ਜਾਪਾਨ ਦੀ ਹਾਕੀ ਟੀਮ ਮੁਹਾਲੀ ਪਹੁੰਚੀ, ਪੰਜਾਬੀ ਰਵਾਇਤਾਂ ਨਾਲ ਨਿੱਘਾ ਸਵਾਗਤ
ਮੁਹਾਲੀ : ਏਸ਼ੀਅਨ ਚੈਂਪੀਅਨਜ਼ ਟਰਾਫੀ ਹਾਕੀ ਟੂਰਨਾਮੈਂਟ ਵਿੱਚ ਹਿੱਸਾ ਲੈਣ ਲਈ ਜਾਪਾਨ ਦੀ 18 ਮੈਂਬਰੀ ਪੁਰਸ਼ ਹਾਕੀ ਟੀਮ ਸ਼ਹੀਦ ਭਗਤ ਸਿੰਘ ਅੰਤਰਰਾਸ਼ਟਰੀ ਹਵਾਈ ਅੱਡੇ, ਮੁਹਾਲੀ […]
ਮੁਹਾਲੀ : ਏਸ਼ੀਅਨ ਚੈਂਪੀਅਨਜ਼ ਟਰਾਫੀ ਹਾਕੀ ਟੂਰਨਾਮੈਂਟ ਵਿੱਚ ਹਿੱਸਾ ਲੈਣ ਲਈ ਜਾਪਾਨ ਦੀ 18 ਮੈਂਬਰੀ ਪੁਰਸ਼ ਹਾਕੀ ਟੀਮ ਸ਼ਹੀਦ ਭਗਤ ਸਿੰਘ ਅੰਤਰਰਾਸ਼ਟਰੀ ਹਵਾਈ ਅੱਡੇ, ਮੁਹਾਲੀ […]
ਬਠਿੰਡਾ: ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਤਹਿਤ ਬਠਿੰਡਾ ਜ਼ਿਲ੍ਹੇ ਵਿੱਚ ਵੱਡੀ ਕਾਰਵਾਈ ਕਰਦਿਆਂ ਮਾਲ ਹਲਕਾ ਚਾਉਕੇ, ਤਹਿਸੀਲ ਮੌੜ ਵਿਖੇ ਤਾਇਨਾਤ […]
ਮਾਨਸਾ : ਨਸ਼ਿਆਂ ਖ਼ਿਲਾਫ਼ ਆਵਾਜ਼ ਬੁਲੰਦ ਕਰਨ ਵਾਲੇ ਮਰਹੂਮ ਪਰਵਿੰਦਰ ਸਿੰਘ ਝੋਟਾ ਦੀ ਯਾਦ ਵਿੱਚ ਪੰਜਾਬ ਭਰ ਦੇ ਗੁਰਦੁਆਰਾ ਸਾਹਿਬਾਨ ਵਿੱਚ ਅਰਦਾਸ ਕਰਵਾਈ ਜਾਵੇਗੀ। ਇਸ […]
ਚੀਨ : ਤਿੱਬਤ ਵਿੱਚ ਵੀਰਵਾਰ ਰਾਤ ਸ਼ਕਤੀਸ਼ਾਲੀ ਭੂਚਾਲ ਦੇ ਝਟਕੇ ਦਰਜ ਕੀਤੇ ਗਏ। ਰਿਕਟਰ ਪੈਮਾਨੇ ’ਤੇ 7.0 ਤੀਬਰਤਾ ਵਾਲੇ ਇਸ ਭੂਚਾਲ ਨੇ ਖੇਤਰ ਵਿੱਚ ਕੁਦਰਤੀ […]
ਨਵੀਂ ਦਿੱਲੀ: ਭਾਰਤ ਅਤੇ ਪੋਲੈਂਡ ਵਿਚਾਲੇ ਰਣਨੀਤਕ ਸਾਂਝ ਨੂੰ ਹੋਰ ਮਜ਼ਬੂਤ ਕਰਨ ਵੱਲ ਅਹਿਮ ਕਦਮ ਚੁੱਕਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਆਪਣੇ ਪੋਲਿਸ਼ ਹਮਰੁਤਬਾ ਡੋਨਾਲਡ […]
ਨਵੀਂ ਦਿੱਲੀ : ਇਜ਼ਰਾਈਲ ਦੇ ਪ੍ਰਧਾਨ ਮੰਤਰੀ ਬੈਂਜਾਮਿਨ ਨੇਤਨਯਾਹੂ ਨੇ ਭਾਰਤ ਅਤੇ ਇਜ਼ਰਾਈਲ ਦੇ ਮਜ਼ਬੂਤ ਸਬੰਧਾਂ ਨੂੰ ਹੋਰ ਉਜਾਗਰ ਕਰਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ […]
ਚੰਡੀਗੜ੍ਹ : ਪੰਜਾਬ ਦੇ ਸ਼ਹਿਰਾਂ ਵਿੱਚ ਹਵਾ ਦੀ ਗੁਣਵੱਤਾ ਨੂੰ ਲੈ ਕੇ ਵੱਖ-ਵੱਖ ਅੰਕੜੇ ਸਾਹਮਣੇ ਆਏ ਹਨ। ਜਲੰਧਰ ਵਿੱਚ ਸਭ ਤੋਂ ਵੱਧ 131 AQI ਦਰਜ […]
X ’ਤੇ ਪੋਸਟ ਸਾਂਝੀ ਕਰਕੇ ਕਾਂਗਰਸ ਨੂੰ ਘੇਰਿਆ, ਲੋਕ ਭਲਾਈ ਸਕੀਮਾਂ ਨੂੰ ਲੈ ਕੇ ਪੰਜਾਬ ਦੀ ਸਿਆਸਤ ਭਖਣ ਦੇ ਆਸਾਰ ਚੰਡੀਗੜ੍ਹ: ਪੰਜਾਬ ਦੀਆਂ ਆਗਾਮੀ ਵਿਧਾਨ […]
16 ਘੰਟਿਆਂ ’ਚ ਤੈਅ ਹੋਵੇਗਾ 1,118 ਕਿਲੋਮੀਟਰ ਦਾ ਸਫ਼ਰ, ਯਾਤਰੀਆਂ ਨੂੰ ਲੱਗ ਸਕਦੀਆਂ ਹਨ 6 ਘੰਟੇ ਘੱਟ; ਜਾਣੋ ਰੂਟ ਅਤੇ ਸੰਭਾਵਿਤ ਸਮਾਂ-ਸਾਰਣੀ ਨਵੀਂ ਦਿੱਲੀ: ਰੇਲ […]
ਕੋਹਿਕਾਲਾ ਹਾਈਵੇਅ ’ਤੇ ਦੋ ਵਾਹਨਾਂ ਦੀ ਆਹਮੋ-ਸਾਹਮਣੇ ਟੱਕਰ, ਤਿੰਨ ਹੋਰ ਜ਼ਖ਼ਮੀ; ਦੋ ਦੀ ਹਾਲਤ ਗੰਭੀਰ ਕੈਨੇਡਾ: ਕੈਨੇਡਾ ਦੇ ਬ੍ਰਿਟਿਸ਼ ਕੋਲੰਬੀਆ ਸੂਬੇ ਵਿੱਚ ਵਾਪਰੇ ਇੱਕ ਭਿਆਨਕ […]