ਅੰਮ੍ਰਿਤਪਾਲ ਦੀ ਪਤਨੀ ਕਿਰਨਦੀਪ ਕੌਰ ਨੂੰ ਅੰਮ੍ਰਿਤਸਰ ਏਅਰਪੋਰਟ ਤੇ ਰੋਕਿਆ

ਇਸ ਵੇਲੇ ਦੀ ਸੂਤਰਾਂ ਦੇ ਹਵਾਲੇ ਤੋਂ ਵੱਡੀ ਖਬਰ ਆ ਰਹੀ ਕਿ ਫ਼ਰਾਰ ਅੰਮ੍ਰਿਤਪਾਲ ਸਿੰਘ ਦੀ ਪਤਨੀ ਕਿਰਨਦੀਪ ਕੌਰ ਨੂੰ ਅੰਮ੍ਰਿਤਸਰ ਏਅਰਪੋਰਟ ਤੇ ਰੋਕਿਆ ਗਿਆ ਹੈ। ਸੂਤਰਾਂ ਮੁਤਾਬਕ ਕਿਰਨਦੀਪ ਕੌਰ ਲੰਡਨ ਜਾਣ ਦੀ ਤਿਆਰੀ ਵਿੱਚ ਸੀ। ਏਅਰਪੋਰਟ ਤੇ ਮੌਜੂਦ ਸੁਰੱਖਿਆ ਕਰਮਚਾਰੀਆਂ ਵੱਲੋਂ ਅੰਮ੍ਰਿਤਪਾਲ ਦੀ ਪਤਨੀ ਕਿਰਨਦੀਪ ਕੌਰ ਕੋਲੋ ਪੁੱਛ ਗਿੱਛ ਕੀਤੀ ਜਾ ਰਹੀ ਹੈ | 8 ਦੇ ਕਰੀਬ ਇਮੀਗ੍ਰੇਸ਼ਨ ਅਧਿਕਾਰੀ ਪੁੱਛਗਿੱਛ ਕਰ ਰਹੇ ਆ

Tags :