Karan Rattu, Author at Punjab Nation TV - Page 217 of 481

ਮੁਹਾਲੀ ਵਿੱਚ ਪ੍ਰੋਗਰੈਸਿਵ ਪੰਜਾਬ ਇਨਵੈਸਟਰਜ਼ ਸਮਿਟ ਦੀ ਸ਼ੁਰੂਆਤ, CM ਭਗਵੰਤ ਮਾਨ ਅਤੇ ਅਰਵਿੰਦ ਕੇਜਰੀਵਾਲ ਨੇ ਨਿਵੇਸ਼ ਦੇ ਦਿੱਤੇ ਵੱਡੇ ਮੌਕੇ

ਪੰਜਾਬ ਵਿੱਚ ਉਦਯੋਗ ਅਤੇ ਨਿਵੇਸ਼ ਨੂੰ ਉਤਸ਼ਾਹਿਤ ਕਰਨ ਲਈ ਸਰਕਾਰ ਵੱਲੋਂ ਆਯੋਜਿਤ ਪ੍ਰੋਗਰੈਸਿਵ ਪੰਜਾਬ ਇਨਵੈਸਟਰਜ਼ ਸਮਿਟ ਅੱਜ 13 ਮਾਰਚ ਨੂੰ ਮੁਹਾਲੀ ਵਿੱਚ ਸ਼ੁਰੂ ਹੋ ਗਿਆ […]

NASA ਦਾ 600 ਕਿਲੋ ਦਾ ਸੈਟੇਲਾਈਟ ਧਰਤੀ ਵੱਲ ਵਧ ਰਿਹਾ, ਜਾਣੋ ਕੀ ਹੈ ਖ਼ਤਰਾ

ਵਾਸ਼ਿੰਗਟਨ: ਨਾਸਾ ਦਾ ਇੱਕ ਇਤਿਹਾਸਕ ਸੈਟੇਲਾਈਟ, ਵੈਨ ਐਲਨ ਪ੍ਰੋਬ A (Van Allen Probe A), ਆਪਣਾ ਸਫ਼ਰ ਪੂਰਾ ਕਰਨ ਤੋਂ ਬਾਅਦ ਹੁਣ ਧਰਤੀ ਦੇ ਵਾਯੂਮੰਡਲ ਵਿੱਚ […]

ਇਰਾਨ ਨੇ ਅਮਰੀਕਾ ਅੱਗੇ ਜੰਗਬੰਦੀ ਲਈ ਰੱਖੀਆਂ ਇਹ ਤਿੰਨ ਸ਼ਰਤਾਂ

ਤੇਹਰਾਨ: ਈਰਾਨ ਅਤੇ ਅਮਰੀਕਾ-ਇਜ਼ਰਾਈਲ ਵਿਚਾਲੇ ਚੱਲ ਰਹੀ ਜੰਗ ਹੁਣ ਇੱਕ ਨਵੇਂ ਮੋੜ ‘ਤੇ ਪਹੁੰਚ ਗਈ ਹੈ। ਈਰਾਨ ਦੇ ਰਾਸ਼ਟਰਪਤੀ ਮਸੂਦ ਪੇਜ਼ੇਸ਼ਕੀਅਨ ਨੇ ਐਲਾਨ ਕੀਤਾ ਹੈ […]

‘ਆਪ’ ਵਿਧਾਇਕ ਦੀ ਟਰਾਂਸਪੋਰਟ ਕੰਪਨੀ ਵਿਰੁੱਧ ਵੱਡਾ ਐਕਸ਼ਨ, ਬੱਸਾਂ ਕੁਰਕ ਕਰਨ ਦੇ ਹੁਕਮ

ਫਰੀਦਕੋਟ : ਫਰੀਦਕੋਟ ਦੀ ਇੱਕ ਅਦਾਲਤ ਨੇ 37 ਸਾਲ ਪੁਰਾਣੇ ਮੋਟਰ ਹਾਦਸੇ ਦੇ ਮੁਆਵਜ਼ੇ ਨਾਲ ਸਬੰਧਤ ਮਾਮਲੇ ਵਿੱਚ ਵੱਡੀ ਕਾਰਵਾਈ ਕਰਦਿਆਂ ਗਿੱਦੜਬਾਹਾ ਤੋਂ ਆਮ ਆਦਮੀ […]

ਜਲਦੀ ਅਮੀਰ ਹੋਣ ਦੇ ਚੱਕਰ ‘ਚ ਜਿਮ ਟ੍ਰੇਨਰ ਬਣਿਆ ਨਸ਼ਾ ਤਸਕਰ, 350 ਗ੍ਰਾਮ ਚਿੱਟੇ ਸਣੇ ਪੁਲਿਸ ਨੇ ਦਬੋਚਿਆ

