ਬੰਟੀ ਰੋਮਾਣਾ ਨੂੰ ਕੈਨੇਡਾ ‘ਚ ਨਹੀਂ ਮਿਲੀ ਐਂਟਰੀ, ਟੋਰਾਂਟੋ ਏਅਰਪੋਰਟ ਤੋਂ ਭੇਜਿਆ ਵਾਪਸ; ਖੁਦ ਲਾਈਵ ਹੋ ਕੇ ਦੱਸੀ ਪੂਰੀ ਸੱਚਾਈ

ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਕੌਮੀ ਬੁਲਾਰੇ ਪਰਮਬੰਸ ਸਿੰਘ ਬੰਟੀ ਰੋਮਾਣਾ ਨੂੰ ਕੈਨੇਡਾ ਦੇ ਟੋਰਾਂਟੋ ਹਵਾਈ ਅੱਡੇ (Toronto Airport) ‘ਤੇ ਉਤਰਨ ਤੋਂ ਬਾਅਦ ਉੱਥੋਂ ਦੇ ਇਮੀਗ੍ਰੇਸ਼ਨ ਅਧਿਕਾਰੀਆਂ ਵੱਲੋਂ ਦੇਸ਼ ਵਿੱਚ ਦਾਖ਼ਲ ਹੋਣ ਤੋਂ ਰੋਕ ਦਿੱਤਾ ਗਿਆ। ਇਸ ਘਟਨਾ ਤੋਂ ਬਾਅਦ ਉਨ੍ਹਾਂ ਨੂੰ ਭਾਰਤ ਵਾਪਸ ਮੁੜਨਾ ਪਿਆ। ਇਸ ਪੂਰੇ ਘਟਨਾਕ੍ਰਮ ‘ਤੇ ਖੁਦ ਬੰਟੀ ਰੋਮਾਣਾ ਨੇ ਸਾਹਮਣੇ ਆ ਕੇ ਸਥਿਤੀ ਸਪੱਸ਼ਟ ਕੀਤੀ ਹੈ