Karan Rattu, Author at Punjab Nation TV - Page 428 of 486

Kedarnath Dham ‘ਚ ਫੋਟੋ-ਵੀਡੀਓ ਬਣਾਉਣ ‘ਤੇ ਲਗੀ ਪਾਬੰਦੀ, ਮੰਦਰ ਕਮੇਟੀ ਨੇ ਬਣਾਏ ਨਵੇਂ ਨਿਯਮ

ਉੱਤਰਾਖੰਡ: ਸ਼੍ਰੀ ਬਦਰੀਨਾਥ-ਕੇਦਾਰਨਾਥ ਮੰਦਿਰ ਕਮੇਟੀ ਨੇ ਸੋਮਵਾਰ ਨੂੰ ਕੇਦਾਰਨਾਥ ਮੰਦਰ ਦੇ ਅੰਦਰ ਫੋਟੋਗ੍ਰਾਫੀ ਅਤੇ ਵੀਡੀਓਗ੍ਰਾਫੀ ‘ਤੇ ਪਾਬੰਦੀ ਲਗਾ ਦਿੱਤੀ ਹੈ। ਮੰਦਰ ਕਮੇਟੀ ਨੇ ਪੂਰੇ ਕੇਦਾਰਨਾਥ […]

ਸਿੱਧੂ ਮੂਸੇਵਾਲਾ ਕਤਲ ਮਾਮਲੇ ‘ਚ NIA ਦਾ ਵੱਡਾ ਖੁਲਾਸਾ, ਪਾਕਿਸਤਾਨੀ ਵਿਅਕਤੀ ਨੇ ਸਪਲਾਈ ਕੀਤਾ ਸੀ ਹਥਿਆਰ

ਚੰਡੀਗੜ੍ਹ: ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਨੂੰ ਲੈ ਕੇ ਇੱਕ ਨਵਾਂ ਖੁਲਾਸਾ ਹੋਇਆ ਹੈ। ਦਰਅਸਲ, ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (ਐਨਆਈਏ) ਨੇ ਦੱਸਿਆ ਕਿ ਸਿੱਧੂ ਮੂਸੇਵਾਲਾ […]

ਖੇਤ ਵਿੱਚ ਬਿਮਾਰ ਪਏ ਚੀਤੇ ਨੂੰ ਦੇਖ ਨੌਜ਼ਵਾਨ ਰੱਸੀਆ ਨਾਲ ਹੱਥ-ਪੈਰ ਬੰਨ੍ਹ ਲੈ ਗਿਆ ਹਸਪਤਾਲ

ਕਰਨਾਟਕ ਦੇ ਹਸਨ ਜ਼ਿਲ੍ਹੇ ਤੋਂ ਇੱਕ ਹੈਰਾਨ ਕਰਨ ਵਾਲੀ ਘਟਨਾ ਸਾਹਮਣੇ ਆਈ ਹੈ। ਜ਼ਿਲ੍ਹੇ ਦੇ ਬਾਗੀਵਲੂ ਪਿੰਡ ਵਿੱਚ ਇੱਕ ਨੌਜਵਾਨ ਨੇ ਆਪਣੇ ਖੇਤ ਦੇ ਕੋਲ […]

ਮਰੀਜ਼ ਦਾ ਆਪ੍ਰੇਰਸ਼ਨ ਕਰਦੇ ਸਮੇਂ ਡਾਕਟਰ ਨੂੰ ਅਚਾਨਕ ਪਿਆ ਦਿਲ ਦਾ ਦੋਰਾ, ਹੋਈ ਮੌਤ

ਛੱਤੀਸਗੜ੍ਹ ਦੇ ਜਾਂਜਗੀਰ-ਚਾਂਪਾ ਜ਼ਿਲ੍ਹਾ ਹਸਪਤਾਲ ਤੋਂ ਇੱਕ ਹੈਰਾਨੀਜਨਕ ਮਾਮਲਾ ਸਾਹਮਣੇ ਆਇਆ ਹੈ। ਦਰਅਸਲ ਇੱਥੇ ਇੱਕ ਮਰੀਜ਼ ਦੇ ਆਪਰੇਸ਼ਨ ਦੌਰਾਨ ਡਾਕਟਰ ਨੂੰ ਦਿਲ ਦਾ ਦੌਰਾ ਪੈ […]

