ਪੈਰਿਸ ਦੇ ਕੌਮਾਂਤਰੀ ਫੂਡ ਮੇਲੇ ’ਚ ਪੰਜਾਬ ਦੀ ਧਮਕ! MARKFED ਨੇ ‘SOHNA’ ਬ੍ਰਾਂਡ ਹੇਠ ਲਾਂਚ ਕੀਤੇ 2 ਨਵੇਂ ਉਤਪਾਦ

ਹੁਣ ਵਿਦੇਸ਼ਾਂ ’ਚ ਵੀ ਮਿਲੇਗਾ ਪੰਜਾਬ ਦੇ ਚਿੱਟੇ ਛੋਲਿਆਂ ਤੇ ਰਾਜਮਾਂਹ ਦਾ ਸਵਾਦ, ਪੰਜਾਬੀ ਉਤਪਾਦਾਂ ਨੂੰ ਗਲੋਬਲ ਮਾਰਕੀਟ ਤੱਕ ਪਹੁੰਚਾਉਣ ਦੀ ਵੱਡੀ ਪਹਿਲ ਪੈਰਿਸ: ਪੰਜਾਬ […]

ਦੁਬਈ ਸਮਾਗਮ ’ਚ ਪਹੁੰਚੇ ਸਾਬਕਾ CM ਚਰਨਜੀਤ ਚੰਨੀ, ਜਥੇਦਾਰ ਗੜਗੱਜ ਦੇ ਪੈਰੀਂ ਹੱਥ ਲਾ ਕੇ ਲਿਆ ਆਸ਼ੀਰਵਾਦ!

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਕਾਂਗਰਸੀ ਆਗੂ ਚਰਨਜੀਤ ਸਿੰਘ ਚੰਨੀ ਦੁਬਈ ਵਿਖੇ ਦੁਬਈ ਇੰਟਰਨੈਸ਼ਨਲ ਬਿਜ਼ਨਸ ਅਵਾਰਡ ਸਮਾਗਮ ਵਿੱਚ ਪਹੁੰਚੇ, ਜਿੱਥੇ ਉਨ੍ਹਾਂ ਦੀ ਮੁਲਾਕਾਤ ਸ਼੍ਰੀ […]

20 ਅਕਤੂਬਰ ਨੂੰ ਪੰਜਾਬ ਆਉਣਗੇ ਅਮਿਤ ਸ਼ਾਹ

ਮਾਨਸਾ, ਸੰਗਰੂਰ ਅਤੇ ਗੁਰਦਾਸਪੁਰ ਜਾਣ ਦੀ ਸੰਭਾਵਨਾ; ਨਸ਼ਾ ਵਿਰੋਧੀ ਕਾਰਕੁਨਾਂ ਨਾਲ ਜੁੜੇ ਮਾਮਲਿਆਂ ’ਤੇ ਕੇਂਦਰ ਨੇ ਪੰਜਾਬ ਸਰਕਾਰ ਤੋਂ ਮੰਗੀ ਰਿਪੋਰਟ ਚੰਡੀਗੜ੍ਹ: ਪੰਜਾਬ ਵਿੱਚ ਨਸ਼ਿਆਂ […]

ਪਰਮਿੰਦਰ ਸਿੰਘ ਝੋਟਾ ਕਤਲ ਕਾਂਡ: ਜ਼ਖ਼ਮੀਆਂ ਦਾ ਹਾਲ ਜਾਣਨ ਹਸਪਤਾਲ ਪਹੁੰਚੀ ਮਾਤਾ

ਮਾਨਸਾ: ਨਸ਼ਾ ਵਿਰੋਧੀ ਕਾਰਕੁਨ ਪਰਮਿੰਦਰ ਸਿੰਘ ਝੋਟਾ ਦੇ ਕਤਲ ਮਾਮਲੇ ਨੂੰ ਲੈ ਕੇ ਪੰਜਾਬ ਵਿੱਚ ਰੋਸ ਲਗਾਤਾਰ ਵਧ ਰਿਹਾ ਹੈ। ਇਸ ਦੌਰਾਨ ਪਰਮਿੰਦਰ ਸਿੰਘ ਝੋਟਾ […]

ਅਮਰੀਕਾ ’ਚ ਚੋਣਾਂ ਦੌਰਾਨ ਗੈਰ-ਕਾਨੂੰਨੀ ਵੋਟ ਪਾਉਣ ਦੇ ਦੋਸ਼ ਹੇਠ ਭਾਰਤੀ ਨਾਗਰਿਕ ਗ੍ਰਿਫ਼ਤਾਰ

ਅਮਰੀਕਾ ਵਿੱਚ 2024 ਦੀਆਂ ਰਾਸ਼ਟਰਪਤੀ ਚੋਣਾਂ ਦੌਰਾਨ ਆਪਣੇ ਆਪ ਨੂੰ ਅਮਰੀਕੀ ਨਾਗਰਿਕ ਦੱਸ ਕੇ ਵੋਟ ਪਾਉਣ ਦੇ ਦੋਸ਼ ਹੇਠ ਭਾਰਤੀ ਨਾਗਰਿਕ ਮੁਕੇਸ਼ਕੁਮਾਰ ਸੋਮਾਭਾਈ ਚੌਧਰੀ ਨੂੰ […]

