ਜ਼ੀਰਕਪੁਰ ‘ਚ ਪੁਲਿਸ ਵੱਲੋਂ ਇਕ ਗੈਂਗਸਟਰ ਨੂੰ ਘੇਰਾ ਪਾ ਲੈਣ ਦੀ ਖਬਰ ਮਿਲੀ ਹੈ। ਇਸ ਦੌਰਾਨ ਗੈਂਗਸਟਰ ਵਲੋ ਪੁਲਿਸ ਤੇ ਫਾਇਰਿੰਗ ਕੀਤੀ ਗਈ ਤਾ ਪੁਲਿਸ ਨੇ ਵੀ ਜਵਾਬੀ ਫਾਇਰਿੰਗ ਕੀਤੀ।
ਦੱਸਿਆ ਜਾ ਰਿਹਾ ਹੈ ਕਿ ਗੈਂਗਸਟਰ ਦੇ ਪੈਰ ਉਤੇ ਗੋਲੀ ਲੱਗੀ ਹੈ। ਪੁਲਿਸ ਵੱਲੋ ਅਗਲੀ ਕਾਰਵਾਈ ਕੀਤੀ ਜਾ ਰਹੀ ਹੈ।
ਯੂ.ਪੀ ਵਿੱਚ ਸੰਘਣੀ ਧੁੰਦ ਕਾਰਨ ਇੱਕ ਭਿਆਨਕ ਸੜਕ ਹਾਦਸਾ ਵਾਪਰਨ ਦੀ ਖਬਰ ਮਿਲੀ ਹੈ। ਇਸ ਹਾਦਸੇ ਵਿੱਚ 12 ਲੋਕਾਂ ਦੀ ਮੌਤ ਹੋ ਗਈ । ਜਾਣਕਾਰੀ […]
ਉੱਤਰ ਪ੍ਰਦੇਸ਼ ਦੇ ਹਾਪੁੜ ਵਿੱਚ ਪੁਲਿਸ ਨੇ ਇੱਕ ਨਿੱਜੀ ਰਿਹਾਇਸ਼ ‘ਤੇ ਛਾਪਾ ਮਾਰ ਕੇ ਵੱਡੀ ਮਾਤਰਾ ਵਿੱਚ ਗੈਰ-ਕਾਨੂੰਨੀ ਢੰਗ ਨਾਲ ਸਟੋਰ ਕੀਤੇ ਗਏ LPG ਸਿਲੰਡਰ […]
ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਵੱਲੋਂ ਕੈਬਨਿਟ ਮੰਤਰੀ ਹਰਭਜਨ ਸਿੰਘ ETO ਖ਼ਿਲਾਫ਼ ਕੀਤੀ ਗਈ ਟਿੱਪਣੀ ਨੂੰ ਲੈ ਕੇ […]
ਖੰਨਾ ਵਿੱਚ ਰਿਸ਼ਤਿਆ ਨੂੰ ਸ਼ਰਮਸਾਰ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਕਿ ਜਾਇਦਾਦ ਦੇ ਝਗੜੇ ਨੂੰ ਲੈ ਕੇ ਪੁੱਤਰ ਨੇ ਆਪਣੀ ਮਾਂ ਦਾ […]