Karan Rattu, Author at Punjab Nation TV - Page 266 of 482

ਪੰਜਾਬ ਚ ਵਿਖਾਇਆ ਜਾਵੇਗਾ ਹਮਾਰੇ ਰਾਮ ਸ਼ੋਅ, 1000 ਯੋਗਾ ਅਧਿਆਪਕਾਂ ਦੀ ਭਰਤੀ ਤੋਂ ਲੈ ਕੇ ਜਾਣੋ ਕੈਬਨਿਟ ਦੇ ਵੱਡੇ ਫੈਸਲੇ

ਇਸ ਸ਼ੋਅ ਵਿੱਚ ਦੇਸ਼ ਭਰ ਦੇ ਪ੍ਰਸਿੱਧ ਕਲਾਕਾਰ ਇਨ੍ਹਾਂ ਸ਼ੋਅ ਵਿੱਚ ਪ੍ਰਦਰਸ਼ਨ ਕਰਨਗੇ। ਇਸ ਦੇ ਨਾਲ ਹੀ ਸਰਕਾਰ ਵੱਲੋਂ 1000 ਯੋਗਾ ਅਧਿਆਪਕਾਂ ਨੂੰ ਭਰਤੀ ਕਰਨ […]

ਮਾਨ ਸਰਕਾਰ ਨੇ ‘ਗੈਂਗਸਟਰਾਂ ‘ਤੇ ਵਾਰ’ ਮੁਹਿੰਮ ਦੀ ਕੀਤੀ ਸ਼ੁਰੂਆਤ, ਸੰਗਠਿਤ ਅਪਰਾਧ ਵਿਰੁੱਧ ਜੰਗੀ ਪੱਧਰ ‘ਤੇ ਕਾਰਵਾਈ ਸ਼ੁਰੂ: ਬਲਤੇਜ ਪੰਨੂ

ਨਸ਼ਾ ਸਪਲਾਈ ਚੇਨ ਤੋੜਨ ਤੋਂ ਬਾਅਦ, ਹੁਣ ਗੈਂਗਸਟਰ ਨੈੱਟਵਰਕਾਂ ‘ਤੇ ਪੂਰੀ ਤਰ੍ਹਾਂ ਸ਼ਿਕੰਜਾ ਕੱਸਿਆ: ਬਲਤੇਜ ਪੰਨੂ ਪਿਛਲੀਆਂ ਸਰਕਾਰਾਂ ਵੇਲੇ ਗੈਂਗਸਟਰ ਕਲਚਰ ਵਧਿਆ-ਫੁੱਲਿਆ, ਮਾਨ ਸਰਕਾਰ ਦੀ […]

ਪੰਜਾਬ ਕੈਬਨਿਟ ਦਾ ਵੱਡਾ ਐਲਾਨ: ਸਰਕਾਰੀ ਜ਼ਮੀਨਾਂ ਦੀ ਫਾਈਲ ਹੁਣ DC ਟੇਬਲ ‘ਤੇ, ਹੋਵੇਗਾ ਮਿੰਟਾ ‘ਚ

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਅੱਜ ਪੰਜਾਬ ਕੈਬਨਿਟ ਦੀ ਇੱਕ ਅਹਿਮ ਮੀਟਿੰਗ ਹੋਈ, ਜਿਸ ਵਿੱਚ ਸੂਬੇ ਦੇ ਵਿਕਾਸ, ਪ੍ਰਸ਼ਾਸਨਿਕ ਸੁਧਾਰਾਂ ਅਤੇ ਲੋਕ-ਹਿਤੈਸ਼ੀ ਨੀਤੀਆਂ […]

ਮਾਨ ਸਰਕਾਰ ਵੱਲੋਂ ਕਿਸਾਨਾਂ ਨੂੰ ਵੱਡਾ ਤੋਹਫ਼ਾ, ਗੰਨੇ ‘ਤੇ 68.50 ਰੁਪਏ ਪ੍ਰਤੀ ਕੁਇੰਟਲ ਸਬਸਿਡੀ ਨੂੰ ਮਨਜ਼ੂਰੀ

ਪੰਜਾਬ ਸਰਕਾਰ ਹੁਣ ਦੇਸ਼ ਵਿੱਚ ਗੰਨੇ ਦੀ ਸਭ ਤੋਂ ਵੱਧ ਕੀਮਤ ਦੇ ਰਹੀ ਪੰਜਾਬ ਕੈਬਨਿਟ ਨੇ ਗੰਨੇ ‘ਤੇ ਸਿੱਧੀ ਸਬਸਿਡੀ ਅਤੇ ਐਮ.ਐਸ.ਪੀ.-ਆਧਾਰਤ ਸਹਾਇਤਾ ਮਹੱਈਆ ਕਰ […]

