ਕੱਲ੍ਹ 12 ਵਜੇ ‘ਆਪ’ ਜਾਰੀ ਕਰੇਗੀ ਉਮੀਦਵਾਰਾਂ ਦੀ ਪਹਿਲੀ ਸੂਚੀ! ਮੀਟਿੰਗ ਤੋਂ ਬਾਅਦ CM ਮਾਨ ਦਾ ਵੱਡਾ ਬਿਆਨ

ਦਿੱਲੀ : ਆਮ ਆਦਮੀ ਪਾਰਟੀ (AAP) ਨੇ ਪੰਜਾਬ ਚੋਣਾਂ ਨੂੰ ਲੈਕੇ ਅੱਜ ਵੱਡੀ ਮੀਟਿੰਗ ਕੀਤੀ ਆ , ਜਿਸ ਚ’ ਕੇਜਰੀਵਾਲ ਤੇ CM ਮਾਨ ਸਮੇਤ ਹੋਰ ਵੱਡੀ ਆਗੂ ਸ਼ਾਮਿਲ ਹੋਏ ਨੇ ਤੇ ਹੁਣ ਮੀਟਿੰਗ ਖਤਮ ਹੋਣ ਲਗਰੋ CM ਮਾਨ ਨੇ ਵੱਡਾ ਐਲਾਨ ਕੀਤਾ ਬਾਹਰ ਆਕੇ ਕਿ ਕੱਲ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰ ਦਿੱਤੀ ਜਾਵੇਗੀ । ਮੁੱਖ ਮੰਤਰੀ ਭਗਵੰਤ ਮਾਨ ਨੇ ਮੀਟਿੰਗ ਤੋਂ ਬਾਅਦ ਅਹਿਮ ਜਾਣਕਾਰੀ ਸਾਂਝੀ ਕਰਦਿਆਂ ਦੱਸਿਆ ਕਿ ਪਾਰਟੀ ਵੱਲੋਂ ਕੱਲ੍ਹ ਦੁਪਹਿਰ 12 ਵਜੇ ਆਪਣੇ ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕੀਤੀ ਜਾਵੇਗੀ

ਇਸ ਐਲਾਨ ਤੋਂ ਬਾਅਦ ਸਿਆਸੀ ਹਲਕਿਆਂ ਵਿੱਚ ਹਲਚਲ ਤੇਜ਼ ਹੋ ਗਈ ਹੈ। ਪਾਰਟੀ ਦੀ ਪਹਿਲੀ ਸੂਚੀ ਵਿੱਚ ਕਿਹੜੇ ਚਿਹਰਿਆਂ ਨੂੰ ਮੌਕਾ ਮਿਲਦਾ ਹੈ, ਇਸ ‘ਤੇ ਸਾਰਿਆਂ ਦੀਆਂ ਨਜ਼ਰਾਂ ਟਿਕੀਆਂ ਹੋਈਆਂ ਹਨ।

ਹੁਣ ਕੱਲ੍ਹ ਦੁਪਹਿਰ 12 ਵਜੇ ਸੂਚੀ ਜਾਰੀ ਹੋਣ ਤੋਂ ਬਾਅਦ ਹੀ ਉਮੀਦਵਾਰਾਂ ਦੇ ਨਾਵਾਂ ਬਾਰੇ ਸਥਿਤੀ ਸਪੱਸ਼ਟ ਹੋਵੇਗੀ