ਗੁਰੂਦੁਆਰਿਆ ਬਾਰੇ ਵਿਵਾਦਿਤ ਬਿਆਨ ਦੇਣ ਵਾਲੇ ਭਾਜਪਾ ਆਗੂ ਤੇ ਪਾਰਟੀ ਨੇ ਵੱਡੀ ਕਰਵਾਈ ਕੀਤੀ ਹੈ। ਭਾਜਪਾ ਨੇ ਰਾਜਸਥਾਨ ਦੇ ਲੀਡਰ ਸੰਦੀਪ ਦਾਇਮਾ ਨੂੰ ਪਾਰਟੀ ਵਿੱਚੋ ਬਾਹਰ ਕੱਢ ਦਿੱਤਾ ਹੈ।
ਦੱਸ ਦਈਏ ਕਿ ਲੀਡਰ ਸੰਦੀਪ ਵੱਲੋ ਗੁਰਦੁਆਰਿਆ ਬਾਰੇ ਵਿਵਾਦਿਤ ਬਿਆਨ ਦਿੱਤਾ ਗਿਆ ਸੀ।
ਬੀਜਿੰਗ: ਜੇਕਰ ਤੁਸੀਂ ਸੋਸ਼ਲ ਮੀਡੀਆ ‘ਤੇ ਵਿੱਤ (Finance), ਸਿਹਤ ਜਾਂ ਕਾਨੂੰਨ ਵਰਗੇ ਗੰਭੀਰ ਵਿਸ਼ਿਆਂ ‘ਤੇ ਵੀਡੀਓ ਬਣਾ ਕੇ ਲੋਕਾਂ ਨੂੰ ਸਲਾਹ ਦਿੰਦੇ ਹੋ, ਤਾਂ ਚੀਨ […]
ਡੇਰਾਬੱਸੀ ਦੇ ਸਥਾਨਕ ਸਰਕਾਰੀ ਕਾਲਜ ਵਿੱਚ ਪੜ੍ਹਨ ਗਈਆਂ ਦੋ ਨੌਜਵਾਨ ਕੁੜੀਆਂ ਦੇ ਅਚਾਨਕ ਲਾਪਤਾ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਮੁਤਾਬਕ, 8 ਜੁਲਾਈ ਨੂੰ […]
ਨਵੀਂ ਦਿੱਲੀ : ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਦੇ ਇਸ ਸਾਲ ਸਤੰਬਰ ਵਿੱਚ ਭਾਰਤ ਦੀ ਮੇਜ਼ਬਾਨੀ ਹੇਠ ਹੋਣ ਵਾਲੇ ਬ੍ਰਿਕਸ (BRICS) ਸੰਮੇਲਨ ਵਿੱਚ ਸ਼ਾਮਲ ਹੋਣ […]
ਨਵੀਂ ਦਿੱਲੀ: ਨਵੇਂ ਸਾਲ ਦੇ ਜਸ਼ਨਾਂ ਤੋਂ ਪਹਿਲਾਂ ਭਾਰਤੀ ਰੇਲਵੇ ਨੇ ਕਰੋੜਾਂ ਯਾਤਰੀਆਂ ਨੂੰ ਵੱਡਾ ਝਟਕਾ ਦਿੱਤਾ ਹੈ। ਰੇਲਵੇ ਨੇ ਦੇਸ਼ ਭਰ ਵਿੱਚ ਟ੍ਰੇਨਾਂ ਦੇ […]