ਲੁਧਿਆਣਾ ‘ਚ 16 ਸਾਲਾ ਨਾਬਾਲਿਗ ਲੜਕੀ ਵੱਲੋਂ ਖੁਦਕੁਸ਼ੀ, ਪੱਖੇ ਨਾਲ ਲਟਕਦੀ ਮਿਲੀ ਲਾਸ਼

ਲੁਧਿਆਣਾ: ਜ਼ਿਲ੍ਹਾ ਲੁਧਿਆਣਾ ਦੇ ਥਾਣਾ ਕੂਮ ਕਲਾਂ ਅਧੀਨ ਆਉਂਦੇ ਮਾਨਗੜ੍ਹ ਇਲਾਕੇ ਤੋਂ ਇੱਕ ਦਿਲ ਦਹਿਲਾ ਦੇਣ ਵਾਲੀ ਘਟਨਾ ਸਾਹਮਣੇ ਆਈ ਹੈ। ਇੱਥੇ 16 ਸਾਲਾ ਨਾਬਾਲਿਗ […]

ਕੁੱਤਿਆਂ ਨੇ ਨੌਚ ਨੌਚ ਖਾਦਾ ਬਜ਼ੁਰਗ, ਧੀ ਨੂੰ ਲੋਹੜੀ ਦੇ ਕੇ ਆ ਰਿਹਾ ਸੀ ਬਜ਼ੁਰਗ

ਜ਼ਿਲ੍ਹਾ ਫਿਰੋਜ਼ਪੁਰ ਵਿੱਚ ਅਵਾਰਾ ਕੁੱਤਿਆਂ ਦੇ ਹਮਲੇ ਲਗਾਤਾਰ ਵਧ ਰਹੇ ਹਨ, ਜਿਸ ਕਾਰਨ ਇੱਕ ਤੋਂ ਬਾਅਦ ਇੱਕ ਮੌਤ ਦੀਆਂ ਘਟਨਾਵਾਂ ਸਾਹਮਣੇ ਆ ਰਹੀਆਂ ਹਨ। ਬੀਤੇ […]

ਚਰਨਜੀਤ ਚੰਨੀ ਦੀ ਵਾਇਰਲ ਵੀਡੀਓ ਨੇ ਮਚਾਇਆ ਹੰਗਾਮਾ, ਜਾਣੋ ਕੀ ਹੈ ਪੂਰਾ ਵਿਵਾਦ

ਚੰਡੀਗੜ੍ਹ: ਪੰਜਾਬ ਕਾਂਗਰਸ ਵਿੱਚ ਅੰਦਰੂਨੀ ਕਲੇਸ਼ ਇੱਕ ਵਾਰ ਫਿਰ ਸਿਖਰਾਂ ‘ਤੇ ਪਹੁੰਚ ਗਿਆ ਹੈ। ਸਾਬਕਾ ਮੁੱਖ ਮੰਤਰੀ ਅਤੇ ਮੌਜੂਦਾ ਸੰਸਦ ਮੈਂਬਰ ਚਰਨਜੀਤ ਚੰਨੀ ਦੀ ਇੱਕ […]

ਜਲਦ ਰਾਜਾ ਸਾਹਿਬ ਦਰਬਾਰ ਆਉਣਗੇ CM ਭਗਵੰਤ ਮਾਨ, ਮੰਤਰੀ ਹਰਪਾਲ ਚੀਮਾ ਦਾ ਵੱਡਾ ਬਿਆਨ

ਨਵਾਂਸ਼ਹਿਰ : ਤੁਹਾਨੂੰ ਦਸਦੀਏ ਪਿਛਲੇ ਕਾਫ਼ੀ ਦਿਨਾਂ ਤੋਂ 169 ਸਰੂਪਾਂ ਨੂੰ ਲੈਕੇ ਵੱਡਾ ਮੁੱਦਾ ਚੱਲ ਰਿਹਾ ਤੇ ਕਿਉਂਕਿ CM ਮਾਨ ਨੇ ਕਿਹਾ ਸੀ ਕੇ ਬੰਗਾ […]

ਕੱਲ੍ਹ CM ਮਾਨ ਦੀ ਰਿਹਾਇਸ਼ ‘ਤੇ ਹੋਵੇਗੀ ਕੈਬਨਿਟ ਮੀਟਿੰਗ, ਵੱਡੇ ਫ਼ੈਸਲਿਆਂ ‘ਤੇ ਲੱਗੇਗੀ ਮੋਹਰ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 20 ਜਨਵਰੀ 2026 ਨੂੰ ਪੰਜਾਬ ਕੈਬਨਿਟ ਦੀ ਇੱਕ ਅਹਿਮ ਮੀਟਿੰਗ ਸੱਦੀ ਗਈ ਹੈ। ਇਹ ਮੀਟਿੰਗ ਚੰਡੀਗੜ੍ਹ ਸਥਿਤ […]