Karan Rattu, Author at Punjab Nation TV - Page 271 of 482

ਜਲੰਧਰ ਕੋਰਟ ਨੇ CM ਆਤਿਸ਼ੀ ਦੀ ਵੀਡੀਓ ਨੂੰ ਦੱਸਿਆ ਫਰਜ਼ੀ, ਇੰਟਰਨੈੱਟ ਤੋਂ ਡਿਲੀਟ ਕਰਨ ਦੇ ਹੁਕਮ

ਜਲੰਧਰ: ਜਲੰਧਰ ਦੀ ਇੱਕ ਅਦਾਲਤ ਨੇ ਦਿੱਲੀ ਦੇ EX CM ਆਤਿਸ਼ੀ ਨਾਲ ਸਬੰਧਤ ਇੱਕ ਵੀਡੀਓ ਨੂੰ ਲੈ ਕੇ ਵੱਡਾ ਫੈਸਲਾ ਸੁਣਾਇਆ ਹੈ। ਅਦਾਲਤ ਨੇ ਸਪੱਸ਼ਟ […]

ਏਅਰ ਇੰਡੀਆ ਦਾ ਜਹਾਜ਼ ਅੱਧ ਵਿਚਾਲਿਓਂ ਮੁੜਿਆ ਵਾਪਸ ਦਿੱਲੀ

ਨਵੀਂ ਦਿੱਲੀ: ਦਿੱਲੀ ਤੋਂ ਸਿੰਗਾਪੁਰ ਜਾ ਰਹੀ ਏਅਰ ਇੰਡੀਆ ਦੀ ਇੱਕ ਫਲਾਈਟ ਵਿੱਚ ਤਕਨੀਕੀ ਖਰਾਬੀ ਆਉਣ ਕਾਰਨ ਵੀਰਵਾਰ ਤੜਕਸਾਰ ਉਸ ਦੀ ਦਿੱਲੀ ਹਵਾਈ ਅੱਡੇ ‘ਤੇ […]

CM MAAN ਵੱਲੋਂ ਕੋ-ਆਪ੍ਰੇਟਿਵ ਸੁਸਾਇਟੀਆਂ ਲਈ ਮਹੱਤਵਪੂਰਨ ਰਾਹਤ, ਸਟੈਂਪ ਡਿਊਟੀ 8% ਤੋਂ ਘਟਾ ਕੇ 1%

ਡੈਸਕ : ਮੁੱਖ ਮੰਤਰੀ ਭਗਵੰਤ ਮਾਨ ਨੇ ਮੋਹਾਲੀ ਦੀਆਂ 24 ਤੋਂ ਵੱਧ ਕੋ-ਆਪ੍ਰੇਟਿਵ ਸੁਸਾਇਟੀਆਂ ਲਈ ਮਹੱਤਵਪੂਰਨ ਰਾਹਤ ਦੀ ਘੋਸ਼ਣਾ ਕੀਤੀ ਹੈ। ਪੰਜਾਬ ਸਰਕਾਰ ਨੇ ਸਟੈਂਪ ਡਿਊਟੀ […]

ਦਿੱਲੀ ਦੀ ਪੂਰਵ ਮੁੱਖ ਮੰਤਰੀ ਆਤਿਸ਼ੀ ਦੇ ਫਰਜ਼ੀ ਵੀਡੀਓ ਮਾਮਲੇ ਵਿੱਚ ਭਾਜਪਾ ਨੂੰ ਵੱਡਾ ਝਟਕਾ

ਮਾਮਲੇ ਵਿੱਚ ਜਲੰਧਰ ਅਦਾਲਤ ਦਾ ਵੱਡਾ ਹੁਕਮ ਫੋਰੈਂਸਿਕ ਰਿਪੋਰਟ ਵਿੱਚ ਵੀਡੀਓ ਨੂੰ ਡਾਕਟਰਨੁਮਾ (ਡਾਕਟਰਡ) ਪਾਇਆ ਜਾਣ ਤੋਂ ਬਾਅਦ ਅਦਾਲਤ ਨੇ ਵੀਡੀਓ ਹਟਾਉਣ ਦੇ ਹੁਕਮ ਜਾਰੀ […]

75 ਦੇਸ਼ਾਂ ਦੇ ਨਾਗਰਿਕਾਂ ਨੂੰ ਹੁਣ ਨਹੀਂ ਮਿਲੇਗਾ ਅਮਰੀਕੀ ਵੀਜ਼ਾ, ਟਰੰਪ ਸਰਕਾਰ ਨੇ ਲਗਾਈ ਮੁਕੰਮਲ ਰੋਕ

ਵਾਸ਼ਿੰਗਟਨ: ਟਰੰਪ ਸਰਕਾਰ ਨੇ ਅਮਰੀਕਾ ਦੀ ਇਮੀਗ੍ਰੇਸ਼ਨ ਨੀਤੀ ਵਿੱਚ ਇੱਕ ਬਹੁਤ ਵੱਡਾ ਬਦਲਾਅ ਕਰਦਿਆਂ 75 ਦੇਸ਼ਾਂ ਦੇ ਨਾਗਰਿਕਾਂ ਲਈ ਇਮੀਗ੍ਰੈਂਟ ਵੀਜ਼ਾ ਦੀ ਪ੍ਰੋਸੈਸਿੰਗ ‘ਤੇ ਅਣਮਿੱਥੇ […]

