ਫੌਜ਼ ਦੇ ਸ਼ਾਪਿੰਗ ਕੰਪਲੈਕਸ ਵਿੱਚ ਲੱਗੀ ਭਿਆਨਕ ਅੱਗ, 6 ਜਵਾਨ ਸ਼ਹੀਦ

ਜੰਮੂ-ਕਸ਼ਮੀਰ ਦੇ ਕੁਪਵਾੜਾ ਜ਼ਿਲ੍ਹੇ ਵਿੱਚ ਫੌਜ ਦੇ ਸ਼ਾਪਿੰਗ ਕੰਪਲੈਕਸ ‘ਚ ਭਿਆਨਕ ਅੱਗ ਲੱਗ ਗਈ। ਇਸ ਹਾਦਸੇ ਕਾਰਨ 8 ਦੁਕਾਨਾਂ ਜਲ ਕੇ ਤਬਾਹ ਹੋ ਗਈਆਂ ਅਤੇ 6 ਜਵਾਨ ਜ਼ਖਮੀ ਹੋ ਗਏ।

ਕੁਪਵਾੜਾ ਜ਼ਿਲ੍ਹੇ ਦੇ ਫਾਇਰ ਅਤੇ ਐਮਰਜੈਂਸੀ ਸੇਵਾਵਾਂ ਤੁਰੰਤ ਮੌਕੇ ‘ਤੇ ਪਹੁੰਚ ਗਈਆਂ ਅਤੇ ਕਈ ਘੰਟਿਆਂ ਦੀ ਕੋਸ਼ਿਸ਼ ਤੋਂ ਬਾਅਦ ਅੱਗ ‘ਤੇ ਕਾਬੂ ਪਾਇਆ ਗਿਆ। ਜ਼ਖਮੀ ਜਵਾਨਾਂ ਨੂੰ ਤੁਰੰਤ ਇਲਾਜ ਲਈ ਹਸਪਤਾਲ ਭੇਜਿਆ ਗਿਆ।

Tags :