ਅੰਮ੍ਰਿਤਪਾਲ ਸਿੰਘ ਦੇ ਸਾਥੀਆਂ ਨੂੰ ਅਸਾਮ ਲੈਕੇ ਪਹੁੰਚੀ ਪੰਜਾਬ ਪੁਲਿਸ

ਇਸ ਵੇਲੇ ਦੀ ਵੱਡੀ ਖਬਰ ਕਿ ਅੰਮ੍ਰਿਤਪਾਲ ਦੇ ਸਾਥੀਆਂ ਨੂੰ ਪੰਜਾਬ ਪੁਲਿਸ ਵਲੋਂ ਅਸਾਮ ਲਿਜਾਇਆ ਗਿਆ ਹੈ। ਪੁਲਿਸ ਇਨ੍ਹਾਂ ਨੂੰ ਅਸਾਮ ਦੇ ਡਿਬਰੂਗੜ੍ਹ ਲੈ ਕੇ ਪਹੁੰਚੀ ਹੈ। ਦੱਸਦਈਏ ਕਿ ਪੰਜਾਬ ਪੁਲਿਸ ਨੇ ਪਿਛਲੇ ਦਿਨੀਂ ਪੰਜਾਬ ਦੇ ਅਜਨਾਲਾ ਵਿਚ ਵਾਪਰੀ ਘਟਨਾ ਤੋਂ ਬਾਅਦ ਅਮ੍ਰਿਤਪਾਲ ਤੇ ਕਾਰਵਾਈ ਕਰਦਿਆਂ ਜਥੇਬੰਦੀ ਦੇ ਕੱਲ ਹੀ 78 ਸਾਥੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਸੀ, ਪਰ ਅੰਮ੍ਰਿਤਪਾਲ ਹਾਲੇ ਵੀ ਫਰਾਰ ਆ। ਜਿਸ ਨੂੰ ਫੜ੍ਹਨ ਦੀ ਕੋਸ਼ਿਸ਼ ਕੀਤੀ ਜਾ ਰਹੀ ਆ

Tags :