ਬਠਿੰਡਾ : ਬਠਿੰਡਾ ਪੁਲਿਸ ਵੱਲੋਂ ਨਸ਼ਾ ਤਸਕਰਾਂ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਥਾਣਾ ਸਿਵਲ ਲਾਈਨ ਦੀ ਟੀਮ ਨੂੰ ਉਸ ਸਮੇਂ ਵੱਡੀ ਸਫਲਤਾ ਮਿਲੀ, ਜਦੋਂ ਉਨ੍ਹਾਂ ਨੇ […]

ਪੰਜਾਬ ‘ਚ ਪੁਰਾਣੀ ਪੈਨਸ਼ਨ ਸਕੀਮ ਬਾਰੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦਿੱਤੀ ਜਾਣਕਾਰੀ

ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ 11 ਮਾਰਚ 2026 ਨੂੰ ਸਪੱਸ਼ਟ ਕੀਤਾ ਕਿ ਸੂਬਾ ਸਰਕਾਰ ਪੁਰਾਣੀ ਪੈਨਸ਼ਨ ਸਕੀਮ (OPS) ਨੂੰ ਲਾਗੂ ਕਰਨ ਬਾਰੇ […]

ਕੇਜਰੀਵਾਲ ਅਤੇ CM ਭਗਵੰਤ ਮਾਨ ਹੋਏ ਸ੍ਰੀ ਦਰਬਾਰ ਸਾਹਿਬ ਨਤਮਸਤਕ

ਅੰਮ੍ਰਿਤਸਰ : ਕਥਿਤ ਸ਼ਰਾਬ ਘੁਟਾਲੇ ਦੇ ਮਾਮਲੇ ਵਿੱਚ ਅਦਾਲਤ ਤੋਂ ਵੱਡੀ ਰਾਹਤ ਮਿਲਣ ਤੋਂ ਬਾਅਦ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਸਾਬਕਾ […]

ਦੁਬਈ ‘ਚ ਵੀਡੀਓ ਬਣਾਉਣਾ ਬ੍ਰਿਟਿਸ਼ ਸੈਲਾਨੀ ਨੂੰ ਪਿਆ ਭਾਰੀ, ਪੜੋ ਪੂਰੀ ਖ਼ਬਰ

ਦੁਬਈ : ਸੰਯੁਕਤ ਅਰਬ ਅਮੀਰਾਤ (UAE) ਵਿੱਚ ਸਾਈਬਰ ਅਪਰਾਧ ਕਾਨੂੰਨਾਂ ਦੀ ਉਲੰਘਣਾ ਦੇ ਦੋਸ਼ ਵਿੱਚ ਇੱਕ 60 ਸਾਲਾ ਬ੍ਰਿਟਿਸ਼ ਸੈਲਾਨੀ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। […]

ਨਸ਼ਾ ਤਸਕਰ ਦੀ ਨਾਜਾਇਜ਼ ਇਮਾਰਤ ‘ਤੇ ਚੱਲਿਆ ਪ੍ਰਸ਼ਾਸਨ ਦਾ ਬੁਲਡੋਜ਼ਰ

ਬਠਿੰਡਾ : ਪੰਜਾਬ ਸਰਕਾਰ ਵੱਲੋਂ ਵਿੱਢੀ ਗਈ ਮੁਹਿੰਮ “ਯੁੱਧ ਨਸ਼ੇ ਦੇ ਵਿਰੁੱਧ” ਤਹਿਤ ਜ਼ਿਲ੍ਹਾ ਪ੍ਰਸ਼ਾਸਨ ਅਤੇ ਪੁਲਿਸ ਵੱਲੋਂ ਸਾਂਝੇ ਤੌਰ ‘ਤੇ ਨਸ਼ਾ ਤਸਕਰਾਂ ਖ਼ਿਲਾਫ਼ ਸ਼ਿਕੰਜਾ […]

ਕੈਨੇਡਾ ਦਾ Most Wanted ਸਿੱਖ ਨੌਜਵਾਨ,ਫਰਜ਼ੀ ਐਡਵੋਕੇਟ ਬਣ ਲੋਕਾਂ ਦੇ ਲਗਵਾਏ ਨਕਲੀ ਵੀਜ਼ੇ

ਕੈਨੇਡਾ ਵਿੱਚ ਵੱਡੀ ਠੱਗੀ ਦਾ ਮਾਮਲਾ ਕੈਨੇਡਾ ਵਿੱਚ ਪੰਜਾਬੀ ਮੂਲ ਦੇ ਇੱਕ ਸਿੱਖ ਵਿਅਕਤੀ ਵੱਲੋਂ ਫਰਜ਼ੀ ਇਮੀਗ੍ਰੇਸ਼ਨ ਵਕੀਲ ਬਣ ਕੇ ਲੋਕਾਂ ਨਾਲ ਵੱਡੀ ਠੱਗੀ ਕਰਨ […]