ਬੈਂਕ ਮੁਲਾਜ਼ਮ ਦੀ ਚਮਕੀ ਕਿਸਮਤ, ਪਹਿਲਾ 6 ਰੁਪਏ ਦੀ ਪਾਈ ਲਾਟਰੀ ਤੇ ਕੁੱਝ ਹੀ ਸਮੇਂ ਬਾਅਦ ਨਿਕਲੀ 1 ਕਰੋੜ ਦੀ ਲਾਟਰੀ

ਕਹਿੰਦੇ ਹਨ ਕਿ ਜਦੋਂ ਰੱਬ ਦਿੰਦਾ ਹੈ ਤਾਂ ਛੱਪਡ਼ ਪਾਡ਼ ਕੇ ਦਿੰਦਾ ਹੈ। ਅਜਿਹਾ ਹੀ ਕੁਝ ਹੋਇਆ ਗੁਰਦਾਸਪੁਰ ਦੇ ਡੇਰਾ ਬਾਬਾ ਨਾਨਕ ਦੇ ਖੇਤੀਬਾੜੀ ਵਿਕਾਸ […]

ਕਾਂਗਰਸ ਨੂੰ ਵੱਡਾ ਝਟਕਾ, ਅਸ਼ਵਨੀ ਸੇਖੜੀ ਹੋ ਸਕਦੇ ਹਨ ਭਾਜਪਾ ਵਿੱਚ ਸ਼ਾਮਿਲ, ਪ੍ਰਤਾਪ ਬਾਜਵਾ ਨੇ ਕੱਸਿਆ ਤੰਜ, ਆਖੀ ਇਹ ਗੱਲ

ਪੰਜਾਬ ਕਾਂਗਰਸ ਨੂੰ ਇਕ ਵੱਡਾ ਝਟਕਾ ਲੱਗਣ ਜਾ ਰਿਹਾ ਹੈ। ਸੂਤਰਾਂ ਤੋਂ ਜਾਣਕਾਰੀ ਮਿਲੀ ਹੈ ਕਿ ਕਾਂਗਰਸ ਦੇ ਸੀਨੀਅਰ ਨੇਤਾ ਅਤੇ ਸਾਬਕਾ ਵਿਧਾਇਕ ਅੱਜ ਭਾਜਪਾ […]

ਸਿੱਖਿਆ ਮੰਤਰੀ ਹਰਜੋਤ ਬੈਂਸ ਵੱਲੋ ਛੁੱਟੀਆ ਨੂੰ ਲੈ ਕੇ ਵੱਡਾ ਫੈਸਲਾ, ਕੁੱਝ ਸਕੂਲ ਰਹਿਣਗੇ ਬੰਦ

ਪੰਜਾਬ ਵਿੱਚ ਭਾਰੀ ਮੀਹ ਦੇ ਕਾਰਣ ਸਾਰੇ ਸਕੂਲਾ ਵਿੱਚ ਛੁੱਟੀਆ ਦਾ ਐਲਾਨ ਕਰ ਦਿੱਤਾ ਗਿਆ ਸੀ। ਪਰ ਪੰਜਾਬ ਸਰਕਾਰ ਵੱਲੋ ਕੱਲ੍ਹ ਸੋਮਵਾਰ 17 ਜੁਲਾਈ 2023 […]

ਪੰਜਾਬ ‘ਚ ਹੜ੍ਹਾਂ ਕਾਰਨ ਹੁਣ ਤੱਕ 29 ਮੌਤਾਂ, 3 ਲੋਕ ਲਾਪਤਾ, ਮਾਨਸਾ ‘ਚ ਅਲਰਟ ਜਾਰੀ

ਪੰਜਾਬ: ਪੰਜਾਬ ਵਿੱਚ ਮੀਂਹ ਕਾਰਨ ਆਏ ਹੜ੍ਹਾਂ ਨੇ ਭਾਰੀ ਤਬਾਹੀ ਮਚਾਈ। ਇਸ ਦੇ ਨਾਲ ਹੀ ਹੜ੍ਹ ਕਾਰਨ ਹੁਣ ਤੱਕ 29 ਲੋਕਾਂ ਦੀ ਜਾਨ ਜਾ ਚੁੱਕੀ […]