ਈਡੀ ਰਿਸ਼ਵਤ ਮਾਮਲਾ: ਅਮਰਦੀਪ ਸਿੰਘ ਗਰੇਵਾਲ ਨੂੰ ਅਗਲੇ ਹਫ਼ਤੇ ਦਿੱਲੀ ਤਲਬ, IGI ਏਅਰਪੋਰਟ ‘ਤੇ ਹੋਏ ਸੀ ਹਿਰਾਸਤ ਵਿੱਚ

ਨਵੀਂ ਦਿੱਲੀ: ਕਥਿਤ ਰਿਸ਼ਵਤ ਮਾਮਲੇ ਵਿੱਚ ਇਨਫੋਰਸਮੈਂਟ ਡਾਇਰੈਕਟੋਰੇਟ (ED) ਵੱਲੋਂ ਅਮਰਦੀਪ ਸਿੰਘ ਗਰੇਵਾਲ ਤੋਂ ਅਗਲੇ ਹਫ਼ਤੇ ਦਿੱਲੀ ਸਥਿਤ ਮੁੱਖ ਦਫ਼ਤਰ ਵਿਖੇ ਪੁੱਛਗਿੱਛ ਕੀਤੀ ਜਾਵੇਗੀ। ਬੀਤੇ […]

ਗਵਾਲੀਅਰ ਵਿੱਚ ਭਿਆਨਕ ਸੜਕ ਹਾਦਸਾ: ਬੇਕਾਬੂ ਟਰੱਕ ਨੇ ਸ਼ਰਧਾਲੂਆਂ ਨੂੰ ਦਰੜਿਆ, 11 ਦੀ ਮੌਤ ਅਤੇ 29 ਜ਼ਖ਼ਮੀ

ਗਵਾਲੀਅਰ (ਮੱਧ ਪ੍ਰਦੇਸ਼): ਮੱਧ ਪ੍ਰਦੇਸ਼ ਦੇ ਗਵਾਲੀਅਰ ਵਿੱਚ ਇੱਕ ਬੇਹੱਦ ਦਰਦਨਾਕ ਹਾਦਸਾ ਵਾਪਰਿਆ ਹੈ, ਜਿੱਥੇ ਝੋਨੇ ਨਾਲ ਭਰੇ ਇੱਕ ਓਵਰਲੋਡ ਟਰੱਕ ਨੇ ਸ਼ੀਤਲਾ ਮਾਤਾ ਮੰਦਰ […]

ਮੂਸੇਵਾਲਾ ਦੇ ਛੋਟੇ ਭਰਾ ਦੇ ‘ਗੰਨ ਸਟਾਈਲ’ ਇਸ਼ਾਰੇ ’ਤੇ ਵਿਵਾਦ, ਮਾਪਿਆਂ ਖ਼ਿਲਾਫ਼ ਬਾਲ ਅਧਿਕਾਰ ਸੰਸਥਾ ਨੇ ਕੀਤੀ ਸ਼ਿਕਾਇਤ

ਟੋਰਾਂਟੋ ਦੇ ਕੰਸਰਟ ਦੌਰਾਨ ਵੀਡੀਓ ਹੋਈ ਸੀ ਵਾਇਰਲ, ਮਾਨਸਾ ਪ੍ਰਸ਼ਾਸਨ ਤੋਂ ਜਾਂਚ ਅਤੇ ਕਾਊਂਸਲਿੰਗ ਦੀ ਮੰਗ ਮਾਨਸਾ: ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਛੋਟੇ ਭਰਾ […]

ਝੋਟਾ ਕਤਲ ਕਾਂਡ ’ਚ ਵੱਡਾ ਖੁਲਾਸਾ! ਮੁਲਜ਼ਮ ਅਸ਼ਵਨੀ ਦੀ ਪਤਨੀ ਨੇ ਕੀਤੇ ਵੱਡੇ ਖੁਲਾਸੇ

ਮਾਨਸਾ: ਨਸ਼ਿਆਂ ਵਿਰੁੱਧ ਆਵਾਜ਼ ਬੁਲੰਦ ਕਰਨ ਵਾਲੇ ਪਰਵਿੰਦਰ ਸਿੰਘ ਝੋਟਾ ਦੇ ਕਤਲ ਮਾਮਲੇ ਵਿੱਚ ਪੁਲਿਸ ਜਾਂਚ ਦੌਰਾਨ ਕਈ ਅਹਿਮ ਤੱਥ ਸਾਹਮਣੇ ਆਉਣ ਦਾ ਦਾਅਵਾ ਕੀਤਾ […]

ਪੰਜਾਬ ’ਚ ਗ੍ਰਿਫ਼ਤਾਰ ਅਮਰੀਕਾ ਦਾ Most Wanted ਮੁਲਜ਼ਮ ਮਨਜੀਤ ਸਿੰਘ ਅਮਰੀਕਾ ਲਿਆਂਦਾ ਗਿਆ, 6 ਲੱਖ ਡਾਲਰ ਦੇ ਫਰਾਡ ਦੇ ਦੋਸ਼

ਅਮਰੀਕਾ: ਪੰਜਾਬ ਵਿੱਚ ਗ੍ਰਿਫ਼ਤਾਰ ਕੀਤੇ ਗਏ ਭਾਰਤੀ ਮੂਲ ਦੇ ਮਨਜੀਤ ਸਿੰਘ ਬੇਦੀ ਨੂੰ ਅਮਰੀਕਾ ਵਾਪਸ ਲਿਆਂਦਾ ਗਿਆ ਹੈ, ਜਿੱਥੇ ਉਸ ਨੂੰ ਸਰਕਾਰੀ ਸਹਾਇਤਾ ਰਾਸ਼ੀ ਵਿੱਚ […]