ਕੈਨੇਡਾ ਚ’ ਪੰਜਾਬੀ ਨੌਜਵਾਨ ਦੀ ਹੋਈ ਮੌਤ

ਸ਼ਹਿਰ ਗੁਰੂਹਰਸਹਾਏ ਦੇ ਜੰਮਪਲ ਅੰਕੁਸ਼ ਮਾਣਕਟਾਲਾ ਦੀ ਕਨੇਡਾ ਵਿੱਚ ਹੋਈ ਮੌਤ ਹੋਣ ਜਾਣ ਦੀ ਦੁੱਖਭਰੀ ਖਬਰ ਸਾਹਮਣੇ ਆਈ ਹੈ | ਜਿਸ ਵਿੱਚ ਜਾਣਕਾਰੀ ਅਨੁਸਾਰ ਅੰਕੁਸ਼ ਮਾਣਕਟਾਲਾ ਪੁੱਤਰ ਆਤਮਾ ਰਾਮ ਵਾਸੀਂ ਮੰਡੀ ਗੁਰੂਹਰਸਹਾਏ ਬੀਤੇ ਕਈ ਸਾਲਾਂ ਤੋਂ ਕਨੇਡਾ ਵਿਖੇ ਰਹਿ ਰਿਹਾ ਸੀ ਤੇ 2 ਸਾਲ ਪਹਿਲਾਂ ਹੀ ਇਸ ਦਾ ਵਿਆਹ ਹੋਇਆ ਸੀ ਕਿ ਅਚਾਨਕ ਉਸ ਦੀ ਤਬੀਅਤ ਖ਼ਰਾਬ ਹੋ ਗਈ ਤੇ ਅੰਕੁਸ਼ ਮਾਣਕਟਾਲਾ ਇਸ ਫਾਨੀ ਸੰਸਾਰ ਨੂੰ ਅਲਵਿਦਾ ਕਹਿ ਗਿਆ। ਜਿਸ ਨੂੰ ਲੈ ਕੇ ਹਲਕਾ ਗੁਰੂਹਰਸਹਾਏ ਵਿੱਚ ਸੋਗ ਦੀ ਲਹਿਰ ਫ਼ੈਲ ਗਈ ਹੈ

Tags :