕਰਯੋਗ ਹੈ ਕਿ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਪਿਛਲੇ ਦਿਨੀਂ ਦੋਵਾਂ ਪਰਿਵਾਰਾਂ ਨਾਲ ਦੁੱਖ ਸਾਂਝਾ ਕਰਨ ਲਈ ਪਹੁੰਚੇ ਸਨ। ਇਸ ਤੋਂ ਬਾਅਦ ਕੇਂਦਰ ਸਰਕਾਰ ਵੱਲੋਂ ਸੁਰੱਖਿਆ ਮੁਹੱਈਆ ਕਰਵਾਉਣ ਦਾ ਫੈਸਲਾ ਸਾਹਮਣੇ ਆਇਆ ਹੈ।
