Aam Aadmi Party, Aap, National News, Arvind Kejriwal, Bhagwant Mann
ਦਿੱਲੀ ਵਿੱਚ ਆਪਣਾ ਪਰਚਮ ਲਹਿਰਾਉਣ ਤੋਂ ਬਾਅਦ ਪੰਜਾਬ ਵਿੱਚ ਸਰਕਾਰ ਬਨਾਉਣ ਵਾਲੀ ਆਮ ਆਦਮੀ ਪਾਰਟੀ ਨੇ ਦੇਸ਼ ਦੀ ਰਾਜਨੀਤਿ ਵਿੱਚ ਆਪਣੇ 10 ਸਾਲ ਪੂਰੇ ਕਰ ਲਏ ਹਨ। ਇਸ ਮੋਕੇ ਦਿੱਲੀ ਮੁਖਮੰਤਰੀ ਤੇ ਆਪ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਵੀ ਟਵੀਟ ਕੀਤਾ। ਕੇਜਰੀਵਾਲ ਨੇ ਟਵੀਟ ਕਰ ਲਿੱਖਿਆ ਕਿ 10 ਸਾਲ ਪਹਿਲਾਂ ਅੱਜ ਹੀ ਦੇ ਦਿਨ ਪਾਰਟੀ ਦੀ ਸਥਾਪਨਾ ਕੀਤੀ ਗਈ ਸੀ, ਇਨ੍ਹਾਂ 10 ਸਾਲਾਂ ਵਿੱਚ ਪਾਰਟੀ ਨੂੰ ਲੋਕਾਂ ਦਾ ਬੇਸ਼ੁਮਾਰ ਪਿਆਰ ਮਿਲਿਆ। ਅੱਜ ਅਸੀ ਲੋਕਾਂ ਲਈ ਨਵੀ। ਉਮੀਦ ਬਣ ਗਏ ਹਾਂ।
