ਪੰਜਾਬ ਵਿੱਚ ਅਕਾਲੀ ਦਲ ਤੇ ਭਾਜਪਾ ਦੇ ਗਠਜੋੜ ਦੀ ਲੋੜ: ਕੈਪਟਨ ਅਮਰਿੰਦਰ

ਪੰਜਾਬ ਵਿਚ ਭਾਜਪਾ ਤੇ ਸ਼੍ਰੋਮਣੀ ਅਕਾਲੀ ਦਲ ਜਲਦ ਹੀ ਇਕੱਠੇ ਨਜ਼ਰ ਆ ਸਕਦੇ ਹਨ। ਸਾਬਕਾ ਮੁੱਖ ਮੰਤਰੀ ਤੇ ਭਾਜਪਾ ਦੇ ਸੀਨੀਅਰ ਨੇਤਾ ਕੈਪਟਨ ਅਮਰਿੰਦਰ ਸਿੰਘ […]

ਗੁਰੂਘਰ ਤੋ ਮੱਥਾ ਟੇਕ ਕੇ ਵਾਪਿਸ ਆ ਰਹੇ ਪਰਿਵਾਰ ਨਾਲ ਵਾਪਰਿਆ ਹਾਦਸਾ, ਡਰਾਈਵਰ ਦੀ ਮੌਤ, 16 ਜ਼ਖਮੀ

ਮੋਗਾ ਤੋਂ ਬਹੁਤ ਹੀ ਮੰਦਭਾਗੀ ਖਬਰ ਮਿਲੀ ਹੈ, ਜਿਥੇ ਸ਼ਰਧਾਲੂਆਂ ਨਾਲ ਭਰਿਆ ਟੈਂਪੂ ਟ੍ਰੈਵਲ ਹਾਦਸੇ ਦਾ ਸ਼ਿਕਾਰ ਹੋ ਗਿਆ। ਪਰਿਵਾਰ ਸਰਹਿੰਦ ਦੇ ਗੁਰੂ ਘਰ ਤੋਂ […]

ਅੱਜ ਮੀਟਿੰਗ ਦੋਰਾਨ ਹੋਵੇਗਾ ਤੈਅ: ਕਿਸਾਨ ਦਿੱਲੀ ਵੱਲ ਕਰਨਗੇ ਕੂਚ ਜਾਂ ਫਿਰ ਘਰਾਂ ਨੂੰ ਪਰਤਣਗੇ

ਕਿਸਾਨ ਆਗੂਆਂ ਅਤੇ ਕੇਂਦਰ ਸਰਕਾਰ ਵਿਚਾਲੇ ਅੱਜ ਚੰਡੀਗੜ੍ਹ ਵਿੱਚ ਚੌਥੀ ਅਹਿਮ ਮੀਟਿੰਗ ਹੋਣ ਜਾ ਰਹੀ ਹੈ। ਮੀਟਿੰਗ ਤੋ ਪਹਿਲਾਂ ਪੰਜਾਬ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਜਨਰਲ ਸਕੱਤਰ […]

ਪੰਜਾਬ ਦੇ 7 ਜ਼ਿਲਿਆਂ ਵਿੱਚ ਇੰਟਰਨੈੱਟ ਕੀਤਾ ਬੰਦ, 24 ਫਰਵਰੀ ਤੱਕ ਲਗਾਈ ਪਾਬੰਦੀ

ਕਿਸਾਨ ਸ਼ੰਭੂ ਅਤੇ ਖਨੌਰੀ ਬਾਰਡਰ ‘ਤੇ ਡਟੇ ਹੋਏ ਹਨ। ਕਿਸਾਨਾਂ ਦੀ ਕੇਂਦਰ ਸਰਕਾਰ ਨਾਲ ਚੌਥੇ ਗੇੜ ਦੀ ਮੀਟੰਗ ਵੀ ਹੋਵੇਗੀ। ਇਸੇ ਵਿਚਾਲੇ ਪੰਜਾਬ ਵਿੱਚ ਇੰਟਰਨੈੱਟ […]

