Karan Rattu, Author at Punjab Nation TV - Page 272 of 482

ਜਨਤਾ ਦੀ ਸੁਰੱਖਿਆ ਸਭ ਤੋਂ ਉੱਪਰ: ਗੈਂਗਸਟਰਵਾਦ ਦੇ ਖਿਲਾਫ ਪੰਜਾਬ ਪੁਲਿਸ ਅਤੇ ਪੰਜਾਬ ਸਰਕਾਰ ਦੀ ਤੇਜ਼ ਕਾਰਵਾਈ

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਸਾਫ ਕਰ ਦਿੱਤਾ ਹੈ ਕਿ ਰਾਜ ਵਿੱਚ ਗੈਂਗਸਟਰਵਾਦ, ਅਪਰਾਧ ਅਤੇ ਦਹਿਸ਼ਤ ਫੈਲਾਉਣ ਵਾਲਿਆਂ ਲਈ ਕੋਈ […]

15 ਤੋਂ 20 ਲੁਟੇਰਿਆਂ ਨੇ ਦੁਕਾਨ ਤੋਂ ਚੋਰੀ ਕੀਤਾ 45 ਕਿਲੋ ਸੋਨਾ-ਚਾਂਦੀ

ਪੰਜਾਬ ਦੇ ਮੁਕੇਰੀਆਂ ਇਲਾਕੇ ਤੋਂ ਵੱਡੀ ਡਕੈਤੀ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਮੁਤਾਬਕ ਹਾਜੀਪੁਰ ਰੋਡ ’ਤੇ ਸਥਿਤ ਜੋਏ ਜਿਊਲਰਜ਼ ਨਾਮਕ ਸੁਨਿਆਰੇ ਦੀ ਦੁਕਾਨ ’ਤੇ […]

ਕੇਂਦਰ ਨੇ ਫਿਰ ਰੋਕੀ ਮੁੱਖ ਮੰਤਰੀ ਭਗਵੰਤ ਮਾਨ ਦੀ ਉਡਾਣ

ਚੰਡੀਗੜ੍ਹ: ਪੰਜਾਬ ਵਿੱਚ ਵਿਦੇਸ਼ੀ ਨਿਵੇਸ਼ ਲਿਆਉਣ ਦੀਆਂ ਕੋਸ਼ਿਸ਼ਾਂ ਵਿੱਚ ਜੁਟੇ CM ਭਗਵੰਤ ਮਾਨ ਨੂੰ ਕੇਂਦਰ ਸਰਕਾਰ ਵੱਲੋਂ ਵੱਡਾ ਝਟਕਾ ਲੱਗਿਆ ਹੈ। ਕੇਂਦਰੀ ਵਿਦੇਸ਼ ਮੰਤਰਾਲੇ (MEA) […]

ਕੀ ਸਿਆਸਤ ਦੇ ‘ਬਾਦਸ਼ਾਹ’ ਬਣਨਗੇ ਰੈਪਰ ਬਾਦਸ਼ਾਹ? ਸੀਐਮ ਯੋਗੀ ਨਾਲ ਮੁਲਾਕਾਤ ਮਗਰੋਂ ਹੋ ਰਹੀ ਚਰਚਾ

ਗੋਰਖਪੁਰ: ਬਾਲੀਵੁੱਡ ਦੇ ਮਸ਼ਹੂਰ ਗਾਇਕ ਅਤੇ ਰੈਪਰ ਬਾਦਸ਼ਾਹ ਨੇ ਮੰਗਲਵਾਰ ਦੇਰ ਸ਼ਾਮ ਗੋਰਖਨਾਥ ਮੰਦਰ ਵਿਖੇ ਮੱਥਾ ਟੇਕਿਆ। ਇਸ ਦੌਰਾਨ ਉਨ੍ਹਾਂ ਨੇ ਮਹਾਯੋਗੀ ਗੁਰੂ ਗੋਰਖਨਾਥ ਜੀ […]

‘ਡਟੇ ਰਹੋ, ਮਦਦ ਰਾਹ ਵਿੱਚ ਹੈ’ ,ਟਰੰਪ ਨੇ ਪ੍ਰਦਰਸ਼ਨਕਾਰੀਆਂ ਨੂੰ ਦਿੱਤਾ ਖੁੱਲ੍ਹਾ ਸਮਰਥਨ

ਇਰਾਨ ਵਿੱਚ ਸਰਕਾਰ ਵਿਰੋਧੀ ਅੰਦੋਲਨ ਹੁਣ ਇੱਕ ਹਿੰਸਕ ਮੋੜ ਲੈ ਚੁੱਕਾ ਹੈ। ਪ੍ਰਦਰਸ਼ਨਕਾਰੀਆਂ ਦੀਆਂ ਹੋ ਰਹੀਆਂ ਮੌਤਾਂ ਅਤੇ ਵੱਧਦੇ ਤਣਾਅ ਦੇ ਵਿਚਕਾਰ ਅਮਰੀਕੀ ਰਾਸ਼ਟਰਪਤੀ ਡੋਨਾਲਡ […]

