ਸਮਰਾਲਾ ਨੇੜੇ ਪਿੰਡ ਇਨਸਾਨੀਅਤ ਨੂੰ ਸ਼ਰਮਸਾਰ ਕਰਨ ਵਾਲੀ ਘਟਨਾ ਵਾਪਰੀ ਹੈ ਇੱਕ ਛੇ ਸਾਲ ਦੀ ਬੱਚੀ ਨਾਲ 19 ਸਾਲਾਂ ਨੌਜਵਾਨ ਨੇ ਜਬਰ ਜਨਾਹ ਕੀਤਾ. ਸਮਰਾਲਾ ਪੁਲਿਸ ਦੇ ਐਸਐਚ ਓ ਨੇ ਦੱਸਿਆ ਕਿ ਪੁਲਿਸ ਨੂੰ ਬੀਤੀ ਰਾਤ ਸੂਚਨਾ ਮਿਲੀ ਕਿ ਛੇ ਸਾਲਾ ਬੱਚੀ ਨਾਲ 19 ਸਾਲਾ ਨੌਜਵਾਨ ਨੇ ਜਬਰ ਜਨਾਹ ਕੀਤਾ ਹੈ ਹੈ। ਦੋਸ਼ੀ ਦੀ ਪਛਾਣ ਜਸਕਰਨ ਸਿੰਘ ਪੁੱਤਰ ਬਲਜੀਤ ਸਿੰਘ ਹੋਈ ਉਹਨਾਂ ਦੱਸਿਆ ਕਿ ਦੋਸ਼ੀ ਪੀੜਤ ਬੱਚੀ ਦੇ ਪਰਿਵਾਰ ਨਾਲ ਸੰਬੰਧਿਤ ਹੈ..
