ਅਕਾਲੀ ਦਲ ‘ਚ ਸ਼ਾਮਲ ਹੁੰਦਿਆਂ ਹੀ ਆਂਵਲਾ ਨੇ ਕੀਤੀ ਸੁਖਬੀਰ ਬਾਦਲ ਦੀ ਤਾਰੀਫ਼, ਬਲਤੇਜ ਪੰਨੂ ਨੇ ਵੀਡੀਓ ਸਾਂਝੀ ਕਰਕੇ ਚੁੱਕੇ ਸਵਾਲ?

ਚੰਡੀਗੜ੍ਹ: ਜਲਾਲਾਬਾਦ ਤੋਂ ਸਾਬਕਾ ਵਿਧਾਇਕ ਰਮਿੰਦਰ ਸਿੰਘ ਆਂਵਲਾ ਦੇ ਸ਼੍ਰੋਮਣੀ ਅਕਾਲੀ ਦਲ (ਬਾਦਲ) ਵਿੱਚ ਸ਼ਾਮਲ ਹੋਣ ਤੋਂ ਬਾਅਦ ਪੰਜਾਬ ਦੀ ਸਿਆਸਤ ਵਿੱਚ ਨਵੀਂ ਚਰਚਾ ਛਿੜ ਗਈ ਹੈ। ਇਸੇ ਦੌਰਾਨ ਆਮ ਆਦਮੀ ਪਾਰਟੀ ਦੇ ਆਗੂ ਬਲਤੇਜ ਪੰਨੂ ਨੇ ਸੋਸ਼ਲ ਮੀਡੀਆ ਪਲੇਟਫਾਰਮ ਐਕਸ (X) ‘ਤੇ ਇੱਕ ਵੀਡੀਓ ਸਾਂਝੀ ਕੀਤੀ ਹੈ, ਜਿਸ ਚ ਪੁਰਾਣੀ ਤੇ ਨਵੀਂ ਵੀਡੀਓ ਜੋੜ ਕੇ ਸ਼ੇਅਰ ਕੀਤੀ ਆ