ਆਪ ਪਾਰਟੀ ਨੇ ਐਲਾਨੇ 2 ਹੋਰ ਉਮੀਦਵਾਰ

ਲੋਕ ਸਭਾ ਚੋਣਾਂ ਤੋਂ ਪਹਿਲਾ ਹਰੇਕ ਪਾਰਟੀ ਵੱਲੋਂ ਆਪਣੇ ਉਮੀਦਵਾਰ ਮੈਦਾਨ ਵਿਚ ਉਤਾਰੇ ਜਾ ਰਹੇ ਹਨ। ਇਸੇ ਤਹਿਤ ਆਮ ਆਦਮੀ ਪਾਰਟੀ ਵੱਲੋਂ ਆਪਣੀ ਦੂਜੀ ਲਿਸਟ ਜਾਰੀ ਕਰ ਦਿੱਤੀ ਗਈ ਹੈ।

‘ਆਪ’ ਵੱਲੋਂ ਜਾਰੀ ਕੀਤੀ ਗਈ ਲਿਸਟ ਵਿਚ 2 ਉਮੀਦਵਾਰ ਐਲਾਨੇ ਗਏ ਹਨ। ਅਨੰਦਪੁਰ ਸਾਹਿਬ ਤੋਂ ਮਲਵਿੰਦਰ ਕੰਗ ਤੇ ਹੁਸ਼ਿਆਰਪੁਰ ਤੋਂ ਰਾਜ ਕੁਮਾਰ ਚੱਬੇਵਾਲ ਨੂੰ ਟਿਕਟ ਮਿਲੀ ਹੈ। ਆਮ ਆਦਮੀ ਪਾਰਟੀ 7 ਉਮੀਦਵਾਰਾਂ ਦੇ ਨਾਂਅ ਪਹਿਲਾਂ ਹੀ ਐਲਾਨ ਚੁੱਕੀ ਹੈ

Tags :