ਲੜਕਾ ਆਪਣੀ ਦੁਲਹਨ ਨੂੰ ਲੈਣ ਲਈ ਲੈ ਕੇ ਆਇਆ ਹੈਲੀਕਾਪਟਰ

ਹਰਿਆਣਾ ਦੇ ਰੇਵਾੜੀ ਵਿੱਚ ਇੱਕ ਵਿਆਹ ਚਰਚਾ ਦਾ ਵਿਸ਼ਾ ਬਣਿਆ ਹੋਇਆ ਹੈ। ਇਸ ਵਿਆਹ ਵਿੱਚ ਲਾੜਾ ਲਾੜੀ ਨੂੰ ਲੈਣ ਲਈ ਹੈਲੀਕਾਪਟਰ ਰਾਹੀਂ ਪਹੁੰਚਿਆ। ਲੜਕੀ ਪੱਖ […]

ਅਮਰੀਕਾ ਦੇ ਸੜਕ ਹਾਦਸੇ ਵਿੱਚ 2 ਪੰਜਾਬੀ ਨੌਜ਼ਵਾਨਾ ਦੀ ਹੋਈ ਮੌਤ

ਅਮਰੀਕਾ ਦੇ ਕੈਲੀਫੋਰੀਆ ਸੂਬੇ ਵਿੱਚ ਇੱਕ ਭਿਆਨਕ ਸੜਕ ਹਾਦਸਾ ਵਾਪਰਨ ਦੀ ਖਬਰ ਮਿਲੀ ਹੈ। ਇਸ ਹਾਦਸੇ ਵਿੱਚ ਦਸੂਹਾ ਨੇੜਲੇ ਪਿੰਡ ਟੇਰਕਿਆਣਾ ਦੇ 2 ਨੌਜਵਾਨਾਂ ਦੀ […]

PM ਮੋਦੀ ਨੇ ਮਹਿਲਾ ਦਿਵਸ ਤੇ ਦਿੱਤਾ ਤੋਹਫਾ, ਸਿਲੰਡਰ ਕੀਮਤਾਂ ਵਿੱਚ ਕੀਤੀ ਕਟੌਤੀ

ਅੱਜ ਮਹਿਲਾ ਦਿਵਸ ਦੇ ਮੌਕੇ ਤੇ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ LPG ਸਿਲੰਡਰ ਦੀ ਕੀਮਤ ‘ਚ ਕਟੌਤੀ ਦਾ ਐਲਾਨ ਕਰਕੇ ਮਹਿਲਾਵਾਂ ਨੂੰ ਤੋਹਫਾ […]

ਸ਼ਰਮਸਾਰ: ਭਤੀਜੇ ਨੇ iphone ਲੈਣ ਵਾਸਤੇ ਤਾਏ ਦਾ ਕੀਤਾ ਕਤਲ

ਮੁਕਤਸਰ ਸਾਹਿਬ ਵਿੱਚ ਭਤੀਜੇ ਨੇ ਆਈਫੌਨ ਲੈਣ ਵਾਸਤੇ ਆਪਣੇ ਤਾਏੇ ਨੂੰ ਹੀ ਮਾਰ ਮੁਕਾਇਆ। ਇਸਤੋਂ ਬਾਅਦ ਲਾਸ਼ ਨੂੰ ਬੋਰੀ ਵਿੱਚ ਭਰਕੇ ਰਾਜਸਥਾਨ ਫੀਡਰ ਨਹਿਰ ਵਿੱਚ […]

ਹਾਈਕੋਰਟ ਦੀ ਕਿਸਾਨਾਂ ਨੂੰ ਫਟਕਾਰ, ਕਿਸਾਨ ਆਗੂਆਂ ਨੂੰ ਗ੍ਰਿਫਤਾਰ ਕਰ ਭੇਜਿਆ ਜਾਣਾ ਚਾਹੀਦਾ ਹੈ ਚੇਨੱਈ

ਕਿਸਾਨ ਅੰਦੋਲਨ ਨੂੰ ਲੈ ਕੇ ਪੰਜਾਬ ਹਰਿਆਣਾ ਹਾਈਕੋਰਟ ਵਿੱਚ ਸੁਣਵਾਈ ਹੋਈ। ਇਹ ਪਟੀਸ਼ਨ ਭਾਰਤੀ ਕਿਸਾਨ ਯੂਨੀਅਨ ਦੇ ਪ੍ਰਧਾਨ ਬਲਬੀਰ ਸਿੰਘ ਰਾਜੇਵਾਲ ਵੱਲੋਂ ਦਾਇਰ ਕੀਤੀ ਗਈ ਹੈ। ਹਾਈਕੋਰਟ […]

