ਲੁਧਿਆਣਾ ਦੀ ਗਿੱਲ ਨਹਿਰ ਪੁੱਲ ਤੋਂ ਇਕ ਕੰਕਰੀਟ ਮਿਕਸਰ ਟਿੱਪਰ, ਨਹਿਰ ਵਿਚ ਡਿੱਗ ਗਿਆ। ਹਾਲਾਕਿ ਇਸ ਹਾਦਸੇ ਵਿੱਚ ਕੋਈ ਜਾਨੀ ਨੁਕਸਾਨ ਹੋਣ ਤੋ ਬਚਾਅ ਹੋ ਗਿਆ ਪਰ ਵੱਡੀ ਮਾਤਰਾ ਵਿੱਚ ਨੁਕਸਾਨ ਹੋ ਗਿਆ।
ਇਹ ਹਾਦਸਾ ਦੇਰ ਰਾਤ ਵਾਪਰਿਆ।
ਵਿਦੇਸ਼ਾ ‘ਚ ਗਏ ਨੌਜਵਾਨਾਂ ਦੇ ਨਾਲ ਕਈ ਵਾਰ ਅਜਿਹੇ ਹਾਦਸੇ ਵਾਪਰ ਜਾਂਦੇ ਹਨ ਕਿ ਉਨ੍ਹਾਂ ਦੀ ਮੌਤ ਤੱਕ ਹੋ ਜਾਂਦੀ ਹੈ। ਅਜਿਹਾ ਹੀ ਇਕ ਮਾਮਲਾ […]
ਫਿਰੋਜ਼ਪੁਰ: ਜ਼ਿਲ੍ਹਾ ਫਿਰੋਜ਼ਪੁਰ ਤੋਂ ਇੱਕ ਬਹੁਤ ਹੀ ਮੰਦਭਾਗੀ ਅਤੇ ਦਿਲ ਕੰਬਾਊ ਖ਼ਬਰ ਸਾਹਮਣੇ ਆਈ ਹੈ। ਇੱਥੇ ਇੱਕ 8 ਸਾਲ ਦੇ ਮਾਸੂਮ ਬੱਚੇ ਦੀ ਖੇਡਦੇ ਸਮੇਂ […]
ਨਵੀਂ ਦਿੱਲੀ: ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਸ਼੍ਰੀ ਦਰਬਾਰ ਸਾਹਿਬ ਨਤਮਸਤਕ ਹੋਣ ਲਈ ਅੰਮ੍ਰਿਤਸਰ ਆਉਣਗੇ। ਇਸ ਸੰਬੰਧੀ ਜਾਣਕਾਰੀ ਉਨ੍ਹਾਂ ਨੇ ਆਪਣੇ ਸੋਸ਼ਲ ਮੀਡੀਆ […]
ਡਿਊਟੀ ਤੋਂ ਬਿਨਾਂ ਮਨਜ਼ੂਰੀ ਗੈਰ-ਹਾਜ਼ਿਰ ਰਹਿਣ ਵਾਲਿਆਂ ਖ਼ਿਲਾਫ਼ ਹੋਵੇਗੀ ਕਾਰਵਾਈ, ਅਧਿਕਾਰੀਆਂ ਨੂੰ ਦਿੱਤੇ ਗਏ ਸਖ਼ਤ ਨਿਰਦੇਸ਼ ਚੰਡੀਗੜ੍ਹ: ਪੰਜਾਬ ਸਰਕਾਰ ਨੇ ਹੜਤਾਲ ‘ਤੇ ਚੱਲ ਰਹੇ ਅਤੇ […]