ਦਲਜੀਤ ਭੰਮੇ ਕਲਾਂ ਵਾਲੇ ਦਾ ਹੋਇਆ ਅੰਤਿਮ ਸਸਕਾਰ, ਨਮ ਅੱਖਾਂ ਨਾਲ ਦਿੱਤੀ ਗਈ ਵਿਦਾਈ

ਮਾਨਸਾ : ਪੰਜਾਬ ਵਿੱਚ ਚਰਚਿਤ ਦਲਜੀਤ ਸਿੰਘ ਭੰਮੇ ਕਲਾਂ ਵਾਲੇ ਦਾ ਅੱਜ ਅੰਤਿਮ ਸਸਕਾਰ ਕਰ ਦਿੱਤਾ ਗਿਆ। ਉਨ੍ਹਾਂ ਦੇ ਅੰਤਿਮ ਦਰਸ਼ਨਾਂ ਲਈ ਵੱਡੀ ਗਿਣਤੀ ਵਿੱਚ ਲੋਕ ਪਹੁੰਚੇ ਅਤੇ ਨਮ ਅੱਖਾਂ ਨਾਲ ਉਨ੍ਹਾਂ ਨੂੰ ਅੰਤਿਮ ਵਿਦਾਈ ਦਿੱਤੀ

ਇਸ ਮੌਕੇ ਪਰਿਵਾਰਕ ਮੈਂਬਰਾਂ, ਰਿਸ਼ਤੇਦਾਰਾਂ ਅਤੇ ਵੱਖ-ਵੱਖ ਜਥੇਬੰਦੀਆਂ ਦੇ ਨੁਮਾਇੰਦਿਆਂ ਨੇ ਦੁੱਖ ਸਾਂਝਾ ਕੀਤਾ। ਦਲਜੀਤ ਸਿੰਘ ਦੇ ਦੇਹਾਂਤ ਨਾਲ ਇਲਾਕੇ ਵਿੱਚ ਸੋਗ ਦੀ ਲਹਿਰ ਪਾਈ ਜਾ ਰਹੀ ਹੈ।