ਗੰਗਾ ਇਸ਼ਨਾਨ ਕਰਨ ਜਾ ਰਹੇ 12 ਲੋਕਾ ਦੀ ਹੋਈ ਮੌਤ

ਯੂ.ਪੀ ਵਿੱਚ ਸੰਘਣੀ ਧੁੰਦ ਕਾਰਨ ਇੱਕ ਭਿਆਨਕ ਸੜਕ ਹਾਦਸਾ ਵਾਪਰਨ ਦੀ ਖਬਰ ਮਿਲੀ ਹੈ। ਇਸ ਹਾਦਸੇ ਵਿੱਚ 12 ਲੋਕਾਂ ਦੀ ਮੌਤ ਹੋ ਗਈ । ਜਾਣਕਾਰੀ ਅਨੁਸਾਰ, ਇੱਕੋ ਪਿੰਡ ਦੇ 12 ਲੋਕ ਆਟੋ ਵਿੱਚ ਸਵਾਰ ਹੋ ਕੇ ਗੰਗਾ ਇਸ਼ਨਾਨ ਕਰਨ ਜਾ ਰਹੇ ਸਨ ਪਰ ਰਸਤੇ ਵਿਚ ਸੰਘਣੀ ਧੁੰਦ ਕਾਰਨ ਇੱਕ ਟੈਂਕਰ ਨੇ ਆਟੋ ਨੂੰ ਟੱਕਰ ਮਾਰੀ ਜਿਸ ਵਿੱਚ ਮੌਕੇ ਤੇ ਹੀ ਆਟੋ ਵਿਚ ਸਵਾਰ 12 ਲੋਕਾਂ ਦੀ ਮੌਤ ਹੋ ਗਈ।

ਇਸ ਹਾਦਸੇ ਤੇ CM ਯੋਗੀ ਨੇ ਦੁੱਖ ਜਤਾਇਆ ਹੈ ਅਤੇ CM ਯੋਗੀ ਨੇ ਘਟਨਾ ਦੀ ਜਾਂਚ ਦੇ ਆਦੇਸ਼ ਦਿੱਤੇ ਹਨ।

Tags :