ਕਾਂਗਰਸ ਨੇ ਘੇਰਿਆ ਬੀਜੇਪੀ ਦਫਤਰ, ਰਾਜਾ ਵੜਿੰਗ ਨੇ ਕਿਸਾਨਾਂ ਤੇ ਹੋ ਰਹੇ ਤਸ਼ੱਦਤ ਦਾ ਕੀਤਾ ਵਿਰੋਧ

ਕਾਂਗਰਸ ਵੱਲੋ ਕਿਸਾਨਾ ਦਾ ਸਮਰਥਨ ਕੀਤਾ ਜਾ ਰਿਹਾ ਹੈ। ਚੰਡੀਗੜ੍ਹ ਵਿੱਚ ਪੰਜਾਬ ਕਾਂਗਰਸ ਨੇ ਪੰਜਾਬ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਅਗੁਵਾਈ ਵਿੱਚ ਹਰਿਆਣਾ ਬੀਜੇਪੀ […]

ਮੁੱਖ ਮੰਤਰੀ ਮਾਨ ਕਿਸਾਨਾਂ ਦੇ ਹੱਕ ਵਿੱਚ ਆਏ, ਕਿਹਾ- ਕਿਸਾਨਾਂ ਨਾਲ ਡਟ ਕੇ ਖੜੇ ਹਾਂ

ਕੇਂਦਰੀ ਮੰਤਰੀਆਂ ਅਰਜੁਨ ਮੁੰਡਾ, ਪੀਯੂਸ਼ ਗੋਇਲ ਅਤੇ ਨਿਤਿਆਨੰਦ ਸਮੇਤ ਕਿਸਾਨਾਂ ਨਾਲ ਮੀਟਿੰਗ ਵਿੱਚ ਹਿੱਸਾ ਲੈਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪਿਛਲੇ ਕੁਝ ਦਿਨਾਂ ਵਿਚ ਵਾਪਰੀਆਂ […]

ਅਮਰੀਕਾ ਵਿੱਚ ਕੰਮ ਤੋ ਘਰ ਆ ਰਹੇ ਪੰਜਾਬੀ ਨੌਜ਼ਵਾਨ ਨੂੰ ਕਾਰ ਨੇ ਮਾਰੀ ਟੱਕਰ, ਮੌਤ

ਅਮਰੀਕਾ ਤੋਂ ਦੁੱਖਦਾਇਕ ਖਬਰ ਮਿਲੀ ਹੈ ਜਿੱਥੇ ਕਿ ਇੱਕ ਪੰਜਾਬੀ ਨੌਜਵਾਨ ਦੀ ਸੜਕ ਹਾਦਸੇ ਵਿੱਚ ਮੌਤ ਹੋ ਗਈ ਹੈ। ਮ੍ਰਿਤਕ ਦੀ ਪਹਿਚਾਣ ਹੁਸ਼ਿਆਰਪੁਰ ਦੇ ਟਾਂਡਾ […]

ਪੰਜਾਬ ਵਿੱਚ ਮੁੜ ਆਵੇਗੀ ਠੰਡ, ਹੋਵੇਗੀ ਭਾਰੀ ਬਾਰਿਸ਼, ਮੌਸਮ ਵਿਭਾਗ ਦਾ ਅਲਰਟ ਜਾਰੀ

ਪੰਜਾਬ ਵਿੱਚ ਲਗਾਤਾਰ ਪੈ ਰਹੀ ਧੁੱਪ ਦੇ ਕਾਰਣ ਗਰਮੀ ਦਾ ਅਸਰ ਦੇਖਣ ਨੂੰ ਮਿਲੀ ਰਿਹਾ ਹੈ। ਪਰ ਹੁਣ ਫਿਰ ਤੋ ਮੌਸਮ ਵਿੱਚ ਇੱਕ ਵੱਡਾ ਬਦਲਾਅ […]