ਭਗਵੰਤ ਮਾਨ 15 ਅਪ੍ਰੈਲ ਨੂੰ ਕੇਜਰੀਵਾਲ ਨਾਲ ਕਰਨਗੇ ਮੁਲਾਕਾਤ

ਸ਼ਰਾਬ ਘੁਟਾਲੇ ਮਾਮਲੇ ਵਿੱਚ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਗਿਰਫਤਾਰ ਕੀਤਾ ਗਿਆ ਹੈ। ਉਹਨਾ ਦੀ ਰਿਹਾਈ ਨੂੰ ਲੈ ਕੇ ਲਗਾਤਾਰ ਪਾਰਟੀ ਵਰਕਰਂ ਵੱਲੋ ਰੋਸ਼ ਪ੍ਰਦਰਸ਼ਨ ਕੀਤੇ ਜਾ ਰਹੇ ਹਨ।

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਕੁੱਝ ਦਿਨ ਪਹਿਲਾ ਵੀ ਕੇਜਰੀਵਾਲ ਨੂੰ ਮਿਲਣ ਦੇ ਲਈ ਜੇਲ ਗਏ ਸਨ ਅਤੇ ਹੁਣ ਸੀਐਮ ਮਾਨ 15 ਅਪ੍ਰੈਲ ਨੂੰ ਅਰਵਿੰਦ ਕੇਜਰੀਵਾਲ ਨਾਲ  ਮੁਲਾਕਾਤ ਕਰਨਗੇ।

Tags :