ਮੁੱਖ ਮੰਤਰੀ ਭਗਵੰਤ ਮਾਨ ਨੇ ਰਾਜਪਾਲ ਅਤੇ ਹਰਿਆਣਾ ਦੇ ਸੀਐਮ ਨਾਲ ਮਨਾਈ ਲੋਹੜੀ

ਚੰਡੀਗੜ੍ਹ: ਅੱਜ ਲੋਹੜੀ ਦਾ ਤਿਉਹਾਰ ਪੂਰੀ ਦੁਨੀਆ ਚ’ ਬੜੀ ਧੂਮ-ਧਾਮ ਅਤੇ ਆਪਸੀ ਸਾਂਝ ਨਾਲ ਮਨਾਇਆ ਗਿਆ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ […]

ਪਾਵਨ ਸਰੂਪਾਂ ਦੀ ਜਾਂਚ ‘ਚ SIT ਨੂੰ ਹੁਣ ਮਿਲੇਗਾ SGPC ਦਾ ਪੂਰਾ ਸਹਿਯੋਗ

ਅੰਮ੍ਰਿਤਸਰ: ਸਾਲ 2015-16 ਦੌਰਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC) ਦੇ ਪ੍ਰਕਾਸ਼ਨ ਵਿਭਾਗ ਵਿੱਚੋਂ ਲਾਪਤਾ ਹੋਏ 328 ਪਾਵਨ ਸਰੂਪਾਂ ਦੇ ਮਾਮਲੇ ਵਿੱਚ ਇੱਕ ਵੱਡਾ ਮੋੜ ਆਇਆ […]

ਸੋਨੇ-ਚਾਂਦੀ ਦੀਆਂ ਕੀਮਤਾਂ ਨੇ ਮਚਾਈ ਹਾਹਾਕਾਰ

ਨਵੀਂ ਦਿੱਲੀ: ਦੇਸ਼ ਵਿੱਚ ਕੀਮਤੀ ਧਾਤਾਂ ਦੀਆਂ ਕੀਮਤਾਂ ਵਿੱਚ ਵਾਧੇ ਦਾ ਸਿਲਸਿਲਾ ਲਗਾਤਾਰ ਜਾਰੀ ਹੈ। ਮੰਗਲਵਾਰ, 13 ਜਨਵਰੀ 2026 ਨੂੰ ਸਰਾਫਾ ਬਾਜ਼ਾਰ ਵਿੱਚ ਇੱਕ ਵਾਰ […]

ਆਹ ਦੇਸ਼ ‘ਚ ਗਰਮੀ ਦਾ ਕਹਿਰ: 50 ਡਿਗਰੀ ਦੇ ਕਰੀਬ ਪਹੁੰਚਿਆ ਪਾਰਾ

ਪਰਥ : ਪੱਛਮੀ ਆਸਟ੍ਰੇਲੀਆ ਦੇ ਕਈ ਹਿੱਸਿਆਂ ਵਿੱਚ ਇਸ ਵੇਲੇ ਭਿਆਨਕ ਗਰਮੀ ਦਾ ਕਹਿਰ ਜਾਰੀ ਹੈ। ਮੌਸਮ ਵਿਭਾਗ ਨੇ ਚੇਤਾਵਨੀ ਦਿੱਤੀ ਹੈ ਕਿ ਤਾਪਮਾਨ ਖ਼ਤਰਨਾਕ […]

ਡਾਲਰ, ਪਾਉਂਡ ਦੇ ਮੁਕਾਬਲੇ ‘ਜ਼ੀਰੋ’ ਹੋਈ ਆਹ ਦੇਸ਼ ਦੀ ਕਰੰਸੀ

ਤੇਹਰਾਨ : ਈਰਾਨ ਇਸ ਵੇਲੇ ਆਪਣੇ ਇਤਿਹਾਸ ਦੇ ਸਭ ਤੋਂ ਗੰਭੀਰ ਦੌਰ ਵਿੱਚੋਂ ਗੁਜ਼ਰ ਰਿਹਾ ਹੈ। ਇੱਕ ਪਾਸੇ ਦੇਸ਼ ਦੀ ਆਰਥਿਕਤਾ ਪੂਰੀ ਤਰ੍ਹਾਂ ਕੰਗਾਲੀ ਦੀ […]