ਮਾਘੀ ਮੇਲੇ ‘ਤੇ ਹੋਈ ਰੈਲੀ ਵਿੱਚ ਭਾਰੀ ਇਕੱਠ ਇਸ ਗੱਲ ਦਾ ਸਬੂਤ ਹੈ ਕਿ ਜਨਤਾ ਨੇ ਭਗਵੰਤ ਮਾਨ ਨੂੰ ਦੁਬਾਰਾ ਮੁੱਖ ਮੰਤਰੀ ਚੁਣਨ ਦਾ ਫੈਸਲਾ ਕਰ ਲਿਆ ਹੈ – ਮਨੀਸ਼ ਸਿਸੋਦੀਆ

ਮਾਘੀ ਦੇ ਪਵਿੱਤਰ ਮੌਕੇ ‘ਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ੍ਰੀ ਮੁਕਤਸਰ ਸਾਹਿਬ ਦਾ ਦੌਰਾ ਕੀਤਾ, ਜਿੱਥੇ ਉਨ੍ਹਾਂ ਨੇ ਗੁਰਦੁਆਰਾ ਸ੍ਰੀ ਟੁੱਟੀ […]

ਗੁਰਦੁਆਰਾ ਸਾਹਿਬ ‘ਚ ‘ਗਾਜਰ ਦਾ ਹਲਵਾ’ ਖਾਣ ਨਾਲ 50 ਲੋਕ ਬਿਮਾਰ

ਲੁਧਿਆਣਾ : ਮਕਰ ਸੰਕ੍ਰਾਂਤੀ ਦੇ ਪਵਿੱਤਰ ਦਿਹਾੜੇ ‘ਤੇ ਲੁਧਿਆਣਾ ਦੇ ਅਯਾਲੀ ਖੁਰਦ ਇਲਾਕੇ ਤੋਂ ਇੱਕ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ। ਇੱਥੋਂ ਦੇ ਇੱਕ ਗੁਰਦੁਆਰਾ ਸਾਹਿਬ […]

ਭ੍ਰਿਸ਼ਟਾਚਾਰ ਖਿਲਾਫ਼ ਵੱਡਾ ਐਕਸ਼ਨ: ਪੰਜਾਬ ਸਰਕਾਰ ਦੇ ਰਡਾਰ ‘ਤੇ 22 ਅਫ਼ਸਰ

ਚੰਡੀਗੜ੍ਹ: ਪੰਜਾਬ ਸਰਕਾਰ ਨੇ ਭ੍ਰਿਸ਼ਟਾਚਾਰ ਦੇ ਵਿਰੁੱਧ ਜ਼ੀਰੋ ਟਾਲਰੈਂਸ ਦੀ ਨੀਤੀ ਅਪਣਾਉਂਦੇ ਹੋਏ ਇੱਕ ਵੱਡੀ ਕਾਰਵਾਈ ਨੂੰ ਅੰਜਾਮ ਦਿੱਤਾ ਹੈ। ਵਿੱਤ ਮੰਤਰੀ ਹਰਪਾਲ ਸਿੰਘ ਚੀਮਾ […]

ਜਨਤਾ ਦੀ ਸੁਰੱਖਿਆ ਸਭ ਤੋਂ ਉੱਪਰ: ਗੈਂਗਸਟਰਵਾਦ ਦੇ ਖਿਲਾਫ ਪੰਜਾਬ ਪੁਲਿਸ ਅਤੇ ਪੰਜਾਬ ਸਰਕਾਰ ਦੀ ਤੇਜ਼ ਕਾਰਵਾਈ

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਸਾਫ ਕਰ ਦਿੱਤਾ ਹੈ ਕਿ ਰਾਜ ਵਿੱਚ ਗੈਂਗਸਟਰਵਾਦ, ਅਪਰਾਧ ਅਤੇ ਦਹਿਸ਼ਤ ਫੈਲਾਉਣ ਵਾਲਿਆਂ ਲਈ ਕੋਈ […]

ਭਗਵੰਤ ਮਾਨ ਸਰਕਾਰ ਵੱਲੋਂ ਸਹਿਕਾਰੀ ਹਾਊਸਿੰਗ ਸੁਸਾਇਟੀਆਂ ਵਿੱਚ ਜਾਇਦਾਦ ਦੇ ਅਧਿਕਾਰਾਂ ਨੂੰ ਸੁਰੱਖਿਅਤ ਕਰਨ ਲਈ ਮਿਸਾਲੀ ਸੁਧਾਰ ਪੇਸ਼

ਜਾਇਦਾਦ ਦੇ ਅਧਿਕਾਰਾਂ ਦੀ ਰਾਖੀ ਅਤੇ ਲੰਬੇ ਸਮੇਂ ਤੋਂ ਚੱਲ ਰਹੀ ਕਾਨੂੰਨੀ ਬੇਯਕੀਨੀ ਨੂੰ ਦੂਰ ਕਰਨ ਦੇ ਉਦੇਸ਼ ਨਾਲ ਇਕ ਇਤਿਹਾਸਕ ਫੈਸਲੇ ਵਿੱਚ ਮੁੱਖ ਮੰਤਰੀ […]