ਜੰਡਿਆਲਾ ਵਿੱਚ ਹੋਈ ਫਾਇਰਿੰਗ, 2 ਲੋਕਾਂ ਦੀ ਮੌਤ, 1 ਜ਼ਖਮੀ

ਅੰਮ੍ਰਿਤਸਰ ਦੇ ਜੰਡਿਆਲਾ ਵਿੱਚ ਫਾਇਰਿੰਗ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਇਸ ਵਾਰਦਾਤ ਦੌਰਾਨ 2 ਲੋਕਾਂ ਦੀ ਮੌਤ ਹੋ ਗਈ ਅਤੇ ਇਕ ਗੰਭੀਰ ਜ਼ਖਮੀ ਹੋ ਗਿਆ।

ਦੱਸਿਆ ਜਾ ਰਿਹਾ ਹੈ ਕਿ ਪੈਦਲ ਜਾ ਰਹੇ ਮੁੰਡਿਆਂ ‘ਤੇ ਫਾਇਰਿੰਗ ਕੀਤੀ ਗਈ ਹੈ। ਪੁਲਿਸ ਵੱਲੋ ਇਸ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ  ਗੋਲੀਬਾਰੀ ਕਰਨ ਵਾਲੇ ਦੋਸ਼ੀਆਂ ਦੀ ਪਹਿਚਾਣ ਕਰ ਲਈ ਗਈ ਹੈ।

Tags :