ਦਿਨੇਸ਼ ਔਲਖ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਪਹੁੰਚੇ ਅਦਾਕਾਰ ਬਿੰਨੂ ਢਿੱਲੋਂ, ਪੁੱਤ ਦੇ ਦੇਹਾਂਤ ‘ਤੇ ਪ੍ਰਗਟਾਇਆ ਅਫ਼ਸੋਸ

ਜਲੰਧਰ : ਪੰਜਾਬੀ ਸੰਗੀਤ ਜਗਤ ਤੋਂ ਦੁਖਦਾਈ ਖ਼ਬਰ ਸਾਹਮਣੇ ਆਈ ਸੀ ਕੇ ਅੱਜ ਸਵੇਰੇ ਸਪੀਡ ਰਿਕਾਡਸ ਦੇ ਮਾਲਕ ਦਿਨੇਸ਼ ਔਲਖ ਦੇ ਪੁੱਤ ਦੀ ਅੱਜ ਸੜਕ ਹਾਦਸੇ ਚ’ ਮੌਤ ਹੋਈ ਸੀ ਤੇ ਜਿਸ ਤੋਂ ਬਾਅਦ ਗਾਇਕ ਤੇ ਅਦਾਕਾਰ ਉਨ੍ਹਾਂ ਦੇ ਘਰ ਦੁੱਖ ਵੰਡਾਉਣ ਪਹੁੰਚ ਰਹੇ ਨੇ ਤੇ ਅੱਜ ਸ਼ਾਮ ਮਸ਼ਹੂਰ ਅਦਾਕਾਰ ਬਿੰਨੂ ਢਿੱਲੋਂ ਨੇ ਦਿਨੇਸ਼ ਔਲਖ ਦੇ ਘਰ ਪਹੁੰਚ ਕੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ। ਉਨ੍ਹਾਂ ਨੇ ਦਿਨੇਸ਼ ਔਲਖ ਦੇ ਪੁੱਤਰ ਦੇ ਦੇਹਾਂਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਪਰਿਵਾਰ ਨਾਲ ਹਮਦਰਦੀ ਜਤਾਈ।

ਇਸ ਦੁੱਖ ਦੀ ਘੜੀ ਵਿੱਚ ਬਿੰਨੂ ਢਿੱਲੋਂ ਵੱਲੋਂ ਪਰਿਵਾਰ ਨਾਲ ਮੁਲਾਕਾਤ ਕਰਕੇ ਉਨ੍ਹਾਂ ਨੂੰ ਹੌਸਲਾ ਦਿੱਤਾ ਗਿਆ