ਬਸਤੀ ਗੁੱਜਰਾਂ ਜਲੰਧਰ ਵਿਖੇ ਵਿਸ਼ਾਲ ਕੁਸ਼ਤੀ ਦੰਗਲ ਕਰਵਾਇਆ ਗਿਆ

ਜਲੰਧਰ : ਬੀਤੇ ਕੱਲ ਬਸਤੀ ਗੁੱਜਰਾਂ ਜਲੰਧਰ ਵਿਖੇ ਵਿਸ਼ਾਲ ਕੁਸ਼ਤੀ ਦੰਗਲ ਕਰਵਾਇਆ ਗਿਆ। ਜਿਸ ਵਿੱਚ ਮੁੱਖ ਮਹਿਮਾਨ ਦੇ ਤੌਰ ਤੇ ਗਲੋਬਲ ਕ੍ਰਿਸਚਿਅਨ ਐਕਸ਼ਨ ਕਮੇਟੀ ਦੇ ਪ੍ਰਧਾਨ ਸ਼੍ਰੀ ਜਤਿੰਦਰ ਮਸੀਹ ਗੌਰਵ ਨੇ ਸ਼ਿਰਕਤ ਕੀਤੀ। ਇਸ ਮੌਕੇ ਤੇ ਵਿਸ਼ੇਸ਼ ਮਹਿਮਾਨ ਕੈਬਨਿਟ ਮੰਤਰੀ ਮਹਿੰਦਰ ਸਿੰਘ ਭਗਤ ਨੇ ਵੀ ਹਿੱਸਾ ਲਿਆ। ਇਸ ਮੌਕੇ ਤੇ ਪ੍ਰਧਾਨ ਸ਼੍ਰੀ ਜਤਿੰਦਰ ਮਸੀਹ ਗੌਰਵ ਵੱਲੋਂ ਨੌਜਵਾਨਾਂ ਨੂੰ ਨਸ਼ੇ ਤਿਆਗ ਕੇ ਅਤੇ ਖੇਡਾਂ ਵੱਲ ਆਪਣਾ ਧਿਆਨ ਦੇਣ ਦੀ ਸਿੱਖਿਆ ਦਿੱਤੀ

Tags :