ਵਾਰਿਸ ਪੰਜਾਬ ਦਾ ਮੁਖੀ ਅੰਮ੍ਰਿਤਪਾਲ ਸਿੰਘ ਨੂੰ ਸਵੇਰੇ 6:45 ਵਜੇ ਪੰਜਾਬ ਪੁਲਿਸ ਵੱਲੋਂ ਗ੍ਰਿਫਤਾਰ ਕਰ ਲਿਆ ਗਿਆ ਹੈ। ਦਸ ਦੇਈਏ ਕਿ ਅੰਮ੍ਰਿਤਪਾਲ ਨੂੰ ਮੋਗਾ ਦੇ ਪਿੰਡ ਰੋਡੇ ਵਿਖੇ ਗ੍ਰਿਫਤਾਰ ਕੀਤਾ ਹੈ। ਪੰਜਾਬ ਪੁਲਿਸ ਨੇ ਲੋਕਾਂ ਨੂੰ ਸ਼ਾਂਤੀ ਰੱਖਣ ਦੀ ਅਪੀਲ ਕੀਤੀ ਹੈ। ਗ੍ਰਿਫਤਾਰੀ ਤੋਂ ਅੰਮ੍ਰਿਤਪਾਲ ਨੂੰ ਬਠਿੰਡਾ ਤੋਂ ਜਹਾਜ ਰਹੀ ਆਸਾਮ ਦੀ ਜੇਲ ਲਈ ਰਵਾਨਾ ਕਰ ਦਿੱਤਾ ਗਿਆ ਹੈ
