ਸਰਕਸ ਦੋਰਾਨ ਤਾਲਾ ਤੋੜ ਪਿੰਜਰੇ ਤੋ ਬਾਹਰ ਆਏ ਸ਼ੇਰ

ਚੀਨ ਤੋਂ ਇਕ ਦਿਲ ਦਹਿਲਾ ਦੇਣ ਵਾਲਾ ਵੀਡੀਓ ਸਾਹਮਣੇ ਆਇਆ ਹੈ, ਜੋ ਕਿ ਸ਼ੋਸਲ ਮੀਡੀਆ ਤੇ ਕਾਫੀ ਵਾਇਰਲ ਹੋ ਰਿਹਾ ਹੈ। ਜਿਸ ਵਿਚ ਲਾਈਵ ਪਰਫਾਰਮੈਂਸ ਦੌਰਾਨ ਸਰਕਸ ਦੇ ਦੋ ਸ਼ੇਰਾਂ ਨੂੰ ਪਿੰਜਰੇ ਵਿੱਚੋਂ ਭੱਜਦੇ ਹੋਏ ਦੇਖਿਆ ਜਾ ਸਕਦਾ ਹੈ, ਜਿਸ ਕਾਰਨ ਦਰਸ਼ਕਾਂ ਵਿੱਚ ਦਹਿਸ਼ਤ ਫੈਲ ਗਈ। ਘਟਨਾ ਵਾਲੀ ਥਾਂ ‘ਤੇ ਮੌਜੂਦ ਲੋਕ ਘਬਰਾ ਕੇ ਭੱਜ ਗਏ। ਇਸ ਘਟਨਾ ਤੋਂ ਬਾਅਦ ਸਰਕਸ ਨੂੰ ਆਪਣੇ ਸੰਚਾਲਨ ਨੂੰ ਮੁਅੱਤਲ ਕਰਨ ਦੇ ਆਦੇਸ਼ ਦਿੱਤੇ ਗਏ ਸਨ। ਘਟਨਾ ‘ਚ ਕਿਸੇ ਦੇ ਜ਼ਖਮੀ ਹੋਣ ਦੀ ਸੂਚਨਾ ਨਹੀਂ ਹੈ।

Tags :