ਮੁਕੇਰੀਆਂ ਦੇ ਪਿੰਡ ਚਾਵਾਂ ਵਿੱਚ ਇੱਕ ਭਿਆਨਕ ਸਡ਼ਕ ਹਾਦਸਾ ਵਾਪਰਨ ਦੀ ਖਬਰ ਮਿਲੀ ਹੈ। ਮਿਲੀ ਜਾਣਕਾਰੀ ਅਨੁਸਾਰ, ਇੱਕ ਤੇਜ਼ ਰਫਤਾਰ ਟਿੱਪਰ ਨੇ ਸਡ਼ਕ ਦੇ ਕੰਢੇ ਸਥਿਤ ਰੇਹਡੀਆ ਨੂੰ ਟੱਕਰ ਮਾਰ ਦਿੱਤੀ।
ਇਸ ਦੋਰਾਨ ਗੋਲ-ਗੱਪੇ ਖਾ ਰਹੇ 3 ਲੋਕਾਂ ਦੀ ਮੌਤ ਹੋ ਗਈ ਅਤੇ ਕਈ ਲੋਕ ਜ਼ਖਮੀ ਹੋ ਗਏ, ਜਿਹਨਾਂ ਨੂੰ ਹਸਪਤਾਲ ਦਾਖਿਲ ਕਰਵਾਇਆ।