1 ਘੰਟਾ ਫੇਸਬੁੱਕ, ਇੰਸਟਾਗ੍ਰਾਮ ਬੰਦ ਹੋਣ ਕਾਰਣ ਜ਼ੁਕਰਬਰਗ ਨੂੰ ਅਰਬਾਂ ਦਾ ਹੋਇਆ ਨੁਕਸਾਨ

ਬੀਤੇ ਦਿਨ ਫੇਸਬੁੱਕ ਅਤੇ ਇੰਸਟਾਗ੍ਰਾਮ ਦੀਆਂ ਸੇਵਾਵਾਂ 1 ਘੰਟੇ ਲਈ ਬੰਦ ਕਰ ਦਿੱਤੀਆ ਗਈਆ ਸਨ। ਜਿਸਦੇ ਕਾਰਣ ਕੰਪਨੀ ਦੇ ਸੀਈਓ ਮਾਰਕ ਜ਼ੁਕਰਬਰਗ ਨੂੰ ਅਰਬਾਂ ਦਾ […]

ਵਿਧਾਨ ਸਭਾ ਵਿੱਚ ਹੰਗਾਮਾ, ਸਪੀਕਰ ਨੇ 9 ਕਾਂਗਰਸੀ ਵਿਧਾਇਕ ਕੀਤੇ ਸਸਪੈਂਡ

ਵਿਧਾਨ ਸਭਾ ਵਿੱਚ ਕਾਂਗਰਸੀ ਵਿਧਾਇਕਾਂ ਨੇ ਹੰਗਾਮਾ ਕਰ ਦਿੱਤਾ ਅਤੇ ਇਸ ਦੋਰਾਨ ਸੱਤਾ ਧਿਰ ਅਤੇ ਵਿਰੋਧੀ ਧਿਰ ਵਿਚਾਲੇ ਜੰਮਕੇ ਹੰਗਾਮਾ ਹੋਇਆ। ਇਸ ਮੌਕੇ ਡਾ. ਬਲਜੀਤ […]

ਨਹੀਂ ਮਿਲੇਗੀ ਹਾਲੇ ਠੰਡ ਤੋ ਨਿਜ਼ਾਤ, ਮੌਸਮ ਵਿਭਾਗ ਵੱਲੋ ਮੀਂਹ ਦੀ ਚਿਤਾਵਨੀ ਜਾਰੀ

ਹਾਲ ਹੀ ਵਿੱਚ ਹੋਈ ਗੜੇਮਾਰੀ ਤੇ ਪਹਾੜੀ ਇਲਾਕਿਆਂ ਵਿੱਚ ਹੋਈ ਬਰਫਬਾਰੀ ਕਰਕੇ ਪੰਜਾਬ ਵਿੱਚ ਦੁਬਾਰਾ ਹੱਡ ਕੰਬਾਊ ਠੰਢ ਵੱਧ ਗਈ ਹੈ। ਮੌਸਮ ਵਿਭਾਗ ਨੇ ਹਰਿਆਣਾ, […]

ਸੁੱਖੀ ਬਾਠ ਨੇ ਮਾਲੇਰਕੋਟਲਾ ਸਕੂਲ ਦੇ ਬੱਚਿਆਂ ਦੁਆਰਾ ਲਿਖੀ ਕਿਤਾਬ ਕੀਤੀ ਲੋਕ ਅਰਪਣ

ਪੰਜਾਬ ਭਵਨ ਸਰੀ ਕੈਨੇਡਾ ਦੇ ਸੰਸਥਾਪਕ ਸਰਦਾਰ ਸੁੱਖੀ ਬਾਠ ਜੀ ਦੀ ਅਗੁਵਾਈ ਵਿੱਚ ਚੱਲ ਰਹੇ ਪ੍ਰੋਜੈਕਟ ਨਵੀਆਂ ਕਲਮਾਂ ਨਵੀਂ ਉਡਾਣ ਦੀ ਜ਼ਿਲਾ ਮਾਲੇਰਕੋਟਲਾ ਦੇ ਸਰਕਾਰੀ […]

ਪੰਜਾਬ ਦਾ ਜਵਾਨ ਹੋਇਆ ਸ਼ਹੀਦ, ਪਰਿਵਾਰ ਦਾ ਸੀ ਇਕਲੌਤਾ ਪੁੱਤਰ

ਰਾਏਕੋਟ ਅਧੀਨ ਪੈਂਦੇ ਗੁਰੂਸਰ ਨਾਲ ਲੱਗਦੇ ਪਿੰਡ ਅਕਾਲਗੜ੍ਹ ਦਾ ਫੌਜੀ ਜਵਾਨ ਬਲਬੀਰ ਸਿੰਘ ਜੰਮੂ-ਕਸ਼ਮੀਰ ਦੇ ਰਾਜੌਰੀ ਵਿਚ ਸ਼ਹੀਦ ਹੋ ਗਿਆ। ਮਿਲੀ ਜਾਣਕਾਰੀ ਅਨੁਸਾਰ, ਬਲਬੀਰ ਸਿੰਘ […]