ਪੁੰਛ ਵਿੱਚ ਭਾਰਤੀ ਫੌਜ਼ ਦੇ ਟਰੱਕ ਦੇ ਅੱਤਵਾਦੀ ਹਮਲਾ, 5 ਜਵਾਨ ਸ਼ਹੀਦ

ਜੰਮੂ-ਕਸ਼ਮੀਰ ਦੇ ਪੁੰਛ ਵਿੱਚ ਇੱਕ ਭਾਰਤੀ ਫੌਜ਼ ਦੇ ਟਰੱਕ ਨੂੰ ਅੱਗ ਲੱਗਣ ਦੀ ਘਟਨਾ ਸਾਹਮਣੇ ਆਈ ਹੈ, ਜੋ ਕਿ ਇੱਕ ਅੱਤਵਾਦੀ ਹਮਲਾ ਸੀ। ਇਸ ਹਮਲੇ ਵਿੱਚ 5 ਜਵਾਨ ਸ਼ਹੀਦ ਹੋ ਗਏ। ਦੱਸਿਆ ਜਾ ਰਿਹਾ ਹੈ ਕਿ ਜੰਮੂ-ਕਸ਼ਮੀਰ ਦੇ ਰਾਜੌਰੀ ਸੈਕਟਰ ਵਿੱਚ ਅਣਪਛਾਤੇ ਵਿਅਕਤੀਆ ਵੱਲੋ ਗ੍ਰਨੇਡ ਨਾਲ ਹਮਲਾ ਕੀਤਾ ਗਿਆ ਅਤੇ ਜਿਸ ਕਰਕੇ ਫੌਜ਼ ਦੇ ਇੱਕ ਟਰੱਕ ਨੂੰ ਅੱਗ ਲੱਗ ਗਈ। ਇਸ ਹਮਲੇ ਵਿੱਚ ਇੱਕ ਜਵਾਨ ਗੰਭੀਰ ਰੂਪ ਵਿੱਚ ਜ਼ਖਮੀ ਹੋ ਗਿਆ ਜੋ ਕਿ ਹਸਪਤਾਲ ਵਿੱਚ ਜਿੰਦਗੀ ਅਤੇ ਮੌਤ ਦੀ ਲੜਾਈ ਲੜ ਰਿਹਾ ਹੈ।

Tags :