‘ਆਪ’ ਆਗੂ ਤੇ ਦਿੱਲੀ ਦੇ ਸਾਬਕਾ ਡਿਪਟੀ ਸੀਐੱਮ ਮਨੀਸ਼ ਸਿਸੋਦੀਆ ਨੂੰ ਕੋਰਟ ਨੇ ਵੱਡੀ ਰਾਹਤ ਦਿੰਦਿਆ ਹਫਤੇ ਵਿਚ ਇਕ ਵਾਰ ਬੀਮਾਰ ਪਤਨੀ ਨੂੰ ਮਿਲਣ ਦੀ ਇਜਾਜ਼ਤ ਦਿੱਤੀ ਹੈ।
ਇਸਤੋ ਇਲਾਵਾ ਸਿਸੋਦੀਆ ਡਾਕਟਰ ਨਾਲ ਵੀ ਮਿਲ ਸਕਣਗੇ। ਦੱਸ ਦਈਏ ਕਿ ਸਿਸੋਦੀਆ ਪਿਛਲੇ ਲੰਮੇ ਸਮੇ ਤੋ ਜੇਲ ਵਿੱਚ ਬੰਦ ਹਨ।
ਜੇਕਰ ਤੁਸੀਂ ਮਾਰਚ ਦੇ ਆਖਰੀ ਹਫ਼ਤੇ ਰੇਲ ਰਾਹੀਂ ਸਫ਼ਰ ਕਰਨ ਦੀ ਯੋਜਨਾ ਬਣਾ ਰਹੇ ਹੋ, ਤਾਂ ਇਹ ਖ਼ਬਰ ਤੁਹਾਡੇ ਲਈ ਬਹੁਤ ਮਹੱਤਵਪੂਰਨ ਹੈ। ਦਿੱਲੀ ਖੇਤਰ […]
ਨਵੀਂ ਦਿੱਲੀ: ਅਮਰੀਕਾ ਦੇ ਰਾਸ਼ਟਰਪਤੀ ਡੋਨਾਲਡ ਟਰੰਪ ਨੇ ਇੱਕ ਵਾਰ ਫਿਰ ਭਾਰਤ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਪ੍ਰਤੀ ਆਪਣੀ ਦੋਸਤੀ ਦਾ ਖੁੱਲ੍ਹ ਕੇ ਇਜ਼ਹਾਰ ਕੀਤਾ […]
ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਨੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਇੱਕ ਪੱਤਰ ਲਿਖਿਆ ਹੈ। ਇਸ ਪੱਤਰ ਵਿੱਚ ਉਨ੍ਹਾਂ ਨੇ […]
ਲੁਧਿਆਣਾ : ਅੱਜ PM ਮੋਦੀ ਪੰਜਾਬ ਦੌਰੇ ਤੇ’ ਉਨ੍ਹਾਂ ਨੇ ਆਦਮਪੁਰ ਏਅਰਪੋਰਟ ਦਾ ਨਾਮ ਸ਼੍ਰੀ ਗੁਰੂ ਰਵਿਦਾਸ ਜੀ ਦੇ ਰੱਖ ਦਿੱਤਾ ਹੈ ਤੇ ਲੁਧਿਆਣਾ ਹਲਵਾਰਾ […]